ਐਤਵਾਰ, ਮਈ 18, 2025 01:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

PM ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ‘ਚ ਅਲਰਟ, ਖੁਫੀਆ ਏਜੰਸੀਆਂ ਨੇ ਦਿੱਤੀ ਚਿਤਾਵਨੀ

by Gurjeet Kaur
ਅਗਸਤ 21, 2022
in Featured News, ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਲਈ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਅਲਰਟ ਕੀਤਾ ਹੈ। ਖੁਫੀਆ ਏਜੰਸੀਆਂ ਨੇ ਕਿਹਾ ਕਿ ਅੱਤਵਾਦੀ ਸੂਬੇ ‘ਚ ਸਰਗਰਮੀ ਵਧਾ ਸਕਦੇ ਹਨ। ਇਸ ਤੋਂ ਬਾਅਦ ਪੰਜਾਬ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਖੁਫੀਆ ਏਜੰਸੀਆਂ ਨੇ ਪੰਜਾਬ ਨੂੰ ਪੱਤਰ ਲਿਖ ਕੇ ਸੂਬੇ ‘ਚ ਵੱਡੀ ਵਾਰਦਾਤ ਹੋਣ ਦੀ ਸੰਭਾਵਨਾ ਜਤਾਈ ਹੈ। ਨੇ ਕਿਹਾ ਕਿ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਨੇਤਾ ਹਨ। ਦੱਸਿਆ ਜਾ ਰਿਹਾ ਹੈ ਕਿ ਪੱਤਰ ‘ਚ ਕੁਝ ਨੇਤਾਵਾਂ ਦਾ ਜ਼ਿਕਰ ਵੀ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਕਿਹੜੇ ਨੇਤਾਵਾਂ ਨੂੰ ਖਤਰਾ ਹੈ।

ਇਹ ਵੀ ਪੜ੍ਹੋ : ਨਮ ਅੱਖਾਂ ਨਾਲ ਸਹਿਜ ਦਾ ਕੀਤਾ ਗਿਆ ਅੰਤਿਮ ਸਸਕਾਰ, ਸ਼ਮਸ਼ਾਨ-ਘਾਟ ‘ਚ ਮੌਜੂਦ ਹਰ ਅੱਖ ਹੋਈ ਨਮ

ਦੱਸ ਦੇਈਏ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਵਿੱਚ ਚਾਰ ਅੱਤਵਾਦੀ ਫੜੇ ਗਏ ਸਨ। ਉਨ੍ਹਾਂ ਦੀ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਨੂੰ ਕੁਝ ਇਨਪੁਟ ਮਿਲੇ ਹਨ। ਅੱਤਵਾਦੀਆਂ ਨੇ ਕਿਹਾ ਕਿ ਦਿੱਲੀ, ਮੁਹਾਲੀ ਅਤੇ ਮੋਗਾ ਉਨ੍ਹਾਂ ਦੇ ਨਿਸ਼ਾਨੇ ‘ਤੇ ਹਨ। ਹਾਲਾਂਕਿ, ਉਨ੍ਹਾਂ ਨੂੰ ਇਹ ਪਤਾ ਨਹੀਂ ਸੀ ਕਿ ਉਨ੍ਹਾਂ ਨੇ ਕਿਹੜਾ ਮਿਸ਼ਨ ਪੂਰਾ ਕਰਨਾ ਹੈ। ਉਹ ਆਪਣੇ ਮਾਲਕਾਂ ਦੇ ਹੁਕਮਾਂ ਦੀ ਉਡੀਕ ਕਰ ਰਿਹੇ ਸਨ।

ਪੰਜਾਬ ‘ਚ ਨੇਤਾ ਅਤੇ ਅਧਿਕਾਰੀ ਵੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ। ਇਨ੍ਹਾਂ ਵਿੱਚ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਸਾਬਕਾ ਮੰਤਰੀ ਗੁਰਕੀਰਤ ਕੋਟਲੀ, ਵਿਜੇਇੰਦਰ ਸਿੰਗਲਾ ਅਤੇ ਪਰਮਿੰਦਰ ਪਿੰਕੀ ਦੇ ਨਾਮ ਪ੍ਰਮੁੱਖ ਹਨ। ਕੇਂਦਰੀ ਖੁਫੀਆ ਏਜੰਸੀ ਨੇ ਪੰਜਾਬ ਪੁਲਿਸ ਨੂੰ 10 ਵਿਅਕਤੀਆਂ ਦੀ ਸੂਚੀ ਭੇਜੀ ਸੀ। ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।

Tags: Chandigarh Mohalipm modipunjab police alertpunjab visit
Share597Tweet373Share149

Related Posts

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025

Health Care Tips: HIGH BP ਦੀ ਹੈ ਸਮੱਸਿਆ ਤਾਂ ਇਸ ਘਰੇਲੂ ਤਰੀਕੇ ਨਾਲ ਕਰੋ ਕੰਟਰੋਲ, ਖਾਓ ਇਹ ਇੱਕ ਚੀਜ

ਮਈ 18, 2025
Load More

Recent News

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.