ਵੀਰਵਾਰ, ਨਵੰਬਰ 12, 2026 05:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਡਿਲੀਵਰੀ ਤੋਂ ਬਾਅਦ ਫਿਲਮਾਂ ਤੋਂ ਬ੍ਰੇਕ ਲਵੇਗੀ ਆਲੀਆ ਭੱਟ, ਜੁੜਵਾ ਬੱਚਿਆਂ ਨੂੰ ਜਨਮ ਦੇਵੇਗੀ ਆਲੀਆ…

by propunjabtv
ਅਗਸਤ 1, 2022
in ਮਨੋਰੰਜਨ
0

ਬਾਲੀਵੁੱਡ ਦੀ ਟੈਲੇਂਟੇਡ ਐਕਟਰਸ ‘ਚ ਸ਼ੁਮਾਰ ਆਲੀਆ ਭੱਟ ਮਾਂ ਬਣਨ ਵਾਲੀ ਹੈ।ਗਰਭਵਤੀ ਆਲੀਆ ਭੱਟ ਆਪਣੇ ਆਉਣ ਵਾਲੇ ਬੱਚੇ ਨੂੰ ਕਾਫੀ ਏਕਸਾਈਟਡ ਹੈ।

ਆਲੀਆ ਦੀ ਪ੍ਰੈਗਨੈਂਸੀ, ਉਨ੍ਹਾਂ ਦੇ ਲੁਕਸ ‘ਤੇ ਹਰ ਕੋਈ ਹੈਰਾਨ ਹੈ।ਪਿਛਲੇ ਦਿਨੀਂ ਕਿਆਸਰਾਈਆਂ ਸਨ ਕਿ ਆਲੀਆ ਭੱਟ ਜੁੜਵਾਂ ਬੱਚਿਆਂ ਨੂੰ ਜਨਮ ਦੇਣ ਵਾਲੀ ਹੈ।

ਰਣਬੀਰ ਕਪੂਰ ਨੇ ਇੱਕ ਬਿਆਨ ਤੋਂ ਬਾਅਦ ਅਜਿਹੇ ਕਿਆਸ ਲੱਗੇ।ਹੁਣ ਆਲੀਆ ਨੇ ਜੁੜਵਾ ਬੱਚੇ ਹੋਣ ਦੀਆਂ ਖਬਰਾਂ ‘ਤੇ ਰਿਐਕਸ਼ਨ ਦਿੱਤਾ।ਆਲੀਆ ਨੇ ਆਰਜੇ ਸਿਧਾਰਥ ਕਨਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਜੁੜਵਾ ਬੱਚਿਆਂ ਨੂੰ ਜਨਮ ਨਹੀਂ ਦੇ ਰਹੀ।

ਆਲੀਆ ਦਾ ਕਹਿਣਾ ਹੈ ਕਿ ਹੇ ਪ੍ਰਮਾਤਮਾ, ਸਿੰਗੁਲਰ, ਰਣਬੀਰ ਕਿਸੇ ਰੀਲ ‘ਤੇ ਮਜ਼ਾਕ ਕਰ ਰਹੇ ਸੀ ਅਤੇ ਆਪਣੇ ਹੀ ਪੈਰਾਂ ‘ਤੇ ਉਨ੍ਹਾਂ ਨੇ ਕੁਲਹਾੜੀ ਮਾਰ ਲਈ।ਸਾਡੇ ਕੋਲ ਦੇਸ਼ ‘ਚ ਹੋਰ ਵੱਡੀਆਂ ਖਬਰਾਂ ਨਹੀਂ ਹਨ ਜੋ ਇਹ ਵੀ ਇੱਕ ਖਬਰ ਬਣ ਗਈ।ਲੋਕਾਂ ਨੂੰ ਮੇਰੇ ਅਤੇ ਰਣਬੀਰ ਦੀਆਂ ਖੁਸ਼ੀਆਂ, ਸਿਹਤ ਲਈ ਦੁਆ ਕਰਨੀ ਚਾਹੀਦੀ।

Tags: bollywoodRanbir kapoor and alia bhaat
Share202Tweet126Share50

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.