ਸ਼ੁੱਕਰਵਾਰ, ਅਗਸਤ 14, 2026 09:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਦੇ ਸਾਰੇ ਪ੍ਰਬੰਧ ਮੁਕੰਮਲ:-ਡਿਪਟੀ ਕਮਿਸ਼ਨਰ

Cabinet ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਕੌਮੀ ਝੰਡਾ

by Gurjeet Kaur
ਜਨਵਰੀ 24, 2023
in ਪੰਜਾਬ
0

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਰਾਸ਼ਟਰੀ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਉਣ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਗਣਤੰਤਰ ਦਿਵਸ ਮੌਕੇ ਪ੍ਰਸ਼ਾਸਨਿਕ ਸੁਧਾਰ, ਜਲ ਸਰੋਤ ਤੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਕੌਮੀ ਝੰਡਾ ਲਹਿਰਾਉਣਗੇ।

ਇਸ ਤੋਂ ਪਹਿਲਾ ਉਹ ਵੱਲੋਂ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਗਣਤੰਤਰ ਦਿਵਸ ਸਮਾਗਮ ਦੌਰਾਨ ਡੀ.ਐੱਸ.ਪੀ. ਸ੍ਰੀ.ਅਤੁਲ ਸੋਨੀ ਦੀ ਅਗਵਾਈ ਹੇਠ ਪੰਜਾਬ ਪੁਲਿਸ ਜਵਾਨ, ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਫ਼ੌਜ ਦੇ ਬੈਂਡ ਦੀ ਪੇਸ਼ਕਾਰੀ ਕੀਤੀ ਕੀਤੀ ਜਾਵੇਗੀ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਨੂੰ ਸਮਰਪਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ, ਪੰਜਾਬ ਦੇ ਲੋਕ ਨਾਚ ਗਿੱਧਾ ਤੇ ਭੰਗੜਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਮਨਦੀਪ ਕੌਰ, ਐੱਸ.ਡੀ.ਐੱਮ ਨਿਕਾਸ ਖੀਂਚੜ, ਡਿਪਟੀ ਡੀ.ਈ.ਓ ਪੰਕਜ ਅੰਗੀ ਤੇ ਅੰਜੂ ਸੇਠੀ ਅਤੇ ਸਿੱਖਿਆ ਵਿਭਾਗ ਤੋਂ ਸਤਿੰਦਰ ਬੱਤਰਾ, ਰਜਿੰਦਰ ਵਿਖੋਣਾ, ਗੁਰਛਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 26 januarycabinet minister meet hayerpunjabi newsRepublic Day
Share204Tweet127Share51

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.