ਵੀਰਵਾਰ, ਫਰਵਰੀ 12, 2026 10:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਆਲੀਆ-ਰਣਬੀਰ ਕਰੀਬੀ ਦੋਸਤਾਂ ਨੂੰ ਵੀ ਨਹੀਂ ਦਿਖਾਉਣਾ ਚਾਹੁੰਦੇ ਆਪਣੀ ਬੇਟੀ ਦਾ ਚਿਹਰਾ, ਕਾਰਨ ਜਾਣ ਰਹਿ ਜਾਓਗੇ ਹੈਰਾਨ!

6 ਨਵੰਬਰ 2022 ਨੂੰ, ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਘਰ ਚ ਆਪਣੀ ਬੱਚੀ ਦਾ ਸਵਾਗਤ ਕੀਤਾ। ਹਰ ਕੋਈ ਰਣਬੀਰ ਦੀ ਬੇਟੀ ਨੂੰ ਦੇਖਣਾ ਚਾਹੁੰਦਾ ਹੈ।

by Bharat Thapa
ਨਵੰਬਰ 18, 2022
in ਮਨੋਰੰਜਨ
0

6 ਨਵੰਬਰ 2022 ਨੂੰ, ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਘਰ ਚ ਆਪਣੀ ਬੱਚੀ ਦਾ ਸਵਾਗਤ ਕੀਤਾ। ਹਰ ਕੋਈ ਰਣਬੀਰ ਦੀ ਬੇਟੀ ਨੂੰ ਦੇਖਣਾ ਚਾਹੁੰਦਾ ਹੈ।ਹਸਪਤਾਲ ਤੋਂ ਘਰ ਜਾਂਦੇ ਸਮੇਂ ਰਣਬੀਰ ਆਪਣੀ ਬੇਟੀ ਨੂੰ ਕਾਰ ‘ਚ ਵੀ ਬਾਹਾਂ ‘ਚ ਕੱਸ ਕੇ ਫੜੇ ਹੋਏ ਨਜ਼ਰ ਆ ਰਹੇ ਸੀ ਤੇ ਆਪਣੇ ਆਲੇ-ਦੁਆਲੇ ਹੋਣ ਵਾਲੇ ਸ਼ੋਰ-ਸ਼ਰਾਬੇ ਤੋਂ ਆਪਣੀ ਬੱਚੀ ਨੂੰ ਦੂਰ ਰੱਖਣ ਦਾ ਪੂਰਾ ਧਿਆਨ ਰੱਖਦੇ ਹਨ।ਰਣਵੀਰ ਕਪੂਰ ਇਕ ਪਿਤਾ ਦਾ ਫਰਜ਼ ਨਿਭਾਉਂਦੇ ਨਜ਼ਰ ਆਏ

ਨਵੇਂ ਨਵੇਂ ਮਾਤਾ-ਪਿਤਾ ਬਣੇ ਰਣਵੀਰ ਆਲੀਆ ਆਪਣੇ ਦੋਸਤਾਂ ਨੂੰ ਆਪਣੀ ਧੀ ਨੂੰ ਉਦੋਂ ਤੱਕ ਮਿਲਣ ਨਹੀਂ ਦੇਣਗੇ ਜਦੋਂ ਤੱਕ ਉਨ੍ਹਾਂ ਨੂੰ ਇਸ ਗੱਲ ਦਾ ਪੱਕਾ ਪਤਾ ਨੀ ਲੱਗਦਾ ਕਿ ਉਸ ਨੂੰ ਕੋਈ ਬੀਮਾਰੀ ਨਹੀਂ ਹੈ। ਇੱਥੋਂ ਤੱਕ ਕਿ ਉਨ੍ਹਾਂ ਦੇ ਨਜ਼ਦੀਕੀ ਦੋਸਤਾਂ ਨੂੰ ਵੀ ਬੱਚੀ ਦੀਆਂ ਤਸਵੀਰਾਂ ਲੈਣ ਤੋਂ ਮਨ੍ਹਾ ਕੀਤਾ ਗਿਆ ਹੈ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਤਸਵੀਰਾਂ ਲੀਕ ਹੋਣ। ਉਹ ਚਾਹੁੰਦੇ ਹਨ ਕਿ ਲੋਕ ਉਨ੍ਹਾਂ ਦੇ ਫੈਸਲੇ ਦਾ ਸਨਮਾਨ ਕਰਨ।

