ਐਤਵਾਰ, ਸਤੰਬਰ 7, 2025 04:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Allu Arjun ਨੇ ਸਾਈਨ ਕੀਤੀ ਭੂਸ਼ਣ ਕੁਮਾਰ ਦੀ ਫਿਲਮ, ਪੁਸ਼ਪਾ ਸਟਾਰ ਕਰਨ ਜਾ ਰਿਹਾ ਬਾਲੀਵੁੱਡ ‘ਚ ਡੈਬਿਊ

Allu Arjun to debut in Bollywood: ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਜਲਦ ਹੀ ਬਾਲੀਵੁੱਡ ਇੰਡਸਟਰੀ 'ਚ ਡੈਬਿਊ ਕਰਨ ਜਾ ਰਹੇ ਹਨ। ਅੱਲੂ ਨੇ ਇਸ ਦੇ ਲਈ ਨਿਰਮਾਤਾ ਭੂਸ਼ਣ ਕੁਮਾਰ ਅਤੇ ਨਿਰਦੇਸ਼ਕ ਸੰਦੀਪ ਰੈੱਡੀ ਵਾਂਗਾ ਨਾਲ ਹੱਥ ਮਿਲਾਇਆ ਹੈ।

by ਮਨਵੀਰ ਰੰਧਾਵਾ
ਮਾਰਚ 3, 2023
in ਬਾਲੀਵੁੱਡ, ਮਨੋਰੰਜਨ
0

Allu Arjun Bollywood debut: ਸਾਊਥ ਫਿਲਮਾਂ ਦੇ ਸਭ ਤੋਂ ਵੱਡੇ ਸੁਪਰਸਟਾਰ ਅੱਲੂ ਅਰਜੁਨ ਇਨ੍ਹੀਂ ਦਿਨੀਂ ਹਰ ਪਾਸੇ ਛਾਏ ਹੋਏ ਹਨ। ਪਿਛਲੇ ਦਿਨੀਂ ਅੱਲੂ ਅਰਜੁਨ ਨੂੰ ਲੈ ਕੇ ਇੱਕ ਖ਼ਬਰ ਆਈ ਸੀ ਜਿਸ ‘ਚ ਦੱਸਿਆ ਗਿਆ ਸੀ ਕਿ ਉਸਨੇ ਸ਼ਾਹਰੁਖ ਖ਼ਾਨ ਦੀ ਫਿਲਮ ਜਵਾਨ ਵਿੱਚ ਕੈਮਿਓ ਕਰਨ ਤੋਂ ਇਨਕਾਰ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਅੱਲੂ ਅਰਜੁਨ ਪੁਸ਼ਪਾ 2 ਦੀ ਸ਼ੂਟਿੰਗ ‘ਚ ਕਾਫੀ ਰੁੱਝੇ ਹੋਏ ਹਨ, ਜਿਸ ਕਾਰਨ ਅੱਲੂ ਨੇ ਇਸ ਆਫਰ ਨੂੰ ਠੁਕਰਾ ਦਿੱਤਾ ਹੈ। ਇਸ ਦੌਰਾਨ ਇੱਕ ਵਾਰ ਫਿਰ ਪੁਸ਼ਪਾ ਸਟਾਰ ਅਲਲੂ ਅਰਜੁਨ ਇੰਟਰਨੈੱਟ ‘ਤੇ ਟ੍ਰੈਂਡ ਕਰਨ ਲੱਗੇ ਹਨ। ਅੱਲੂ ਅਰਜੁਨ ਨੂੰ ਲੈ ਕੇ ਇਕ ਖਬਰ ਸਾਹਮਣੇ ਆਈ ਹੈ। ਇਸ ਨਵੀਂ ਰਿਪੋਰਟ ਮੁਤਾਬਕ ਅੱਲੂ ਅਰਜੁਨ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੇ ਹਨ।

