ਮੰਗਲਵਾਰ, ਸਤੰਬਰ 2, 2025 01:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Pushpa 2 ਲਈ Allu Arjun ਨੇ ਇੰਨੀ ਵੱਡੀ ਰਕਮ ਕੀ ਫੀਸ ਨਾਲ ਵੀ ਬਣ ਗਿਆ ਨਵਾਂ ਰਿਕਾਰਡ!

ਮੀਡੀਆ ਰਿਪੋਰਟਾਂ ਮੁਤਾਬਕ ਪੁਸ਼ਪਾ ਦੇ ਹਿੱਟ ਹੋਣ ਤੋਂ ਬਾਅਦ ਅੱਲੂ ਅਰਜੁਨ ਨੇ ਹੁਣ ਇਸ ਦੇ ਦੂਜੇ ਪਾਰਟ (Pushpa: The Rule) ਲਈ ਦੁੱਗਣੀ ਫੀਸ ਲਈ ਹੈ।

by ਮਨਵੀਰ ਰੰਧਾਵਾ
ਅਪ੍ਰੈਲ 9, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਸਾਊਥ ਸੁਪਰਸਟਾਰ Allu Arjun ਦੀ ਫਿਲਮ ਪੁਸ਼ਪਾ: ਦ ਰਾਈਜ਼ ਸਾਲ 2021 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਹੈ। 'ਪੁਸ਼ਪਾ' ਨੇ ਆਉਂਦੇ ਹੀ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤੀ ਸੀ।
ਫਿਲਮ ਦਾ ਡਾਇਲਾਗ 'ਝੂਕੇਗਾ ਨਹੀਂ' ਅੱਜ ਵੀ ਲੋਕਾਂ ਦੇ ਬੁੱਲਾਂ 'ਤੇ ਹੈ। ਇਹੀ ਕਾਰਨ ਹੈ ਕਿ ਇਸ ਦੇ ਦੂਜੇ ਭਾਗ ਨੂੰ ਲੈ ਕੇ ਵੀ ਫੈਨਸ ਦਾ ਉਤਸ਼ਾਹ ਸੱਤਵੇਂ ਆਸਮਾਨ 'ਤੇ ਹੈ।
Pushpa: The Rule ਦਾ ਟ੍ਰੇਲਰ 7 ਅਪ੍ਰੈਲ ਦੀ ਸ਼ਾਮ ਨੂੰ ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਇਸ ਦੇ ਨਾਲ ਹੀ ਹੁਣ ਫਿਲਮ 'ਚ ਅੱਲੂ ਅਰਜੁਨ ਦੀ ਫੀਸ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ।
ਰਿਪੋਰਟ ਮੁਤਾਬਕ ਪੁਸ਼ਪਾ ਦੇ ਹਿੱਟ ਹੋਣ ਤੋਂ ਬਾਅਦ ਹੁਣ ਆਲੂ ਅਰਜੁਨ ਨੇ ਇਸ ਦੇ ਦੂਜੇ ਪਾਰਟ ਲਈ ਦੁੱਗਣੀ ਫੀਸ ਲਈ ਹੈ। ਰਿਪੋਰਟ 'ਚ ਸੂਤਰ ਦੇ ਹਵਾਲੇ ਨਾਲ ਲਿਖਿਆ ਗਿਆ ਹੈ ਕਿ ਸਾਊਥ ਸੁਪਰਸਟਾਰ ਨੇ ਪੁਸ਼ਪਾ 2 ਲਈ ਕਰੀਬ 85 ਕਰੋੜ ਰੁਪਏ ਲਏ ਹਨ।