ਘਰ ‘ਚ ਛੋਟੀ ਪਰੀ ਦੇ ਆਉਣ ‘ਤੇ ਨੀਤੂ ਕਪੂਰ ਵੀ ਕਾਫੀ ਖੁਸ਼ ਹੈ। ਉਹ ਪਾਪਰਾਜ਼ੀ ਨੂੰ ਆਲੀਆ ਅਤੇ ਬੱਚੇ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੀ ਰਹਿੰਦੀ ਹੈ। ਆਲੀਆ ਅਤੇ ਰਣਬੀਰ ਜਾਣਦੇ ਹਨ ਕਿ ਹਰ ਕੋਈ ਉਨ੍ਹਾਂ ਦੇ ਵਿਚਾਰ ਦਾ ਸਨਮਾਨ ਕਰੇਗਾ, ਰਣਬੀਰ ਅਤੇ ਆਲੀਆ ਨੇ 14 ਅਪ੍ਰੈਲ, 2022 ਨੂੰ ਵਿਆਹ ਕੀਤਾ। ਛੇ ਮਹੀਨਿਆਂ ਬਾਅਦ, ਉਨ੍ਹਾਂ ਨੇ ਇੱਕ ਧੀ ਨੂੰ ਜਨਮ ਦਿੱਤਾ ਤੇ ਉਹ ਖੁਸ਼ ਹਨ । ਆਲੀਆ ਅਤੇ ਰਣਬੀਰ ਦੀ ਬੇਟੀ ਦਾ ਨਾਮ ਹਰ ਕੋਈ ਜਾਣਨਾ ਚਾਹੁੰਦਾ ਹੈ ਤੇ ਹਰ ਕੋਈ ਸੋਚਦਾ ਹੈ ਕਿ ਰਣਬੀਰ ਅਤੇ ਆਲੀਆ ਦਾ ਨਾਮ ਮਿਲਾ ਕੇ ਨਾਮ ਰੱਖਿਆ ਜਾਵੇ।

ਰਣਬੀਰ ਕਪੂਰ ਅਤੇ ਆਲੀਆ ਭੱਟ ਨੂੰ ਆਖਰੀ ਵਾਰ ‘ਬ੍ਰਹਮਾਸਤਰ’ ‘ਚ ਇਕੱਠੇ ਦੇਖਿਆ ਗਿਆ ਸੀ, ਜੋ ਉਨ੍ਹਾਂ ਦੀ ਪਹਿਲੀ ਫਿਲਮ ਹੈ, ਜਿਸ ਨੂੰ ਅਯਾਨ ਮੁਖਰਜੀ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਸੀ ਅਤੇ ਕਰਨ ਜੌਹਰ ਦੁਆਰਾ ਨਿਰਮਿਤ ਕੀਤਾ ਗਿਆ ਸੀ। ਆਲੀਆ ਕੋਲ ਹੁਣ ‘ਰੌਕੀ ਅਤੇ ਰਾਣੀ ਕੀ ਲਵ ਸਟੋਰੀ’ ਤੇ ਪਾਈਪਲਾਈਨ ਫ਼ਿਲਮ ਹੈ, ਜਦਕਿ ਰਣਬੀਰ ਕੋਲ ਸ਼ਰਧਾ ਕਪੂਰ ਦੇ ਨਾਲ ਇਕ ਪ੍ਰੋਜੈਕਟ ਹੈ ਜਿਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ।

Tags: alia bhatbollywood newspropunjabtvranbir kapoor
Share223Tweet139Share56

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

Tower Rush Casino Demo Play Now 26

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

ਫਰਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.