ਬੁੱਧਵਾਰ, ਜੁਲਾਈ 23, 2025 04:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲੜਕੀਆਂ ਵੱਲੋਂ ਖੁਦਕੁਸ਼ੀ ਕਰਨ ਦੀਆਂ ਸਾਰੀਆਂ ਖਬਰਾਂ ਝੂਠੀਆਂ: ਚੰਡੀਗੜ੍ਹ ਯੂਨੀਵਰਸਿਟੀ

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੀ ਘਟਨਾ ਨੂੰ ਲੈ ਕੇ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ.ਆਰ.ਐਸ.ਬਾਵਾ ਦਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।

by Bharat Thapa
ਸਤੰਬਰ 18, 2022
in Featured, Featured News, ਪੰਜਾਬ
0

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੀ ਘਟਨਾ ਨੂੰ ਲੈ ਕੇ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ.ਆਰ.ਐਸ.ਬਾਵਾ ਦਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, ‘ਅਫਵਾਹਾਂ ਹਨ ਕਿ 7 ਲੜਕੀਆਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦਕਿ ਸੱਚਾਈ ਇਹ ਹੈ ਕਿ ਕਿਸੇ ਵੀ ਲੜਕੀ ਨੇ ਅਜਿਹਾ ਕਦਮ ਚੁੱਕਣ ਦੀ ਕੋਸ਼ਿਸ਼ ਨਹੀਂ ਕੀਤੀ। ਘਟਨਾ ‘ਚ ਕਿਸੇ ਵੀ ਲੜਕੀ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਹਰ ਮਹੀਨੇ ਮਿਲੇਗੀ 50 ਹਜ਼ਾਰ ਰੁਪਏ ਦੀ ਪੈਨਸ਼ਨ, ਇਸ ਸਰਕਾਰੀ ਸਕੀਮ ਲਈ ਰੋਜ਼ਾਨਾ ਬਚਾਓ 200 ਰੁਪਏ

ਡਾ: ਬਾਵਾ ਨੇ ਅੱਗੇ ਕਿਹਾ, “ਇਕ ਹੋਰ ਅਫਵਾਹ ਹੈ ਜੋ ਮੀਡੀਆ ਰਾਹੀਂ ਫੈਲਾਈ ਜਾ ਰਹੀ ਹੈ ਕਿ ਵੱਖ-ਵੱਖ ਵਿਦਿਆਰਥੀਆਂ ਦੇ 60 ਇਤਰਾਜ਼ਯੋਗ ਐਮ.ਐਮ.ਐਸ ਪਾਏ ਗਏ ਹਨ। ਇਹ ਪੂਰੀ ਤਰ੍ਹਾਂ ਝੂਠ ਅਤੇ ਬੇਬੁਨਿਆਦ ਹੈ। ਯੂਨੀਵਰਸਿਟੀ ਵੱਲੋਂ ਕੀਤੀ ਗਈ ਮੁਢਲੀ ਜਾਂਚ ਦੌਰਾਨ ਕਿਸੇ ਵੀ ਵਿਦਿਆਰਥਣ ਦਾ ਕੋਈ ਵੀ ਵੀਡੀਓ ਨਹੀਂ ਮਿਲਿਆ ਜੋ ਇਤਰਾਜ਼ਯੋਗ ਹੋਵੇ। ਵਿਦਿਆਰਥਣ ਨੇ ਆਪਣੇ ਬੁਆਏਫ੍ਰੈਂਡ ਨੂੰ ਆਪਣੀ ਹੀ ਨਿੱਜੀ ਵੀਡੀਓ ਬਣਾ ਕੇ ਸਾਂਝੀ ਕੀਤੀ ਸੀ।

ਇਹ ਵੀ ਪੜ੍ਹੋ- Byju’s ਵਰਗੇ Online Education Platform ‘ਤੇ ਕਿਉਂ ਉੱਠ ਰਹੇ ਸਵਾਲ… ਪੜ੍ਹੋ ਪੂਰੀ ਜਾਣਕਾਰੀ

ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓ ਬਣਾਉਣ ਦੀਆਂ ਸਾਰੀਆਂ ਖਬਰਾਂ ਪੂਰੀ ਤਰ੍ਹਾਂ ਝੂਠੀਆਂ ਅਤੇ ਬੇਬੁਨਿਆਦ ਹਨ। ਵਿਦਿਆਰਥੀਆਂ ਦੀ ਬੇਨਤੀ ‘ਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਖੁਦ ਪੰਜਾਬ ਪੁਲਿਸ ਵਿਭਾਗ ਨੂੰ ਅਗਲੇਰੀ ਜਾਂਚ ਸੌਂਪ ਦਿੱਤੀ ਹੈ, ਜਿਸ ਨੇ ਇੱਕ ਲੜਕੀ ਨੂੰ ਹਿਰਾਸਤ ਵਿੱਚ ਲੈ ਕੇ ਆਈਟੀ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ। ਸਾਰੇ ਮੋਬਾਈਲ ਫੋਨ ਅਤੇ ਹੋਰ ਸਮੱਗਰੀ ਅਗਲੇਰੀ ਜਾਂਚ ਲਈ ਪੁਲਿਸ ਹਵਾਲੇ ਕਰ ਦਿੱਤੀ ਗਈ ਹੈ। ਚੰਡੀਗੜ੍ਹ ਯੂਨੀਵਰਸਿਟੀ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ।

ਇਹ ਵੀ ਪੜ੍ਹੋ- ਕੀ ਤੁਸੀਂ ਜਾਣਦੇ ਹੋ ਸ਼ਰਾਬ ਦੀ ਬੋਤਲ ‘ਤੇ ਲਿਖੇ Whisky ਤੇ Whiskey ਦਾ ਅੰਤਰ ! ਜੇ ਨਹੀਂ ਤਾਂ ਕਰੋ ਕਲਿਕ

ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਯੂਨੀਵਰਸਿਟੀ ਸਾਡੇ ਸਾਰੇ ਵਿਦਿਆਰਥੀਆਂ ਖਾਸ ਕਰਕੇ ਸਾਡੀਆਂ ਧੀਆਂ ਵਰਗੀਆਂ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਸਮਰੱਥ ਹੈ।

Tags: All reportsChandigarh Universityfalsegirls committing suicide
Share232Tweet145Share58

Related Posts

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025

ਨਿਯਮ ਤੋੜੋ ਤੇ ਪਾਓ ਮੌਕਾ ਆਪਣਾ ਵੀਜ਼ਾ ਗਵਾਉਣ ਦਾ, ਅਮਰੀਕਾ ਨੇ ਪਰਦੇਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜੁਲਾਈ 23, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025

ਨਿਯਮ ਤੋੜੋ ਤੇ ਪਾਓ ਮੌਕਾ ਆਪਣਾ ਵੀਜ਼ਾ ਗਵਾਉਣ ਦਾ, ਅਮਰੀਕਾ ਨੇ ਪਰਦੇਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜੁਲਾਈ 23, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.