ਸ਼ੁੱਕਰਵਾਰ, ਜੁਲਾਈ 4, 2025 12:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ 1 ਜਨਵਰੀ ਤੋਂ ਆਨਲਾਈਨ ਹੋਣਗੀਆਂ ਵੈਰੀਫ਼ਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਾਂ: ਕੈਬਨਿਟ ਮੰਤਰੀ ਅਮਨ ਅਰੋੜਾ

by Gurjeet Kaur
ਦਸੰਬਰ 5, 2024
in ਪੰਜਾਬ
0

ਪੰਜਾਬ ਵਿੱਚ ਹੁਣ ਲੋਕ ਨੂੰ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। 1 ਜਨਵਰੀ ਤੋਂ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ। ਔਫਲਾਈਨ ਸੇਵਾਵਾਂ ਬੰਦ ਹੋ ਜਾਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਪ੍ਰੋਗਰਾਮ ਦੌਰਾਨ ਦਿੱਤੀ।

ਇਸ ਦੌਰਾਨ ਉਨ੍ਹਾਂ ਨੇ ਛੇ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰਾਜੈਕਟ ਲਾਂਚ ਕੀਤਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ-ਖੁਆਰੀ ਤੋਂ ਮੁਕਤੀ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਕੰਮ ਵਿੱਚ ਪਾਰਦਰਸ਼ਤਾ ਆਵੇਗੀ। ਪੰਜਾਬ ਇਸ ਤਰ੍ਹਾਂ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

 

 

ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ ਜੋ ਕਿ ਲੰਬੇ ਸਮੇਂ ਤੋਂ ਆਫਲਾਈਨ ਚੱਲ ਰਹੀਆਂ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ, ਨਗਰ ਨਿਗਮ, ਨਗਰ ਕੌਂਸਲ, ਬਿਜਲੀ ਵਿਭਾਗ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾਣਗੀਆਂ। ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਪੰਜਾਬ ਵਿੱਚ ਚੱਲ ਰਹੇ 500 ਤੋਂ ਵੱਧ ਸੇਵਾ ਕੇਂਦਰਾਂ ਵਿੱਚ ਕੰਮ ਕਰਵਾਉਣ ਲਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਸਰਕਾਰ ਵਟਸਐਪ ਚੈਟ ਬੋਟ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ ‘ਚ ਲੋਕਾਂ ਨੂੰ ਆਪਣੇ ਮੋਬਾਈਲ ‘ਤੇ ਵਟਸਐਪ ਰਾਹੀਂ ਆਪਣਾ ਕੰਮ ਦੱਸ ਕੇ ਅਪਾਇੰਟਮੈਂਟ ਬੁੱਕ ਕਰਨੀ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਮਾਂ ਮਿਲੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੌਰਾਨ ਸਾਰਾ ਕੰਮ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇਗਾ। ਆਨਲਾਈਨ ਟੋਕਨ ਵੀ ਜਾਰੀ ਕੀਤਾ ਜਾਵੇਗਾ। ਇਸ ਪ੍ਰਣਾਲੀ ਤਹਿਤ ਸਾਰੇ ਪਟਵਾਰੀ, ਪੰਚ, ਸਰਪੰਚ, ਕੌਂਸਲਰ ਅਤੇ ਨੰਬਰਦਾਰਾਂ ਨੂੰ ਜੋੜਿਆ ਗਿਆ ਹੈ।

Tags: aapaman aroraCabinet MinisterLatestNewspro punjab tv
Share205Tweet128Share51

Related Posts

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025
Load More

Recent News

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.