ਸ਼ੁੱਕਰਵਾਰ, ਮਾਰਚ 20, 2026 02:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰਤੀ ਭਵਿੱਖਬਾਣੀ, ਜਾਣੋ ਆਪਣੇ ਇਲਾਕੇ ਦਾ ਹਾਲ…

by Gurjeet Kaur
ਦਸੰਬਰ 11, 2024
in weather update, ਪੰਜਾਬ
0

ਪੰਜਾਬ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।ਪਹਾੜਾਂ ‘ਚ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਚੱਲ ਰਹੀ ਹੈ।ਮੌਸਮ ਵਿਭਾਗ ਵਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।ਇਸਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਿਨ੍ਹਾਂ ਜ਼ਿਲਿ੍ਹਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਸ਼ਾਮਿਲ ਹਨ।ਫਿਲਹਾਲ ਇਨ੍ਹਾਂ ਜ਼ਿਲਿ੍ਹਆਂ ‘ਚ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਅਤੇ ਇੱਥੇ ਮੌਸਮ ਖੁਸ਼ਕ ਰਹੇਗਾ।

ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।ਹਾਲਾਂਕਿ ਸੂਬੇ ‘ਚ ਇਹ ਆਮ ਨਾਲੋਂ 3 ਡਿਗਰੀ ਘੱਟ ਹੈ।ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ‘ਚ 22.2 ਡਿਗਰੀ ਦਰਜ ਕੀਤਾ ਗਿਆ ਹੈ।ਬਾਕੀ ਸਾਰੇ ਜ਼ਿਲਿ੍ਹਆਂ ਦਾ ਤਾਪਮਾਨ ਇਸ ਤੋਂ ਘੱਟ ਰਿਹਾ ਹੈ।ਸਵੇਰ ਅਤ ਸ਼ਾਮ ਵੇਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Tags: latest newspro punjab tvpunjabpunjab weatherrainy seasonweather updatewinter season
Share386Tweet241Share97

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.