ਬੁੱਧਵਾਰ, ਮਾਰਚ 25, 2026 03:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਇੱਕਠੇ ਨਜ਼ਰ ਆਏ ਆਲੀਆ ਭੱਟ ਤੇ ਰਣਬੀਰ ਕਪੂਰ, ਬੇਬੀ ਬੰਪ ਦਿਖਾਉਂਦੀ ਨਜ਼ਰ ਆਈ ਆਲੀਆ, ਰਣਬੀਰ ਨੇ ਵੀ ਪਤਨੀ ‘ਤੇ ਲੁਟਾਇਆ ਪਿਆਰ

ਇੱਕਠੇ ਨਜ਼ਰ ਆਏ ਆਲੀਆ ਭੱਟ ਤੇ ਰਣਬੀਰ ਕਪੂਰ, ਬੇਬੀ ਬੰਪ ਦਿਖਾਉਂਦੀ ਨਜ਼ਰ ਆਈ ਆਲੀਆ, ਰਣਬੀਰ ਨੇ ਵੀ ਪਤਨੀ 'ਤੇ ਲੁਟਾਇਆ ਪਿਆਰ

by propunjabtv
ਅਗਸਤ 6, 2022
in ਮਨੋਰੰਜਨ
0

ਬਾਲੀਵੁੱਡ ਦੀ ਕਿਊਟ ਜੋੜੀ ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। ਆਲੀਆ ਨੇ ਵਿਆਹ ਦੇ 2 ਮਹੀਨੇ ਬਾਅਦ ਇਹ ਖ਼ੁਸ਼ਖਬਰੀ ਸਾਂਝੀ ਕੀਤੀ ਹੈ। ਉਦੋਂ ਤੋਂ ਇਹ ਜੋੜੀ ਚਰਚਾ ’ਚ ਬਣੀ ਹੋਈ ਹੈ। ਹਾਲਾਂਕਿ ਪ੍ਰਸ਼ੰਸਕ Parents To Be Couple ਹੋਣ ਵਾਲੇ ਜੋੜੇ ਨੂੰ ਇਕੱਠੇ ਦੇਖਣ ਲਈ ਬੇਤਾਬ ਸਨ।

ਹਾਲ ਹੀ ’ਚ ਮੁੰਬਈ ’ਚ ਆਲੀਆ ਅਤੇ ਰਣਬੀਰ ਨੂੰ ਇਕੱਠੇ ਦੇਖਿਆ ਗਿਆ ਸੀ। ਇਸ ਦੌਰਾਨ ਆਲੀਆ ਅਤੇ ਰਣਬੀਰ ਨੇ ਆਪਣੇ ਲੁੱਕ ਨੂੰ ਕੈਜ਼ੂਅਲ ਪਰ ਸਟਾਈਲਿਸ਼ ਰੱਖਿਆ ਹੈ।


ਲੁੱਕ ਦੀ ਗੱਲ ਕਰੀਏ ਤਾਂ ਆਲੀਆ ਨੇ ਭੂਰੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੈ। ਜਿਸ ਅਦਾਕਾਰਾ ਕਾਫ਼ੀ ਖੂਬਸੂਰਤ ਲੱਗ ਰਹੀ ਹੈ। ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ ।

ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲ ਰੱਖੇ ਹੋਏ ਹਨ। ਅਦਾਕਾਰਾ ਨੇ ਇਸ ਦੌਰਾਨ ਹੀਲ ਪਾਈ ਹੋਈ ਹੈ। ਤਸਵੀਰਾਂ ’ਚ ਆਲੀਆ ਦਾ ਬੇਬੀ ਬੰਪ ਸਾਫ਼ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਅਦਾਕਾਰ ਰਣਬੀਰ ਦੀ ਗੱਲ ਕਰੀਏ ਤਾਂ ਅਦਾਕਾਰ ਆਲ ਬਲੈਕ ਲੁੱਕ ’ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਆਲੀਆ-ਰਣਬੀਰ ਸ਼ਾਨਦਾਰ ਪੋਜ਼ ਦੇ ਰਹੇ ਹਨ।


ਦੋਵੇਂ ਤਸਵੀਰਾਂ ’ਚ ਇਕੱਠੇ ਬੇਹੱਦ ਜੱਚ ਰਹੇ ਹਨ। ਪ੍ਰਸ਼ੰਸਕ ਜੋੜੇ ਦੀਆਂ ਤਸਵੀਰਾਂ ਨੂੰ ਬੇਹੱਦ ਪਿਆਰ ਦੇ ਰਹੇ ਹਨ। ਜੋੜੇ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਬੇਹੱਦ ਦੇਖੀਆਂ ਜਾ ਰਹੀਆਂ ਹਨ।


ਆਲੀਆ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ ’ਚ ‘RRR’ ਅਤੇ ‘ਗੰਗੂਬਾਈ ਕਾਠੀਆਵਾੜੀ’ ’ਚ ਨਜ਼ਰ ਆਈ ਹੈ। ਆਉਣ ਵਾਲੀ ਫ਼ਿਲਮ ਦੀ ਗੱਲ ਕਰੀਏ ਤਾਂ ਆਲੀਆ ਦੀ ਫ਼ਿਲਮ ‘ਡਾਰਲਿੰਗਸ’ OTT ’ਤੇ 5 ਅਗਸਤ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਤੋਂ ਇਲਾਵਾ ਆਲੀਆ ਆਪਣੀ ਪਹਿਲੀ ਫ਼ਿਲਮ ‘ਬ੍ਰਹਮਾਸਤਰ’ ’ਚ ਰਣਬੀਰ ਕਪੂਰ ਨਾਲ ਅਤੇ ਰਣਵੀਰ ਸਿੰਘ ਨਾਲ ‘ਰੌਕੀ ਰਾਣੀ ਦੀ ਲਵ ਸਟੋਰੀ’ ’ਚ ਨਜ਼ਰ ਆਵੇਗੀ।


ਇਸ ਦੇ ਨਾਲ ਹੀ ਰਣਬੀਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰ ਦੀ ਫ਼ਿਲਮ ‘ਸ਼ਮਸ਼ੇਰਾ’ ਹਾਲ ਹੀ ’ਚ ਰਿਲੀਜ਼ ਹੋਈ ਹੈ। ਅਦਾਕਾਰ ਦੇ ਆਉਣ ਵਾਲੇ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਰਣਬੀਰ ਇੰਨੀਂ ਦਿਨੀਂ ਸ਼ਰਧਾ ਕਪੂਰ ਦੇ ਨਾਲ ਬਿਨਾਂ ਸਿਰਲੇਖ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ।

 

Tags: alia bhattbaby bumpranbir kapoorseen together
Share205Tweet128Share51

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.