ਸੋਮਵਾਰ, ਜੁਲਾਈ 28, 2025 01:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਆਯੋਜਿਤ ਸ਼ਹੀਦੀ ਸਭਾ ਦੌਰਾਨ ਆਵਾਜਾਈ ‘ਚ ਕੀਤੇ ਜਾਣਗੇ ਬਦਲਵੇਂ ਪ੍ਰਬੰਧ: ਜ਼ਿਲ੍ਹਾ ਪੁਲਿਸ ਮੁਖੀ

ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ

by Gurjeet Kaur
ਦਸੰਬਰ 4, 2022
in ਪੰਜਾਬ
0

ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਕੌਰ ਗਰੇਵਾਲ ਨੇਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਦਿੱਤੀ।
ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ ਅਤੇ ਲੁਧਿਆਣਾ ਜਾਣ ਲਈ ਟਰੈਫਿਕ ਲਈ ਟੀ. ਪੁਆਂਇੰਟ ਬਡਾਲੀ ਆਲਾ ਸਿੰਘ ਤੋਂ ਵਾਇਆ ਹੰਸਾਲੀ ਸਾਹਿਬ ਤੋਂ ਨਬੀਪੁਰ ਤੋਂ ਜੀ.ਟੀ.ਰੋਡ ਵਰਤੀ ਜਾਵੇਗੀ। ਜਦੋਂ ਕਿ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ ਅਤੇ ਲੁਧਿਆਣਾ ਜਾਣ ਲਈ ਹੈਵੀ ਟਰੈਫਿਕ ਟੀ ਪੁਆਂਇੰਟ ਬਡਾਲੀ ਆਲਾ ਸਿੰਘ ਤੋਂ ਵਾਇਆ ਬੀਬੀਪੁਰ-ਬਰਾਸ ਤੋਂ ਰਾਜਿੰਦਰਗੜ੍ਹ ਤੋਂ ਜੀ. ਟੀ ਰੋਡ ਹੋ ਕੇ ਜਾਵੇਗੀ।

ਜ਼ਿਲ੍ਹਾ ਪੁਲਿਸ ਮੁਖੀ ਨੇ ਹੋਰ ਦੱਸਿਆ ਕਿ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਮਲੇਰਕੋਟਲਾ, ਖੰਨਾ ਤੇ ਲੁਧਿਆਣਾ ਜਾਣ ਲਈ ਹੈਵੀ ਟਰੈਫਿਕ ਟੀ.ਪੁਆਇੰਟ ਭੈਰੋਂਪੁਰ ਬਾਈਪਾਸ ਰੋਡ ਵਾਇਆ ਮੰਡੋਫਲ ਤੋਂ ਸਮਸ਼ੇਰ ਨਗਰ ਚੌਂਕ ਤੋਂ ਮਾਧੋਪੁਰ ਚੌਂਕ ਅਤੇ ਓਵਰ ਬ੍ਰਿਜ ਤੋਂ ਜੀ.ਟੀ.ਰੋਡ ਹੋ ਕੇ ਜਾਵੇਗੀ। ਜਦੋਂ ਕਿ ਪੁਰਾਣਾ ਓਵਰ ਬ੍ਰਿਜ ਤੋਂ ਸਮਸ਼ੇਰ ਨਗਰ ਚੌਂਕ ਤੋਂ ਮੰਡੋਫਲ ਤੋਂ ਟੀ. ਪੁਆਇੰਟ ਭੈਰੋਪੁਰ, ਚੰਡੀਗੜ੍ਹ ਜਾਣ ਲਈ ਅਤੇ ਭੈਰੋਪੁਰ ਤੋਂ ਚੁੰਨੀ ਤੋਂ ਗੜਾਂਗਾ ਤੋਂ ਮੋਰਿੰਡਾ ਅਤੇ ਰੋਪੜ ਜਾਣ ਲਈ ਰੂਟ ਬਣਾਇਆ ਜਾਵੇਗਾ।