ਇਸ ਨਾਲ ਤੇਲਗੂ ਫਿਲਮ ਇੰਡਸਟਰੀ 'ਚ ਇਹ ਨਵਾਂ ਰਿਕਾਰਡ ਬਣ ਗਿਆ ਹੈ। ਹਾਲਾਂਕਿ ਇਸ ਬਾਰੇ ਸਟਾਰਸ ਜਾਂ ਫਿਲਮ ਨਿਰਮਾਤਾਵਾਂ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਫਿਲਮ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਸ਼ੁਰੂਆਤ 'ਚ ਦੱਸਿਆ ਗਿਆ ਸੀ ਕਿ ਪੁਸ਼ਪਾ ਤਿਰੂਪਤੀ ਜੇਲ੍ਹ ਤੋਂ ਫਰਾਰ ਹੋ ਗਿਆ ਹੈ। ਉਸ ਨੂੰ 8 ਗੋਲੀਆਂ ਲੱਗੀਆਂ ਹਨ ਤੇ ਉਸ ਦੇ ਬਚਣ ਦੀ ਉਮੀਦ ਘੱਟ ਹੈ।
ਇੱਥੇ ਇਹ ਖ਼ਬਰ ਸਾਹਮਣੇ ਆਉਂਦੇ ਹੀ ਪੁਸ਼ਪਾ ਦੇ ਫੈਨਸ ਦਾ ਗੁੱਸਾ ਭੜਕ ਜਾਂਦਾ। ਲੋਕਾਂ ਨੇ ਵਿਰੋਧ ਕੀਤਾ ਤੇ ਕਿਹਾ ਕਿ ਕਿਵੇਂ ਪੁਸ਼ਪਾ ਦੀ ਮਦਦ ਨਾਲ ਕਿਸੇ ਦੇ ਬੱਚੇ ਨੂੰ ਨਵੀਂ ਜ਼ਿੰਦਗੀ ਮਿਲੀ ਤੇ ਕਿਸੇ ਨੂੰ ਰਹਿਣ ਲਈ ਸਿਰ 'ਤੇ ਛੱਤ ਮਿਲੀ।
ਜਦਕਿ ਪੁਸ਼ਪਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਨਾਂ 'ਤੇ ਨਾਅਰੇ ਲਗਾ ਰਹੇ ਹਨ। ਦੂਜੇ ਪਾਸੇ ਪੁਲਿਸ ਉਨ੍ਹਾਂ ’ਤੇ ਲਾਠੀਚਾਰਜ ਕਰ ਰਹੀ ਹੈ ਤੇ ਪਾਣੀ ਦੀ ਵਰਖਾ ਕਰ ਰਹੀ ਹੈ। ਹਰ ਕਿਸੇ ਦੇ ਮਨ ਵਿਚ ਇਕੋ ਸਵਾਲ ਹੈ, 'ਪੁਸ਼ਪਾ ਕਿੱਥੇ ਹੈ?'
ਟ੍ਰੇਲਰ ਅੱਗੇ ਵਧਦਾ ਹੈ, ਇਹ ਦਰਸਾਉਂਦਾ ਹੈ ਕਿ ਇੱਕ ਨਿਊਜ਼ ਚੈਨਲ ਨੂੰ ਸ਼ੇਰ ਦੇ ਖੇਤਰ ਦੀ ਇੱਕ ਕਲਿੱਪ ਬਰਾਮਦ ਹੋਈ। ਇਸ ਕਲਿੱਪ ਵਿੱਚ ਪੁਸ਼ਪਾ ਦੀ ਇੱਕ ਝਲਕ ਦਿਖੀ। ਦੱਸ ਦੇਈਏ ਕਿ ਟ੍ਰੇਲਰ ਦੇ ਅੰਤ ਵਿੱਚ ਪੈਂਟ ਸ਼ਰਟ ਪਾਏ ਪੁਸ਼ਪਾ ਦਾ ਨਵਾਂ ਅੰਦਾਜ਼ ਕਿਸੇ ਨੂੰ ਵੀ ਹੈਰਾਨ ਕਰਨ ਲਈ ਕਾਫੀ ਹੈ।
ਫਿਲਮ ਦੀ ਰਿਲੀਜ਼ ਨੂੰ ਲੈ ਕੇ ਨਿਰਮਾਤਾਵਾਂ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫਿਲਮ 2023 ਦੇ ਅੰਤ ਜਾਂ 2024 ਦੇ ਸ਼ੁਰੂਆਤੀ ਮਹੀਨਿਆਂ ਵਿੱਚ ਆ ਸਕਦੀ ਹੈ।

 

