ਐਤਵਾਰ, ਅਕਤੂਬਰ 4, 2026 03:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਇਨ੍ਹਾਂ ਲੋਕਾਂ ਲਈ ਜ਼ਹਿਰ ਦੇ ਬਰਾਬਰ ਹੈ ਬਾਦਾਮ, ਭੁੱਲ ਕੇ ਵੀ ਨਾ ਖਾਓ, ਪੜ੍ਹੋ ਪੂਰੀ ਖ਼ਬਰ

by Gurjeet Kaur
ਫਰਵਰੀ 4, 2024
in ਸਿਹਤ, ਲਾਈਫਸਟਾਈਲ
0

ਬਾਦਾਮ ‘ਚ ਵਿਟਾਮਿਨ ਈ, ਮੈਗਨੀਸ਼ੀਅਮ ਤੇ ਕੈਲਸ਼ੀਅਮ ਵਰਗੇ ਸਿਹਤ ਨੂੰ ਫਾਇਦਾ ਪਹੁੰਚਾਉਣ ਵਾਲੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ।
ਇਸਦਾ ਸੇਵਨ ਹਾਰਟ ਅਟੈਕ, ਕੈਂਸਰ ਅਤੇ ਡਾਇਬਟੀਜ਼ ਦੇ ਖਤਰੇ ਨੂੰ ਘੱਟ ਕਰਦਾ ਹੈ।ਨਾਲ ਹੀ ਦਿਮਾਗ ਦੀ ਸਿਹਤ ਦੇ ਲਈ ਵੀ ਫਾਇਦੇਮੰਦ ਹੈ।

ਜੇਕਰ ਅਸੀਂ ਕਹੀਏ ਕਿ ਬਾਦਾਮ ਦੀ ਵਰਤੋਂ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਤਾਂ ਤੁਸੀਂ ਪਹਿਲੀ ਵਾਰ ‘ਚ ਯਕੀਨ ਹੀਂ ਹੀਂ ਕਰੋਗੇ, ਕਿਉਂਕਿ ਇਹ ਸੱਚ ਹੈ।

ਦੱਸਣਯੋਗ ਹੈ ਕਿ ਅਜਿਹੇ ਕਿਹੜੇ ਲੋਕ ਹਨ ਜਿਨ੍ਹਾਂ ਨੂੰ ਭੁੱਲ ਕੇ ਵੀ ਬਾਦਾਮ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਅਜਿਹੇ ਲੋਕ ਜੋ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਦੇ ਨਾਲ ਐਂਟੀਬਾਇਓਟਿਕ ਮੈਡੀਸਨ ਲੈ ਰਹੇ ਹਨ, ਉਹ ਬਾਦਾਮ ਨੂੰ ਆਪਣੀ ਡਾਈਟ ‘ਚ ਸ਼ਾਮਿਲ ਕਰਨ ਤੋਂ ਪਹਿਲਾਂ ਆਪਣੇ ਡਾਕਟਰ ਨਾਲ ਸੰਪਰਕ ਜ਼ਰੂਰ ਕਰਨ।

ਦਰਅਸਲ, ਬਾਦਾਮ ‘ਚ ਮੈਗਜ਼ੀਨ ਦੀ ਮਾਤਰਾ ਕਾਫੀ ਵਧੇਰੇ ਹੁੰਦੀ ਹੈ, ਅਜਿਹੇ ‘ਚ ਬਾਦਾਮ ਦਾ ਸੇਵਨ ਤੁਹਾਡੇ ‘ਤੇ ਦਵਾਈਆਂ ਦਾ ਅਸਰ ਘੱਟ ਪਵੇਗਾ ਤੇ ਤੁਸੀਂ ਬੀਮਾਰ ਹੋ ਸਕਦੇ ਹੋ।

ਜੇਕਰ ਤੁਹਾਨੂੰ ਡ੍ਰਾਈ ਫ੍ਰੂਟ ਤੋਂ ਐਲਰਜੀ ਹੈ।ਇਨ੍ਹਾਂ ਨੂੰ ਖਾਂਦੇ ਹੀ ਤੁਹਾਨੂੰ ਸਾਹ ਲੈਣ ‘ਚ ਤਕਲੀਫ ਮਹਿਸੂਸ ਹੁੰਦੀ ਹੈ ਤਾਂ ਬਾਦਾਮ ਦੇ ਸੇਵਨ ਤੋਂ ਬਿਲਕੁਲ ਹੀ ਪ੍ਰਹੇਜ਼ ਕਰੋ।

ਛੋਟੇ ਬੱਚੇ ਤੇ ਬੁੱਢਿਆਂ ਨੂੰ ਭੋਜਨ ਖਾਣ ‘ਚ ਪ੍ਰੇਸ਼ਾਨੀ ਹੁੰਦੀ ਹੈ।ਇਨ੍ਹਾਂ ਨੂੰ ਬਾਦਾਮ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ।ਦਰਅਸਲ ਇਸ ਨਾਲ ਦਮ ਘੁੱਟਣ ਦਾ ਖਤਰਾ ਵੱਧ ਸਕਦਾ ਹੈ।

ਜੇਕਰ ਤੁਸੀਂ ਵਿਟਾਮਿਨ ਈ ਦੀ ਦਵਾਈ ਲੈ ਰਹੇ ਹੋ ਤਾਂ ਵੀ ਬਾਦਾਮ ਦਾ ਸੇਵਨ ਨਾ ਕਰੋ।

ਦਰਅਸਲ ਬਾਦਾਮ ‘ਚ ਭਰਪੂਰ ਵਿਟਾਮਿਨ ਈ ਹੁੰਦਾ ਹੈ।ਅਜਿਹੇ ‘ਚ ਵਿਟਾਮਿਨ ਈ ਸਪਲੀਮੈਂਟ ਦੇ ਨਾਲ ਇਸਦਾ ਸੇਵਨ ਸਿਰ ਦਰਦ, ਡਾਇਰੀਆ, ਬਲੱਡ ਵਿਜ਼ਨ ਵਰਗੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ।

 

Tags: almonds benefitshealthhealth tipsLifestylepro punjab tvsehat
Share263Tweet164Share66

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.