ਵੀਰਵਾਰ, ਅਪ੍ਰੈਲ 9, 2026 07:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Pushpa 2′ ਦੀ ਸ਼ੂਟਿੰਗ ਸ਼ੁਰੂ, ਫਿਲਮ ਦੇ ਸੈੱਟ ਤੋਂ Allu Arjun ਦਾ ਲੁੱਕ ਸਾਹਮਣੇ ਆਇਆ

Miroslaw Kuba Brozek ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਅੱਲੂ ਅਰਜੁਨ ਨਾਲ ਨਜ਼ਰ ਆ ਰਹੇ ਹਨ

by Bharat Thapa
ਅਕਤੂਬਰ 30, 2022
in ਮਨੋਰੰਜਨ
0

Pushpa: The Rise Shooting: Miroslaw Kuba Brozek ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਅੱਲੂ ਅਰਜੁਨ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਤੋਂ ਪਤਾ ਚੱਲ ਰਿਹਾ ਹੈ ਕਿ ਉਹ ਫਿਲਮ ‘ਪੁਸ਼ਪਾ : ਦਿ ਰੂਲ’ ‘ਚ ਅੱਲੂ ਅਰਜੁਨ ਨਾਲ ਇਕ ਸੀਨ ‘ਤੇ ਚਰਚਾ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦੀ ਸ਼ੂਟਿੰਗ ਕਈ ਕਾਰਨਾਂ ਕਰਕੇ ਨਹੀਂ ਹੋ ਸਕੀ ਸੀ ।

 

View this post on Instagram

 

A post shared by Kuba (@kubabrozek)

ਆਖਿਰਕਾਰ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਇਸ ਫਿਲਮ ‘ਚ ਅੱਲੂ ਅਰਜੁਨ ਦੇ ਨਾਲ ਰਸ਼ਮਿਕਾ ਮੰਡਾਨਾ ਅਤੇ ਫਹਾਦ ਫਾਸਿਲ ਵੀ ਨਜ਼ਰ ਆਉਣਗੇ। ਅੱਲੂ ਅਰਜੁਨ ਨੇ ਹਾਲ ਹੀ ‘ਚ ਫਿਲਮ ‘Pushpa: The Rise’ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਸੀ ਕਿ ਫਿਲਮ ਦੀ ਸ਼ੂਟਿੰਗ ਬਹੁਤ ਜਲਦੀ ਹੋਵੇਗੀ ਅਤੇ ਫਿਲਮ ਅਗਲੇ ਸਾਲ ਸਿਨੇਮਾਘਰਾਂ ‘ਚ ਆ ਸਕਦੀ ਹੈ।

‘ਪੁਸ਼ਪਾ 2’ ਲਈ ਮੇਕਰਸ ਦੀ ਵੱਡੀ ਤਿਆਰੀ

ਤੁਹਾਨੂੰ ਦੱਸ ਦੇਈਏ ਕਿ ‘ਪੁਸ਼ਪਾ: ਦ ਰਾਈਜ਼’ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਾਨਾ ਦੇ ਕਰੀਅਰ ਦੀ ਸਭ ਤੋਂ ਹਿੱਟ ਫਿਲਮ ਸੀ। ਦਸੰਬਰ 2021 ਵਿੱਚ ਰਿਲੀਜ਼ ਹੋਈ ਇਸ ਫਿਲਮ ਨੇ 300 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕੀਤਾ ਸੀ। ਮੇਕਰਸ ਨੇ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ: ਦਿ ਰੂਲ’ ਲਈ ਵੀ ਕਾਫੀ ਤਿਆਰੀ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਫਿਲਮ ‘ਪੁਸ਼ਪਾ : ਦ ਰੂਲ’ ਦਾ ਬਜਟ 500 ਕਰੋੜ ਦੇ ਕਰੀਬ ਹੋਣ ਵਾਲਾ ਹੈ। ਸਿਰਫ ਫਿਲਮ ਦੇ ਪ੍ਰਮੋਸ਼ਨ ‘ਤੇ ਹੀ 50 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ। ਇਹ ਫਿਲਮ ਕੁੱਲ 10 ਭਾਸ਼ਾਵਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਲੋਕ ਇਸ ਫਿਲਮ ਨੂੰ ਕਿੰਨਾ ਪਿਆਰ ਦਿੰਦੇ ਹਨ।

Tags: Allu ArjunAllu arjun new look for pushpa 2Miroslaw Kuba Brozekpro punjab tvpushpa 2 moviepushpa 2 shooting startPushpa moviepushpa the rulepushpa2share Instagram postshooting start
Share266Tweet166Share66

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.