ਸਾਊਥ ਸੁਪਰਸਟਾਰ Allu Arjun ਦੀ ਫਿਲਮ ਪੁਸ਼ਪਾ: ਦ ਰਾਈਜ਼ ਸਾਲ 2021 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਹੈ। ‘ਪੁਸ਼ਪਾ’ ਨੇ ਆਉਂਦੇ ਹੀ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਸੀ।
ਫਿਲਮ ਦਾ ਡਾਇਲਾਗ ‘ਝੂਕੇਗਾ ਨਹੀਂ’ ਅੱਜ ਵੀ ਲੋਕਾਂ ਦੇ ਬੁੱਲਾਂ ‘ਤੇ ਹੈ। ਇਹੀ ਕਾਰਨ ਹੈ ਕਿ ਇਸ ਦੇ ਦੂਜੇ ਭਾਗ ਨੂੰ ਲੈ ਕੇ ਵੀ ਫੈਨਸ ਦਾ ਉਤਸ਼ਾਹ ਸੱਤਵੇਂ ਆਸਮਾਨ ‘ਤੇ ਹੈ।
Pushpa: The Rule ਦਾ ਟ੍ਰੇਲਰ 7 ਅਪ੍ਰੈਲ ਦੀ ਸ਼ਾਮ ਨੂੰ ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਇਸ ਦੇ ਨਾਲ ਹੀ ਹੁਣ ਫਿਲਮ ‘ਚ ਅੱਲੂ ਅਰਜੁਨ ਦੀ ਫੀਸ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ।
ਰਿਪੋਰਟ ਮੁਤਾਬਕ ਪੁਸ਼ਪਾ ਦੇ ਹਿੱਟ ਹੋਣ ਤੋਂ ਬਾਅਦ ਹੁਣ ਆਲੂ ਅਰਜੁਨ ਨੇ ਇਸ ਦੇ ਦੂਜੇ ਪਾਰਟ ਲਈ ਦੁੱਗਣੀ ਫੀਸ ਲਈ ਹੈ। ਰਿਪੋਰਟ ‘ਚ ਸੂਤਰ ਦੇ ਹਵਾਲੇ ਨਾਲ ਲਿਖਿਆ ਗਿਆ ਹੈ ਕਿ ਸਾਊਥ ਸੁਪਰਸਟਾਰ ਨੇ ਪੁਸ਼ਪਾ 2 ਲਈ ਕਰੀਬ 85 ਕਰੋੜ ਰੁਪਏ ਲਏ ਹਨ।
ਇਸ ਨਾਲ ਤੇਲਗੂ ਫਿਲਮ ਇੰਡਸਟਰੀ ‘ਚ ਇਹ ਨਵਾਂ ਰਿਕਾਰਡ ਬਣ ਗਿਆ ਹੈ। ਹਾਲਾਂਕਿ ਇਸ ਬਾਰੇ ਸਟਾਰਸ ਜਾਂ ਫਿਲਮ ਨਿਰਮਾਤਾਵਾਂ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਫਿਲਮ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਸ਼ੁਰੂਆਤ ‘ਚ ਦੱਸਿਆ ਗਿਆ ਸੀ ਕਿ ਪੁਸ਼ਪਾ ਤਿਰੂਪਤੀ ਜੇਲ੍ਹ ਤੋਂ ਫਰਾਰ ਹੋ ਗਿਆ ਹੈ। ਉਸ ਨੂੰ 8 ਗੋਲੀਆਂ ਲੱਗੀਆਂ ਹਨ ਤੇ ਉਸ ਦੇ ਬਚਣ ਦੀ ਉਮੀਦ ਘੱਟ ਹੈ।