ਡਾ: ਗਰੇਵਾਲ ਨੇ ਦੱਸਿਆ ਕਿ ਲਾਇਟ ਟਰੈਫਿਕ ਬੱਸ ਸਟੈਂਡ ਖਰੋੜਾ ਤੋਂ ਵਾਇਆ ਸਾਧੂਗੜ੍ਹ ਤੋਂ ਹੰਸਾਲੀ ਸਾਹਿਬ ਤੋਂ ਬਡਾਲੀ ਆਲਾ ਸਿੰਘ ਤੋਂ ਚੰਡੀਗੜ੍ਹ, ਚੁੰਨੀ ਕਲਾਂ, ਮੋਰਿੰਡਾ ਅਤੇ ਰੋਪੜ ਜਾਣ ਲਈ ਜਦੋਂ ਕਿ ਹੈਵੀ ਟਰੈਫਿਕ ਬੱਸ ਸਟੈਂਡ ਖਰੋੜਾ ਤੋਂ ਵਾਇਆ ਸਾਧੂਗੜ੍ਹ ਤੋਂ ਰਾਜਿੰਦਰਗੜ੍ਹ ਤੋਂ ਬਰਾਸ ਤੋਂ ਬੀਬੀਪੁਰ ਤੋਂ ਬਡਾਲੀ ਆਲਾ ਸਿੰਘ ਤੋਂ ਚੰਡੀਗੜ੍ਹ, ਚੁੰਨੀ ਕਲਾਂ, ਮੋਰਿੰਡਾ ਅਤੇ ਰੋਪੜ ਜਾਣ ਲਈ ਬਦਲਵਾਂ ਰੂਟ ਬਣਾਇਆ ਜਾਵੇਗਾ।
ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਟੀ.ਪੁਆਇੰਟ ਨੇੜੇ ਊਸ਼ਾ ਮਾਤਾ ਮੰਦਰ ਬਾਈਪਾਸ ਰੋਡ ਬਸੀ ਪਠਾਣਾ ਵਾਇਆ ਜੜਖੇਲਾਂ ਚੌਂਕ ਤੋਂ ਪਿੰਡ ਫਿਰੋਜਪੁਰ ਤੋਂ ਡੇਰਾ ਮੀਰ ਮੀਰਾਂ ਤੋਂ ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਅਤੇ ਲੁਧਿਆਣਾ ਜਾਣ ਲਈ ਅਤੇ ਟੀ.ਪੁਆਇੰਟ ਨੇੜੇ ਆਈ.ਟੀ.ਆਈ. ਬਸੀ ਪਠਾਣਾ ਵਾਇਆ ਬਸੀ ਪਠਾਣਾ ਤੋਂ ਸ਼ਹੀਦਗੜ੍ਹ ਤੋਂ ਫ਼ਤਹਿਪੁਰ ਅਰਾਈਆਂ ਤੋਂ ਰਾਏਪੁਰ ਗੁੱਜਰਾਂ ਤੋਂ ਦੁਫੇੜਾ ਮੋੜ ਤੋਂ ਭੈਰੋਂਪੁਰ ਤੋਂ ਚੰਡੀਗੜ੍ਹ ਜਾਣ ਅਤੇ ਆਉਣ ਲਈ ਦੁਫੇੜਾ ਮੋੜ ਤੋਂ ਟੀ. ਪੁਆਇੰਟ ਭੈਰੋਂਪੁਰ ਤੋਂ ਮੰਡੋਫਲ ਤੋਂ ਸਮਸ਼ੇਰ ਨਗਰ ਚੌਂਕ ਤੋਂ ਓਵਰ ਬ੍ਰਿਜ ਤੋਂ ਜੀ.ਟੀ. ਰੋਡ ਤੋਂ ਪਟਿਆਲਾ, ਜੀ.ਟੀ. ਰੋਡ ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਜਾਣ ਲਈ ਪ੍ਰਬੰਧ ਕੀਤੇ ਜਾਣਗੇ।

Tags: Shahidi Sabhassp ravjot grewal
Share241Tweet151Share60

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.