ਸ਼ਨੀਵਾਰ, ਅਗਸਤ 1, 2026 05:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੋਮਾਲੀਆ ’ਚ ਅਲ-ਸ਼ਬਾਬ ਦੇ ਕੱਟੜਪੰਥੀਆਂ ਨੇ 20 ਲੋਕਾਂ ਦਾ ਕੀਤਾ ਕਤਲ

ਸੋਮਾਲੀਆ ’ਚ ਅਲ-ਸ਼ਬਾਬ ਦੇ ਕੱਟੜਪੰਥੀਆਂ ਨੇ 20 ਲੋਕਾਂ ਦਾ ਕੀਤਾ ਕਤਲ

by Bharat Thapa
ਸਤੰਬਰ 4, 2022
in Featured, Featured News, ਵਿਦੇਸ਼
0

ਕੱਟੜਪੰਥੀ ਸਮੂਹ ਅਲ-ਸ਼ਬਾਬ ਨੇ ਸ਼ਨੀਵਾਰ ਨੂੰ ਸਵੇਰੇ ਹਿਰਨ ਖੇਤਰ ‘ਚ ਘਟੋ-ਘੱਟ 20 ਲੋਕਾਂ ਦਾ ਕਤਲ ਕਰ ਦਿੱਤਾ ਅਤੇ ਸੱਤ ਵਾਹਨਾਂ ਨੂੰ ਸਾੜ੍ਹ ਦਿੱਤਾ। ਸੋਮਾਲੀ ਮੀਡੀਆ ਅਤੇ ਨਿਵਾਸੀਆਂ ਨੇ ਇਹ ਜਾਣਕਾਰੀ ਦਿੱਤੀ। ਨਿਵਾਸੀਆਂ ਨੇ ਕਿਹਾ ਕਿ ਹਮਲਾ ਅਲਕਾਇਦਾ ਨਾਲ ਜੁੜੇ ਸਮੂਹ ਵਿਰੁੱਧ ਸਥਾਨਕ ਲਾਮਬੰਦੀ ਦੇ ਵਿਰੋਧ ‘ਚ ਕੀਤਾ ਗਿਆ ਹੈ। ਨਿਵਾਸੀ ਹਸਨ ਅਬਦੁੱਲ ਨੇ ‘ਐਸੋਸੀਏਟੇਡ ਪ੍ਰੈੱਸ’ ਨੂੰ ਫੋਨ ਕਰ ਦੱਸਿਆ ‘ਪੀੜਤ ਚਾਲਕ ਅਤੇ ਯਾਤਰੀ ਸਨ ਜੋ ਬੇਲੇਟਵੇਨੇ ਤੋਂ ਮਹਾਸ ਤੱਕ ਖਾਣ-ਪੀਣ ਦੀਆਂ ਵਸਤੂਆਂ ਲੈ ਕੇ ਜਾ ਰਹੇ ਸਨ ਅਤੇ ਯਾਤਰੀਆਂ ਵੱਲੋਂ ਵਰਤੇ ਜਾਂਦੇ ਭੋਜਨ ਅਤੇ ਵਾਹਨਾਂ ਨੂੰ ਲਿਜਾਣ ਵਾਲੇ ਕੁੱਲ ਸੱਤ ਟਰੱਕਾਂ ਨੂੰ ਅੱਗ ਲੱਗਾ ਦਿੱਤੀ ਗਈ ਹੈ।

ਅਲ-ਸ਼ਬਾਬ ਨੇ ਹਮਲੇ ਦੀ ਪੁਸ਼ਟੀ ਕੀਤੀ ਅਤੇ ਸਥਾਨਕ ਰੂਪ ਨਾਲ ਜੁਟਾਏ ਗਏ 20 ਮਿਲਿਸ਼ੀਆ ਮੈਂਬਰਾਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ। ਸੋਮਾਲੀ ਸਰਕਾਰ ਨੇ ਇਸ ‘ਵਹਿਸ਼ੀਆਣਾ’ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਮੱਧ ਅਤੇ ਦੱਖਣੀ ਸੋਮਾਲੀਆ ਦੇ ਮਹੱਤਵਪੂਰਨ ਹਿੱਸਿਆਂ ‘ਤੇ ਕਬਜ਼ਾ ਕਰਨ ਵਾਲੇ ਕੱਟੜਪੰਥੀ ਸਮੂਹ ਵਿਰੁੱਧ ਸਥਾਨਕ ਲਾਮਬੰਦ ਲਈ ਆਪਣਾ ਸਮਰਥਨ ਦੁਹਰਾਇਆ ਹੈ।

Tags: Al-Shabaabextremists killedSomalia
Share202Tweet127Share51

Related Posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.