ਸੋਮਵਾਰ, ਜੂਨ 9, 2025 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ 5 ਜਨਵਰੀ ਨੂੰ ਸਾਰੇ ਟੋਲ ਫਰੀ: ਭਾਕਿਯੂ ਏਕਤਾ ਉਗਰਾਹਾਂ ਨੇ ਕੀਤਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ।

by Gurjeet Kaur
ਦਸੰਬਰ 29, 2022
in ਪੰਜਾਬ
0

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੇ। ਭਾਕਿਯੂ ਏਕਤਾ ਉਗਰਾਹਾਂ ਨੇ ਇਹ ਫੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੰਗ ਪੱਤਰ ਨਾਲ ਸਹਿਮਤ ਹੁੰਦਿਆਂ ਲਿਆ ਹੈ।

ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ 18 ਟੋਲ 15 ਜਨਵਰੀ ਤੱਕ ਮੁਕਤ ਕੀਤੇ ਜਾ ਚੁੱਕੇ ਹਨ। ਕੇਂਦਰ ਸਰਕਾਰ ਅਤੇ ਪਿਛਲੀਆਂ ਸਰਕਾਰਾਂ ਵਾਂਗ ਪੰਜਾਬ ਦੀ ਮਾਨ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਚੁੱਕੀ ਹੈ। ਇਸ ਦੀ ਵੱਡੀ ਮਿਸਾਲ ਜੀਰਾ ਫੈਕਟਰੀ ਤੋਂ ਦਿੱਤੀ ਗਈ। ਜਿਨ੍ਹਾਂ ਮੰਗਾਂ ‘ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸੰਘਰਸ਼ ਕਰ ਰਹੀ ਹੈ, ਉਨ੍ਹਾਂ ਨੂੰ ਮੰਨਦਿਆਂ ਪੰਜਾਬ ਦੇ ਸਾਰੇ ਟੋਲ ਮੁਫ਼ਤ ਕੀਤੇ ਜਾਣਗੇ।

ਕਿਸਾਨਾਂ ਨੂੰ ਪਹੁੰਚਣ ਦੀ ਅਪੀਲ
ਭਾਕਿਯੂ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਟੋਲ ਨਾਕਿਆਂ ’ਤੇ ਕੀਤੇ ਜਾ ਰਹੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ। ਤਾਂ ਜੋ ਕਿਸਾਨ-ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਇਹ 18 ਟੋਲ ਪਲਾਜ਼ੇ ਬੰਦ ਹੋ ਚੁੱਕੇ ਹਨ

ਅੰਮ੍ਰਿਤਸਰ: ਕੱਥੂਨੰਗਲ, ਮਾਨਾਂਵਾਲਾ ਅਤੇ ਅਟਾਰੀ ਟੋਲ ਪਲਾਜ਼ਾ।
ਪਠਾਨਕੋਟ: ਦੀਨਾਨਗਰ ਟੋਲ ਪਲਾਜ਼ਾ।
ਕਪੂਰਥਲਾ: ਢਿਲਵਾਂ ਟੋਲ ਪਲਾਜ਼ਾ।
ਮੋਗਾ: ਬਾਘਾਪੁਰਾਣਾ ਟੋਲ ਪਲਾਜ਼ਾ।
ਤਰਨਤਾਰਨ: USMA, ਮਾਨ ਟੋਲ ਪਲਾਜ਼ਾ।
ਹੁਸ਼ਿਆਰਪੁਰ: ਮੁਕੇਰੀਆਂ, ਚਿਲਾਂਗ, ਚੱਬੇਵਾਲ, ਮਾਨਸਰ ਅਤੇ ਗੱਦੀਵਾਲਾ ਟੋਲ ਪਲਾਜ਼ਾ।
ਫ਼ਿਰੋਜ਼ਪੁਰ: ਗਿੱਦੜਪਿੰਡੀ ਅਤੇ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ।
ਜਲੰਧਰ: ਚੱਕਬਾਹਮੀਆਂ ਟੋਲ ਪਲਾਜ਼ਾ।
ਫਾਜ਼ਿਲਕਾ: ਕਲੰਦਰ ਅਤੇ ਮਾਮੋਜੀ ਟੋਲ ਪਲਾਜ਼ਾ।
ਕਿਸਾਨਾਂ ਦੀ ਭਲਾਈ ਲਈ ਮੁੱਖ ਮੰਗਾਂ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ। ਕਿਸਾਨ ਜਥੇਬੰਦੀ ਸੂਬਾ ਸਰਕਾਰ ਤੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਅਤੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: BKU EKTA UGRAHAfreeKISAN MAJDOOR SANGHARSHpro punjab tvpunjabtaxTOLL
Share214Tweet134Share54

Related Posts

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025
Load More

Recent News

Health Tips: BP ਵਾਰ ਵਾਰ ਹੋ ਜਾਂਦਾ ਹੈ LOW ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਅਰਾਮ

ਜੂਨ 9, 2025

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.