ਮੰਗਲਵਾਰ, ਨਵੰਬਰ 17, 2026 01:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Raisins Benefits: ਸਰੀਰ ‘ਚ ਖੂਨ ਵਧਾਉਣ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਲਈ ਕਿਸ਼ਮਿਸ਼ ਹੁੰਦਾ ਹੈ ਬਹੁਤ ਫਾਇਦੇਮੰਦ

ਕਿਸ਼ਮਿਸ਼ 'ਚ ਬਹੁਤ ਸਾਰੇ ਵਿਟਾਮਿਨ ਤੇ ਖਣਿਜ ਪਾਏ ਜਾਂਦੇ ਹਨ, ਜੋ ਸਰੀਰ ਲਈ ਜ਼ਰੂਰੀ ਹਨ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।

by Bharat Thapa
ਜਨਵਰੀ 6, 2023
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਕਿਸ਼ਮਿਸ਼ ਦੇ ਗੁਣ ਇਸ ਦੇ ਸਵਾਦ ਤੱਕ ਹੀ ਸੀਮਤ ਨਹੀਂ , ਸਗੋਂ ਇਹ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦਗਾਰ ਹੈ। ਕਿਸ਼ਮਿਸ਼ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ਨੂੰ ਖਾਣ ਨਾਲ ਕਮਜ਼ੋਰੀ, ਸੁਸਤੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ।
ਕਿਸ਼ਮਿਸ਼ 'ਚ ਆਇਰਨ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ 'ਚ ਵਿਟਾਮਿਨ-ਬੀ ਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਲਾਲ ਖੂਨ ਦੇ ਸੈੱਲ ਬਣਾਉਂਦੇ ਹਨ। ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ, ਤਾਂ ਤੁਸੀਂ ਰੋਜ਼ਾਨਾ ਸੌਗੀ ਦਾ ਸੇਵਨ ਕਰ ਸਕਦੇ ਹੋ।
ਕਿਸ਼ਮਿਸ਼ 'ਚ ਮੌਜੂਦ ਫਾਈਬਰ ਪਾਚਨ ਕਿਰਿਆ ਲਈ ਫਾਇਦੇਮੰਦ ਹੁੰਦਾ ਹੈ। ਇਸ ਦੇ ਲਈ ਰਾਤ ਨੂੰ ਇਸ ਨੂੰ ਭਿਓ ਕੇ ਸਵੇਰੇ ਖਾਓ। ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ, ਤਾਂ ਤੁਸੀਂ ਨਿਯਮਿਤ ਤੌਰ 'ਤੇ ਭਿੱਜੀ ਹੋਈ ਸੌਗੀ ਦਾ ਸੇਵਨ ਕਰ ਸਕਦੇ ਹੋ।
ਕਿਸ਼ਮਿਸ਼ 'ਚ ਬੀਟਾ-ਕੈਰੋਟੀਨ, ਵਿਟਾਮਿਨ-ਏ ਤੇ ਕਈ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਅੱਖਾਂ ਲਈ ਫਾਇਦੇਮੰਦ ਹੁੰਦੇ ਹਨ। ਇਸ ਦੇ ਨਿਯਮਤ ਸੇਵਨ ਨਾਲ ਮੋਤੀਆਬਿੰਦ ਦੇ ਖ਼ਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
ਕਿਸ਼ਮਿਸ਼ 'ਚ ਕੈਲਸ਼ੀਅਮ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਜੋ ਹੱਡੀਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਜੇਕਰ ਤੁਸੀਂ ਹੱਡੀਆਂ ਨੂੰ ਮਜ਼ਬੂਤ ​​ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਨਿਯਮਿਤ ਰੂਪ ਨਾਲ ਸੌਗੀ ਦਾ ਸੇਵਨ ਕਰ ਸਕਦੇ ਹੋ।
ਕਿਸ਼ਮਿਸ਼ 'ਚ ਪੋਟਾਸ਼ੀਅਮ ਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਬਲੱਡ ਸਰਕੁਲੇਸ਼ਨ ਨੂੰ ਬਿਹਤਰ ਬਣਾ ਕੇ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦਾ ਹੈ।
ਕਿਸ਼ਮਿਸ਼ ਦੇ ਗੁਣ ਇਸ ਦੇ ਸਵਾਦ ਤੱਕ ਹੀ ਸੀਮਤ ਨਹੀਂ , ਸਗੋਂ ਇਹ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦਗਾਰ ਹੈ। ਕਿਸ਼ਮਿਸ਼ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ਨੂੰ ਖਾਣ ਨਾਲ ਕਮਜ਼ੋਰੀ, ਸੁਸਤੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ।
ਕਿਸ਼ਮਿਸ਼ ‘ਚ ਆਇਰਨ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ‘ਚ ਵਿਟਾਮਿਨ-ਬੀ ਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਲਾਲ ਖੂਨ ਦੇ ਸੈੱਲ ਬਣਾਉਂਦੇ ਹਨ। ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ, ਤਾਂ ਤੁਸੀਂ ਰੋਜ਼ਾਨਾ ਸੌਗੀ ਦਾ ਸੇਵਨ ਕਰ ਸਕਦੇ ਹੋ।
ਕਿਸ਼ਮਿਸ਼ ‘ਚ ਮੌਜੂਦ ਫਾਈਬਰ ਪਾਚਨ ਕਿਰਿਆ ਲਈ ਫਾਇਦੇਮੰਦ ਹੁੰਦਾ ਹੈ। ਇਸ ਦੇ ਲਈ ਰਾਤ ਨੂੰ ਇਸ ਨੂੰ ਭਿਓ ਕੇ ਸਵੇਰੇ ਖਾਓ। ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ, ਤਾਂ ਤੁਸੀਂ ਨਿਯਮਿਤ ਤੌਰ ‘ਤੇ ਭਿੱਜੀ ਹੋਈ ਸੌਗੀ ਦਾ ਸੇਵਨ ਕਰ ਸਕਦੇ ਹੋ।
ਕਿਸ਼ਮਿਸ਼ ‘ਚ ਬੀਟਾ-ਕੈਰੋਟੀਨ, ਵਿਟਾਮਿਨ-ਏ ਤੇ ਕਈ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ, ਜੋ ਅੱਖਾਂ ਲਈ ਫਾਇਦੇਮੰਦ ਹੁੰਦੇ ਹਨ। ਇਸ ਦੇ ਨਿਯਮਤ ਸੇਵਨ ਨਾਲ ਮੋਤੀਆਬਿੰਦ ਦੇ ਖ਼ਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
ਕਿਸ਼ਮਿਸ਼ ‘ਚ ਕੈਲਸ਼ੀਅਮ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ। ਜੋ ਹੱਡੀਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਜੇਕਰ ਤੁਸੀਂ ਹੱਡੀਆਂ ਨੂੰ ਮਜ਼ਬੂਤ ​​ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਨਿਯਮਿਤ ਰੂਪ ਨਾਲ ਸੌਗੀ ਦਾ ਸੇਵਨ ਕਰ ਸਕਦੇ ਹੋ।
ਕਿਸ਼ਮਿਸ਼ ‘ਚ ਪੋਟਾਸ਼ੀਅਮ ਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਬਲੱਡ ਸਰਕੁਲੇਸ਼ਨ ਨੂੰ ਬਿਹਤਰ ਬਣਾ ਕੇ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ।

 

Tags: health newshealth tipslatest newspro punjab tvpunjabi newsRaisins Benefits
Share273Tweet171Share68

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.