ਸ਼ੁੱਕਰਵਾਰ, ਅਗਸਤ 21, 2026 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ : ਸੁਖਬੀਰ ਬਾਦਲ

by Raminder Singh
ਸਤੰਬਰ 8, 2022
in Featured News, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਸੁਖਬੀਰ ਬਾਦਲ ਨੇ ਐਸ.ਵਾਈ.ਐਲ ਮੁੱਦੇ ‘ਤੇ ਬੋਲਦਿਆਂ ਕਿਹਾ ਕਿ । ਇਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ। ਬਾਦਲ ਨੇ ਪੰਜਾਬ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।

ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਧਿਆਨ ਪੰਜਾਬ ਵੱਲ ਹੈ ਹੀ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਬਾਰੇ ਬੋਲਦਿਆਂ ਬਾਦਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਨੇ ਜੋ ਵਾਅਦੇ ਕੀਤੇ ਸਨ ਉਹ ਸਿਰਫ਼ ਵਾਅਦੇ ਹੀ ਬਣ ਕੇ ਰਹਿ ਗਏ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਖਜ਼ਾਨਾ ਪੂਰਾ ਮਾਲੋ-ਮਾਲ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…

ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਹਿੰਦੇ ਸਨ ਕਿ ਪੰਜਾਬ ਸਰਕਾਰ ਪਿੰਡਾਂ ਤੋਂ ਚੱਲਿਆ ਕਰੇਗੀ ਪਰ ਹੁਣ ਪਿੰਡਾਂ ‘ਚ ਤਾਂ ਕੀ ਚੰਡੀਗੜ੍ਹ ਵਿੱਚ ਵੀ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਜਰੀਵਾਲ ਚਲਾ ਰਿਹਾ ਹੈ ਤੇ ਉਸ ਨੇ ਪੰਜਾਬ ਨੂੰ ਲੁੱਟਣ ਦਾ ਸਾਧਨ ਬਣਾ ਲਿਆ ਹੈ। ਬਾਦਲ ਨੇ ਕੇਜਰੀਵਾਲ ‘ਤੇ ਬੋਲਦਿਆਂ ਕਿਹਾ ਕਿ ਜਿਵੇਂ ਪਹਿਲਾਂ ਦੇਸ਼ ਨੂੰ ਈਸਟ ਇੰਡੀਆ ਕੰਪਨੀ ਤੇ ਫਿਰ ਮੁਗਲਾਂ ਨੇ ਲੁੱਟਿਆ ਉਸ ਤਰ੍ਹਾਂ ਹੀ ਹੁਣ ਪੰਜਾਬ ਨੂੰ ਕੇਜਰੀਵਾਲ ਲੁੱਟਣਾ ਚਾਹੁੰਦਾ ਹੈ।

ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਸਗੋਂ ਮੀਡੀਆ ‘ਚ ਇਸ਼ਤਿਹਾਰਾਂ ‘ਤੇ 700 ਕਰੋੜ ਦਾ ਖਰਚਾ ਕੀਤਾ ਗਿਆ ਹੈ।

Tags: badal newspunjab newssukhbir badalSukhbir Singh Badalsylsyl news
Share202Tweet126Share51

Related Posts

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026
Load More

Recent News

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.