ਸ਼ਨੀਵਾਰ, ਮਈ 2, 2026 04:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

Alert: ਭਾਰਤ ਸਰਕਾਰ ਨੇ ਬੈਨ ਕੀਤੇ 348 ਐਪਸ, ਦੇਸ਼ ਤੋਂ ਬਾਹਰ ਭੇਜ ਰਹੇ ਸੀ ਯੂਜ਼ਰਸ ਦਾ ਡਾਟਾ

Alert: ਭਾਰਤ ਸਰਕਾਰ ਨੇ ਬੈਨ ਕੀਤੇ 348 ਐਪਸ, ਦੇਸ਼ ਤੋਂ ਬਾਹਰ ਭੇਜ ਰਹੇ ਸੀ ਯੂਜ਼ਰਸ ਦਾ ਡਾਟਾ

by propunjabtv
ਅਗਸਤ 3, 2022
in ਤਕਨਾਲੋਜੀ
0

ਸਰਕਾਰ ਨੇ ਬੁੱਧਵਾਰ ਨੂੰ ਦੱਸਿਆ ਕਿ ਚੀਨ ਅਤੇ ਦੂਜੇ ਦੇਸ਼ਾਂ ਦੁਆਰਾ ਵਿਕਸਿਤ ਕੀਤੇ ਗਏ ਅਜਿਹੇ 348 ਮੋਬਾਇਲ ਐਪਸ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਬੈਨ ਕਰ ਦਿੱਤਾ ਗਿਆ ਹੈ ਜੋ ਯੂਜ਼ਰਸ ਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਅਤੇ ਦੇਸ਼ ਤੋਂ ਬਾਹਰ ਸਥਿਤ ਸਰਵਰਾਂ ਨੂੰ ਅਣਅਧਿਕਾਰਤ ਤਰੀਕੇ ਨਾਲ ਭੇਜ ਰਹੇ ਸਨ।

348 ਐਪਸ ਦੀ ਕੀਤੀ ਗਈ ਪਛਾਣ
ਇਲੈਕਟ੍ਰੋਨਿਕ ਅਤੇ ਸੂਚਨਾ ਤਕਨੀਕੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਲੋਕ ਸਭਾ ’ਚ ਰੋਡਮਲ ਨਾਗਰ ਦੇ ਸਵਾਲ ਦੇ ਲਿਖਤ ਜਵਾਬ ’ਚ ਇਹ ਜਾਣਕਾਰੀ ਦਿੱਤੀ। ਮੈਂਬਰ ਨੇ ਪੁੱਛਿਆ ਸੀ ਕਿ ਕੀ ਸਰਕਾਰ ਨੇ ਦੇਸ਼ ਤੋਂ ਬਾਹਰ ਸੂਚਨਾ ਭੇਜਣ ਵਾਲੇ ਕਿਸੇ ਐਪ ਦੀ ਪਛਾਣ ਕੀਤੀ ਹੈ ਅਤੇ ਜੇਕਰ ਅਜਿਹੇ ਕਿਸੇ ਐਪ ਦਾ ਪਤਾ ਲੱਗਾ ਹੈ ਤਾਂ ਕੀ ਉਸ ਨੂੰ ਬੈਨ ਕੀਤਾ ਗਿਆ ਹੈ। ਜਵਾਬ ’ਚ ਮੰਤਰੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਅਜਿਹੇ 348 ਐਪਸ ਦੀ ਪਛਾਣ ਕੀਤੀ ਹੈ।

ਦੇਸ਼ ਦੀ ਸੁਰੱਖਿਆ ਦਾ ਉਲੰਘਣ ਕਰ ਰਹੇ ਸਨ ਐਪ
ਉਨ੍ਹਾਂ ਇਹ ਵੀ ਦੱਸਿਆ ਕਿ ਮੰਤਰਾਲਾ ਦੇ ਬੇਨਤੀ ’ਤੇ ਇਲੈਕਟ੍ਰੋਨਿਕ ਅਤੇ ਸੂਚਨਾ ਤਕਨੀਕੀ ਮੰਤਰਾਲਾ ਨੇ ਇਨ੍ਹਾਂ ਸਾਰੇ ਐਪਸ ਨੂੰ ਬਲਾਕ ਕਰ ਦਿੱਤਾ ਹੈ ਕਿਉਂਕਿ ਇਸ ਤਰ੍ਹਾਂ ਦੇ ਡਾਟਾ ਪ੍ਰਸਾਰਣ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਭਾਰਤ ਦੀ ਰੱਖਿਆ ਅਤੇ ਸੂਬਿਆਂ ਦੀ ਰੱਖਿਆ ਦਾ ਉਲੰਘਣ ਕਰਦੇ ਹਨ। ਚੰਦਰਸ਼ੇਖਰ ਨੇ ਦੱਸਿਆ ਕਿ ਇਨ੍ਹਾਂ ਐਪਸ ਨੂੰ ਚੀਨ ਸਮੇਤ ਵੱਖ-ਵੱਖ ਦੇਸ਼ਾਂ ਦੁਆਰਾ ਵਿਕਸਿਤ ਕੀਤਾ ਗਿਆ ਹੈ।

Tags: 348 appsbannedgovernment'sending data
Share210Tweet131Share52

Related Posts

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

ਜ਼ਬਰਦਸਤ ਆਫ਼ਰ : 40,000 ਰੁਪਏ ਸਸਤਾ ਮਿਲ ਰਿਹਾ Samsung ਦਾ 55 ਇੰਚ QLED TV

ਮਾਰਚ 16, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.