ਮੰਗਲਵਾਰ, ਅਗਸਤ 11, 2026 08:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Alfaaz Health Update: ਠੀਕ ਹੋਣ ਮਗਰੋਂ ਅਲਫਾਜ਼ ਨੇ CM ਮਾਨ ਨੂੰ ਕੀਤੀ ਇਹ ਅਪੀਲ

ਕੁਝ ਦਿਨ ਪਹਿਲਾਂ ਫੇਮਸ ਪੰਜਾਬੀ ਗਾਇਕ ਅਲਫਾਜ਼ 'ਤੇ ਜਾਨਲੇਵਾ ਹਮਲਾ ਹੋਇਆ ਸੀ। ਇਸ ਦੇ ਚੱਲਦੇ ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸੀ। ਕੁਝ ਦਿਨ ਪਹਿਲਾਂ ਹੀ ਉਹ ਆਪਣੇ ਘਰ ਵਾਪਿਸ ਆਏ। ਜਿਸ ਤੋਂ ਬਾਅਦ ਪਹਿਲੀ ਵਾਰ ਅਲਫਾਜ਼ ਨੇ ਆਪਣਾ ਬਿਆਨ ਸਾਂਝਾ ਕੀਤਾ ਹੈ

by Bharat Thapa
ਅਕਤੂਬਰ 12, 2022
in Featured, Featured News, ਮਨੋਰੰਜਨ
0

ਕੁਝ ਦਿਨ ਪਹਿਲਾਂ ਫੇਮਸ ਪੰਜਾਬੀ ਗਾਇਕ ਅਲਫਾਜ਼ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਇਸ ਦੇ ਚੱਲਦੇ ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸੀ। ਕੁਝ ਦਿਨ ਪਹਿਲਾਂ ਹੀ ਉਹ ਆਪਣੇ ਘਰ ਵਾਪਿਸ ਆਏ। ਜਿਸ ਤੋਂ ਬਾਅਦ ਪਹਿਲੀ ਵਾਰ ਅਲਫਾਜ਼ ਨੇ ਆਪਣਾ ਬਿਆਨ ਸਾਂਝਾ ਕੀਤਾ ਹੈ। ਦੱਸ ਦਈਏ ਕਿ ਗਾਇਕ ਅਲਫਾਜ਼ ਨੇ ਆਪਣੇ ‘ਤੇ ਹੋਏ ਹਮਲੇ ਨੂੰ ਲੈ ਕੇ ਪੋਸਟ ਪਾਈ ਹੈ।

 

View this post on Instagram

 

A post shared by Alfaaz (@itsaslialfaaz)

ਅਲਫਾਜ਼ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ ਜੋ ਕੁਝ ਵੀ ਹੋਇਆ ਮੈਂ ਉਸ ਨਾਲ ਅਜੇ ਵੀ ਸਦਮੇ ‘ਚ ਹਾਂ। ਪਹਿਲਾਂ ਵਾਹਿਗੁਰੂ ਦਾ ਧੰਨਵਾਦ ਜਿਨ੍ਹਾਂ ਨੇ ਮੈਨੂੰ ਦੂਜੀ ਜ਼ਿੰਦਗੀ ਦਿੱਤੀ। ਇਸ ਤੋਂ ਬਾਅਦ ਮੇਰੇ ਪਰਿਵਾਰ, ਦੋਸਤਾਂ ਅਤੇ ਫੈਨਸ ਦਾ ਧੰਨਵਾਦ ਜਿਨ੍ਹਾਂ ਨੇ ਮੇਰੀ ਸਿਹਤ ਲਈ ਦੁਆਵਾਂ ਕੀਤੀਆਂ। ਮੈਂ ਪਹਿਲਾਂ ਨਾਲੋਂ ਠੀਕ ਹਾਂ ਅਤੇ ਜਲਦ ਵਾਪਸੀ ਕਰਾਂਗਾ।

ਇਸ ਦੇ ਨਾਲ ਹੀ ਸਿੰਗਰ ਅਲਫਾਜ਼ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਹਾਲੀ ਪੁਲਿਸ ਨੂੰ ਵੀ ਅਪੀਲ ਕੀਤੀ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਇਸ ਹਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ। ਕਿਉਂਕਿ ਇਹ ਕੋਈ ਅਚਾਨਕ ਹੋਇਆ ਹਾਦਸਾ ਨਹੀਂ ਸੀ। ਮੈਂ ਦੁਆ ਕਰਦਾ ਹਾਂ ਕਿ ਕੋਈ ਵੀ ਇਸ ਦਰਦ ਦੇ ਸਦਮੇ ਚੋਂ ਨਾ ਲੰਘੇ। ਮੀਡੀਆ ਅਤੇ ਮੁਹਾਲੀ ਪੁਲਿਸ ਦਾ ਸਮਰਥਨ ਦੇਣ ਲਈ ਧੰਨਵਾਦ।

Tags: After recoveringalfaazAlfaaz Health Updateappealcm mannpropunjabtv
Share337Tweet211Share84

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.