ਇੱਥੇ ਇਹ ਖ਼ਬਰ ਸਾਹਮਣੇ ਆਉਂਦੇ ਹੀ ਪੁਸ਼ਪਾ ਦੇ ਫੈਨਸ ਦਾ ਗੁੱਸਾ ਭੜਕ ਜਾਂਦਾ। ਲੋਕਾਂ ਨੇ ਵਿਰੋਧ ਕੀਤਾ ਤੇ ਕਿਹਾ ਕਿ ਕਿਵੇਂ ਪੁਸ਼ਪਾ ਦੀ ਮਦਦ ਨਾਲ ਕਿਸੇ ਦੇ ਬੱਚੇ ਨੂੰ ਨਵੀਂ ਜ਼ਿੰਦਗੀ ਮਿਲੀ ਤੇ ਕਿਸੇ ਨੂੰ ਰਹਿਣ ਲਈ ਸਿਰ ‘ਤੇ ਛੱਤ ਮਿਲੀ।
ਜਦਕਿ ਪੁਸ਼ਪਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਨਾਂ ‘ਤੇ ਨਾਅਰੇ ਲਗਾ ਰਹੇ ਹਨ। ਦੂਜੇ ਪਾਸੇ ਪੁਲਿਸ ਉਨ੍ਹਾਂ ’ਤੇ ਲਾਠੀਚਾਰਜ ਕਰ ਰਹੀ ਹੈ ਤੇ ਪਾਣੀ ਦੀ ਵਰਖਾ ਕਰ ਰਹੀ ਹੈ। ਹਰ ਕਿਸੇ ਦੇ ਮਨ ਵਿਚ ਇਕੋ ਸਵਾਲ ਹੈ, ‘ਪੁਸ਼ਪਾ ਕਿੱਥੇ ਹੈ?’
ਟ੍ਰੇਲਰ ਅੱਗੇ ਵਧਦਾ ਹੈ, ਇਹ ਦਰਸਾਉਂਦਾ ਹੈ ਕਿ ਇੱਕ ਨਿਊਜ਼ ਚੈਨਲ ਨੂੰ ਸ਼ੇਰ ਦੇ ਖੇਤਰ ਦੀ ਇੱਕ ਕਲਿੱਪ ਬਰਾਮਦ ਹੋਈ। ਇਸ ਕਲਿੱਪ ਵਿੱਚ ਪੁਸ਼ਪਾ ਦੀ ਇੱਕ ਝਲਕ ਦਿਖੀ। ਦੱਸ ਦੇਈਏ ਕਿ ਟ੍ਰੇਲਰ ਦੇ ਅੰਤ ਵਿੱਚ ਪੈਂਟ ਸ਼ਰਟ ਪਾਏ ਪੁਸ਼ਪਾ ਦਾ ਨਵਾਂ ਅੰਦਾਜ਼ ਕਿਸੇ ਨੂੰ ਵੀ ਹੈਰਾਨ ਕਰਨ ਲਈ ਕਾਫੀ ਹੈ।
ਫਿਲਮ ਦੀ ਰਿਲੀਜ਼ ਨੂੰ ਲੈ ਕੇ ਨਿਰਮਾਤਾਵਾਂ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫਿਲਮ 2023 ਦੇ ਅੰਤ ਜਾਂ 2024 ਦੇ ਸ਼ੁਰੂਆਤੀ ਮਹੀਨਿਆਂ ਵਿੱਚ ਆ ਸਕਦੀ ਹੈ।
Tags: Allu ArjunAllu Arjun fee for Pushpa 2Allu Arjun's film Pushpabollywoodentertainment newspro punjab tvpunjabi newsPushpa 2Pushpa 2 Release Datepushpa the ruleSouth superstar Allutrailer of Pushpa 2
Share322Tweet201Share81

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.