ਵੀਰਵਾਰ, ਮਾਰਚ 26, 2026 12:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਲਫਾਜ਼ ICU ‘ਚੋਂ ਆਏ ਬਾਹਰ, ਹਨੀ ਸਿੰਘ ਨੇ ਫੋਟੋ ਸ਼ੇਅਰ ਕਰ ਸਾਂਝੀ ਕੀਤੀ ਖੁਸ਼ਖਬਰੀ

ਪੰਜਾਬੀ ਸਿੰਗਰ ਅਲਫ਼ਾਜ਼ ਦੀ ਸਿਹਤ ਨਾਲ ਜੁੜਿਆ ਨਵਾਂ ਅਪਡੇਟ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਨੂੰ ਆਈ.ਸੀ.ਯੂ. ਤੋਂ ਛੁੱਟੀ ਮਿਲ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਦੋਸਤ ਤੇ ਪੰਜਾਬੀ ਸਿੰਗਰ ਯੋ-ਯੋ-ਹਨੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰ ਦਿੱਤੀ

by Bharat Thapa
ਅਕਤੂਬਰ 5, 2022
in Featured, Featured News, ਮਨੋਰੰਜਨ
0

ਪੰਜਾਬੀ ਸਿੰਗਰ ਅਲਫ਼ਾਜ਼ ਦੀ ਸਿਹਤ ਨਾਲ ਜੁੜਿਆ ਨਵਾਂ ਅਪਡੇਟ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਨੂੰ ਆਈ.ਸੀ.ਯੂ. ਤੋਂ ਛੁੱਟੀ ਮਿਲ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਦੋਸਤ ਤੇ ਪੰਜਾਬੀ ਸਿੰਗਰ ਯੋ-ਯੋ-ਹਨੀ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰ ਦਿੱਤੀ। ਉਨ੍ਹਾਂ ਲਿਖਿਆ ਕਿ ‘ਮੇਰਾ ਟਾਈਗਰ ਅਲਫਾਜ਼ ਹੁਣ ਆਈ.ਸੀ.ਯੂ. ਤੋਂ ਬਾਹਰ ਆ ਗਿਆ ਹੈ ਤੁਹਾਡੇ ਸਾਰਿਆਂ ਦੇ ਪਿਆਰ ਤੇ ਪ੍ਰਾਥਨਾਵਾਂ ਲਈ ਧੰਨਵਾਦ’। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਹਨੀ ਸਿੰਘ ਵੱਲੋਂ ਇਕ ਪੋਸਟ ਸ਼ੇਅਰ ਕੀਤੀ ਗਈ ਸੀ ਜਿਸ ‘ਚ ਉਨ੍ਹਾਂ ਅਲਫਾਜ਼ ਵੱਲੋਂ ਆਈਸੀਯੂ ਵਿੱਚ ਆਪਣੀਆਂ ਅੱਖਾਂ ਖੋਲਣ ਦੀ ਜਾਣਕਾਰੀ ਦਿੱਤੀ ਸੀ।

 

View this post on Instagram

 

A post shared by Yo Yo Honey Singh (@yoyohoneysingh)


ਦੱਸਿਆ ਜਾ ਰਿਹਾ ਹੈ ਕਿ 1 ਅਕਤੂਬਰ ਸ਼ਨੀਵਾਰ ਦੀ ਰਾਤ ਨੂੰ ਅਲਫ਼ਾਜ਼ ਆਪਣੇ ਦੋਸਤਾਂ ਨਾਲ ਮੋਹਾਲੀ ਦੇ ਲੈਂਡਰਨ ਰੋਡ ’ਤੇ ਸਥਿਤ ਇਕ ਢਾਬੇ ’ਤੇ ਖਾਣਾ ਖਾਣ ਗਿਆ ਸੀ। ਉੱਥੇ ਹੀ ਢਾਬੇ ਦੇ ਮਾਲਕ ਅਤੇ ਗਾਹਕ ਵਿਚਕਾਰ ਪੈਸਿਆਂ ਨੂੰ ਲੈ ਕੇ ਲੜਾਈ ਹੋ ਗਈ। ਉਹ ਗਾਹਕ ਝਗੜੇ ਤੋਂ ਬਾਅਦ ਬਿਨਾਂ ਪੈਸੇ ਦਿੱਤੇ ਕਾਰ ਲੈ ਕੇ ਭੱਜਣ ਲੱਗਾ। ਦੱਸਿਆ ਜਾ ਰਿਹਾ ਹੈ ਕਿ ਅਲਫ਼ਾਜ਼ ਉਸ ਵਿਅਕਤੀ ਦੀ ਕਾਰ ਦੇ ਸਾਹਮਣੇ ਖੜ੍ਹਾ ਸੀ ਜਿਸ ਨਾਲ ਕਾਰ ਟਕਰਾ ਗਈ। ਜ਼ਖ਼ਮੀ ਹਾਲਤ ’ਚ ਅਲਫ਼ਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਹਮਲਾਵਰ ਦਾ ਨਾਂ ਵਿੱਕੀ ਦੱਸਿਆ ਜਾ ਰਿਹਾ ਹੈ।

Tags: Alfazcame out ICUgood newshoney singhphoto
Share227Tweet142Share57

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.