ਸੋਮਵਾਰ, ਅਕਤੂਬਰ 27, 2025 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Rules Changes from 1 November: 1 ਨਵੰਬਰ ਤੋਂ ਹੋਣਗੀਆਂ ਇਹ ਵੱਡੀਆਂ ਤਬਦੀਲੀਆਂ, ਤੁਹਾਡੀ ਜੇਬ ‘ਤੇ ਪਵੇਗਾ ਸਿੱਧਾ ਅਸਰ

November ਦੀ ਸ਼ੁਰੂਆਤ ਦੇ ਨਾਲ ਹੀ ਕਈ ਅਜਿਹੇ ਬਦਲਾਅ ਵੀ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਲੋਕਾਂ ਦੀ ਜੇਬ ਅਤੇ ਮਹੀਨਾਵਾਰ ਬਜਟ 'ਤੇ ਪਵੇਗਾ

by Bharat Thapa
ਅਕਤੂਬਰ 29, 2022
in ਕਾਰੋਬਾਰ
0

Rules Changes from 1 November: ਅਕਤੂਬਰ ਮਹੀਨਾ ਖਤਮ ਹੋਣ ਜਾ ਰਿਹਾ ਹੈ। ਨਵੰਬਰ ਦੀ ਸ਼ੁਰੂਆਤ ਦੇ ਨਾਲ ਹੀ ਕਈ ਅਜਿਹੇ ਬਦਲਾਅ ਵੀ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਲੋਕਾਂ ਦੀ ਜੇਬ ਅਤੇ ਮਹੀਨਾਵਾਰ ਬਜਟ ‘ਤੇ ਪਵੇਗਾ। ਅਜਿਹੀ ਸਥਿਤੀ ਵਿੱਚ, ਸਾਡੇ ਲਈ ਵੀ ਉਨ੍ਹਾਂ ਤਬਦੀਲੀਆਂ ਤੋਂ ਜਾਣੂ ਹੋਣਾ ਜ਼ਰੂਰੀ ਹੈ।

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਬਦਲਾਅ ਹੋਵੇਗਾ

ਪੈਟਰੋਲੀਅਮ ਕੰਪਨੀਆਂ ਵੱਲੋਂ ਹਰ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਜਾਂਦਾ ਹੈ। ਅਜਿਹੇ ‘ਚ 1 ਨਵੰਬਰ ਨੂੰ ਤੇਲ ਕੰਪਨੀਆਂ ਵੱਲੋਂ LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਣਗੀਆਂ। 1 ਨਵੰਬਰ ਨੂੰ 14 ਕਿਲੋ ਦੇ ਘਰੇਲੂ ਅਤੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਬਦਲਾਅ ਹੋ ਸਕਦਾ ਹੈ। ਇਸ ਮਹੀਨੇ ਦੀ ਪਹਿਲੀ ਤਾਰੀਖ ਨੂੰ ਵੀ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ।

ਇਹ ਵੀ ਪੜ੍ਹੋ: Urfi Javed Reaction: Jaya Bachchan ਦਾ ਮੀਡੀਆ ਪ੍ਰਤੀ ਰਵੱਈਆ ਦੇਖ ਕੇ Urfi Javed ਨੂੰ ਆਇਆ ਗੁੱਸਾ, ਸ਼ੇਅਰ ਕੀਤੀ ਪੋਸਟ

ਬਿਜਲੀ ‘ਤੇ ਸਬਸਿਡੀ ਬੰਦ ਹੋ ਜਾਵੇਗੀ

ਰਾਜਧਾਨੀ ਦਿੱਲੀ ਦੇ ਲੋਕਾਂ ਨੂੰ 1 ਅਕਤੂਬਰ ਤੋਂ ਬਿਜਲੀ ‘ਤੇ ਸਬਸਿਡੀ ਮਿਲਣੀ ਬੰਦ ਹੋ ਜਾਵੇਗੀ। ਦਰਅਸਲ, ਹੁਣ ਦਿੱਲੀ ਦੇ ਲੋਕਾਂ ਨੂੰ ਇੱਕ ਮਹੀਨੇ ਲਈ 200 ਯੂਨਿਟ ਮੁਫਤ ਬਿਜਲੀ ਪ੍ਰਾਪਤ ਕਰਨ ਲਈ ਰਜਿਸਟਰ ਕਰਨਾ ਹੋਵੇਗਾ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਅਕਤੂਬਰ ਹੈ। ਅਜਿਹੇ ‘ਚ ਜਿਹੜੇ ਲੋਕ ਰਜਿਸਟ੍ਰੇਸ਼ਨ ਨਹੀਂ ਕਰਵਾ ਪਾ ਰਹੇ ਹਨ, ਉਹ ਅਕਤੂਬਰ ‘ਚ ਬਿਜਲੀ ਸਬਸਿਡੀ ਦਾ ਲਾਭ ਨਹੀਂ ਲੈ ਸਕਣਗੇ।

