Weather Update: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ ਤੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਤੇ ਬਾਰਸ਼ ਸ਼ੁਰੂ ਹੋ ਗਈ ਹੈ। ਚੰਡੀਗੜ੍ਹ, ਮੋਹਾਲੀ, ਜ਼ਿਰਕਪੁਰ, ਡੇਰਾਬੱਸੀ ਤੇ ਨਾਲ ਲੱਗਦੇ ਇਲਾਕਿਆਂ ਵਿਚ ਤੇਜ਼ ਹਵਾਵਾਂ ਤੇ ਬਾਰਸ਼ ਹੋ ਰਹੀ ਹਨ। ਮੌਸਮ ਵਿਭਾਗ ਨੇ ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਸ਼ਿਮਲਾ ਮੌਸਮ ਵਿਭਾਗ (IMD) ਨੇ ਅਗਲੇ 3 ਘੰਟਿਆਂ ਦੌਰਾਨ ਕਾਂਗੜਾ, ਊਨਾ, ਬਿਲਾਸਪੁਰ ਅਤੇ ਹਮੀਰਪੁਰ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਹਿਮਾਲਿਆ ਦੀਆਂ ਤਹਿਆਂ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਪੱਛਮੀ ਤੱਟਾਂ ਅਤੇ ਟਾਪੂਆਂ ਉਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਸਾਰੇ ਰਾਜਾਂ ਵਿੱਚ ਅਗਲੇ 6 ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਚੰਡੀਗੜ੍ਹ ਤੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਤੇ ਬਾਰਸ਼ ਸ਼ੁਰੂ ਹੋ ਗਈ ਹੈ। ਚੰਡੀਗੜ੍ਹ, ਮੋਹਾਲੀ, ਜ਼ਿਰਕਪੁਰ, ਡੇਰਾਬਸੀ ਤੇ ਨਾਲ ਲੱਗਦੇ ਇਲਾਕਿਆਂ ਵਿਚ ਤੇਜ਼ ਹਵਾਵਾਂ ਤੇ ਬਾਰਸ਼ ਹੋ ਰਹੀ ਹਨ। ਮੌਸਮ ਵਿਭਾਗ ਨੇ ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h