ਅੱਲੂ ਅਰਜੁਨ ਦਾ ਬਾਲੀਵੁੱਡ ‘ਚ ਕਦਮ

ਮੀਡੀਆ ਰਿਪੋਰਟਾਂ ਮੁਤਾਬਕ ਫਿਲਮ ਨਿਰਮਾਤਾ ਭੂਸ਼ਣ ਕੁਮਾਰ, ਨਿਰਦੇਸ਼ਕ ਸੰਦੀਪ ਰੈੱਡੀ ਵਾਂਗਾ ਅਤੇ ਸਾਊਥ ਸੁਪਰਸਟਾਰ ਅੱਲੂ ਅਰਜੁਨ ਨੇ ਇਕੱਠੇ ਫਿਲਮ ਬਣਾਉਣ ਦਾ ਮਨ ਬਣਾ ਲਿਆ ਹੈ। ਇਹ ਫਿਲਮ ਟੀ-ਸੀਰੀਜ਼ ਫਿਲਮਜ਼ ਪ੍ਰੋਡਕਸ਼ਨ ਅਤੇ ਭਦਰਕਾਲੀ ਪਿਕਚਰਜ਼ ਦੁਆਰਾ ਸਾਂਝੇ ਤੌਰ ‘ਤੇ ਬਣਾਈ ਜਾ ਰਹੀ ਹੈ।

Brace yourselves for this massive collaboration between three powerhouses of India – Producer Bhushan Kumar, Director Sandeep Reddy Vanga and superstar Allu Arjun.@alluarjun @imvangasandeep #BhushanKumar #KrishanKumar @VangaPranay @VangaPictures #ShivChanana @NeerajKalyan_24 pic.twitter.com/xis8mWSGhl

— T-Series (@TSeries) March 3, 2023

ਇਸ ਫਿਲਮ ਨੂੰ ਸੰਦੀਪ ਰੈੱਡੀ ਵਾਂਗਾ ਡਾਇਰੈਕਟ ਕਰਨ ਜਾ ਰਹੇ ਹਨ। ਹਾਲ ਹੀ ‘ਚ ਭੂਸ਼ਣ ਕੁਮਾਰ, ਸੰਦੀਪ ਰੈੱਡੀ ਵਾਂਗਾ ਅਤੇ ਅੱਲੂ ਅਰਜੁਨ ਇਸ ਫਿਲਮ ਲਈ ਮਿਲੇ ਸੀ। ਪਰ ਹੁਣ ਤੱਕ ਫਿਲਮ ਦੇ ਟਾਈਟਲ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਇਸ ਫਿਲਮ ਦੀ ਸ਼ੂਟਿੰਗ ਫਿਲਮ ‘ਆਤਮਾ’ ਦੀ ਸ਼ੂਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗੀ।

ਇਸ ਫਿਲਮ ‘ਚ ਨਜ਼ਰ ਆਉਣਗੇ ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ

ਦੱਸ ਦੇਈਏ ਕਿ ਅੱਲੂ ਅਰਜੁਨ ਦੀ ਫਿਲਮ ਪੁਸ਼ਪਾ ਨੂੰ ਉੱਤਰੀ ਤੋਂ ਲੈ ਕੇ ਦੱਖਣੀ ਪੱਟੀ ਦੇ ਲੋਕਾਂ ਨੇ ਪਿਆਰ ਦਿੱਤਾ ਸੀ। ਫਿਲਮ ਨੇ ਬਾਕਸ ਆਫਿਸ ‘ਤੇ ਵੀ ਕਾਫੀ ਚੰਗਾ ਕਾਰੋਬਾਰ ਕੀਤਾ ਸੀ। ਫੈਨਜ਼ ਹੁਣ ਪੁਸ਼ਪਾ 2 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਲੂ ਅਰਜੁਨ ਪੁਸ਼ਪਾ 2 ਦੀ ਸ਼ੂਟਿੰਗ ਕਰ ਰਹੇ ਹਨ। ਆਲੂ ਅਰਜੁਨ ਦੇ ਜਨਮਦਿਨ ‘ਤੇ ਫਿਲਮ ਦੀ ਪਹਿਲੀ ਝਲਕ ਸਾਹਮਣੇ ਆ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Allu ArjunAllu Arjun to debut in Bollywoodbollywoodentertainment newspro punjab tvpunjabi newsSouth Star
Share226Tweet141Share57

Related Posts

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025
Load More

Recent News

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.