ਟਰੇਨਾਂ ਦਾ ਨਵਾਂ ਸਮਾਂ

1 ਨਵੰਬਰ ਤੋਂ ਟਰੇਨਾਂ ਦੇ ਟਾਈਮ ਟੇਬਲ ‘ਚ ਵੀ ਬਦਲਾਅ ਹੋਣ ਜਾ ਰਿਹਾ ਹੈ। ਭਾਰਤੀ ਰੇਲਵੇ ਦੇਸ਼ ਭਰ ਦੀਆਂ ਟਰੇਨਾਂ ਦਾ ਸਮਾਂ ਸਾਰਣੀ ਬਦਲਣ ਜਾ ਰਿਹਾ ਹੈ। ਇਸ ਤੋਂ ਪਹਿਲਾਂ 1 ਅਕਤੂਬਰ ਤੋਂ ਟਰੇਨਾਂ ਦੇ ਟਾਈਮ ਟੇਬਲ ‘ਚ ਬਦਲਾਅ ਹੋਣ ਜਾ ਰਿਹਾ ਸੀ ਪਰ ਕੁਝ ਕਾਰਨਾਂ ਕਰਕੇ 31 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ ਹੈ। ਹੁਣ ਨਵੀਂ ਸਮਾਂ ਸਾਰਣੀ 1 ਨਵੰਬਰ ਤੋਂ ਲਾਗੂ ਹੋ ਜਾਵੇਗੀ। ਇਸ ਤੋਂ ਬਾਅਦ 13 ਹਜ਼ਾਰ ਯਾਤਰੀ ਟਰੇਨਾਂ ਅਤੇ 7 ਹਜ਼ਾਰ ਮਾਲ ਗੱਡੀਆਂ ਦਾ ਸਮਾਂ ਬਦਲ ਜਾਵੇਗਾ। 1 ਨਵੰਬਰ ਤੋਂ ਦੇਸ਼ ‘ਚ ਚੱਲਣ ਵਾਲੀਆਂ ਲਗਭਗ 30 ਰਾਜਧਾਨੀ ਟਰੇਨਾਂ ਦਾ ਸਮਾਂ ਵੀ ਬਦਲ ਜਾਵੇਗਾ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: beginning of Novemberchange in the pricesgas cylindersLPG gas cylinder pricesmonthly budgetnovember monthpetroleum companiespro punjab tv4reduced on the first of this month
Share234Tweet146Share58

Related Posts

ਕੀ ਖਤਮ ਹੋ ਜਾਵੇਗਾ ਭਾਰਤ-ਅਮਰੀਕਾ ਟੈਰਿਫ ਵਿਵਾਦ ? ਨਵੀਂ ਰਿਪੋਰਟ ‘ਚ ਇੰਨੇ % ਟੈਰਿਫ ਦਾ ਦਾਅਵਾ

ਅਕਤੂਬਰ 22, 2025

ਕੀਮਤ ਘਟਣ ਤੋਂ ਬਾਅਦ ਜਾਣੋ ਕਿੱਥੋਂ ਮਿਲੇਗਾ ਸਭ ਤੋਂ ਸਸਤਾ ਸੋਨਾ

ਅਕਤੂਬਰ 22, 2025

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯਤਨਾਂ ਨਾਲ,ਪੰਜਾਬ ਬਣ ਰਿਹਾ ਹੈ ‘ਨਿਵੇਸ਼ਕਾਂ ਦੀ ਪਹਿਲੀ ਪਸੰਦ’

ਅਕਤੂਬਰ 21, 2025

ਇਸ ਦੀਵਾਲੀ, ਆਪਣੇ ਦੋਸਤਾਂ ਨੂੰ Gift ਕਰੋ ਇਹ ਖਾਸ ਪਾਸ; NHAI ਨੇ ਨਵੀਂ ਵਿਸ਼ੇਸ਼ਤਾ ਕੀਤੀ ਲਾਂਚ

ਅਕਤੂਬਰ 19, 2025

ਧਨਤੇਰਸ ‘ਤੇ ਗਹਿਣਿਆਂ ਦੀਆਂ ਕੀਮਤਾਂ ਹੁੰਦੀਆਂ ਨਜ਼ਰ ਆ ਰਹੀਆਂ ਘੱਟ, ਚੈੱਕ ਕਰੋ ਤਾਜ਼ਾ ਕੀਮਤਾਂ

ਅਕਤੂਬਰ 18, 2025

H-1B ਵੀਜ਼ਾ ‘ਤੇ ਟਰੰਪ ਦੇ ਕਦਮ ਦਾ ਉਲਟਾ ਅਸਰ, ਕੰਪਨੀਆਂ ਨੇ ਫੈਸਲੇ ਵਿਰੁੱਧ ਅਦਾਲਤ ‘ਚ ਕੀਤੀ ਅਪੀਲ

ਅਕਤੂਬਰ 17, 2025
Load More

Recent News

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.