ਐਤਵਾਰ, ਅਗਸਤ 17, 2025 06:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਰੂਤੀ ਸੁਜ਼ੂਕੀ ਨੇ ਲਾਂਚ ਕੀਤੀ ਨਵੀਂ ਮਾਰੂਤੀ Alto K10, ਘੱਟ ਕੀਮਤ ’ਚ ਮਿਲਣਗੇ ਇਹ ਦਮਦਾਰ ਫੀਚਰਜ਼

ਮਾਰੂਤੀ ਸੁਜ਼ੂਕੀ ਨੇ ਲਾਂਚ ਕੀਤੀ ਨਵੀਂ ਮਾਰੂਤੀ Alto K10, ਘੱਟ ਕੀਮਤ ’ਚ ਮਿਲਣਗੇ ਇਹ ਦਮਦਾਰ ਫੀਚਰਜ਼

by propunjabtv
ਅਗਸਤ 18, 2022
in Featured, Featured News, ਆਟੋਮੋਬਾਈਲ, ਤਕਨਾਲੋਜੀ, ਦੇਸ਼
0

ਮਾਰੂਤੀ ਸੁਜ਼ੂਕੀ ਨੇ ਆਪਣੀ ਐਂਟਰੀ ਲੈਵਲ ਹੈਚਬੈਕ ਕਾਰ ਅਲਟੋ ਨੂੰ ਬਿਹਤਰ ਲੁੱਕ ਅਤੇ ਦਮਦਾਰ ਫੀਚਰਜ਼ ਦੇ ਨਾਲ ਹੀ ਪਾਵਰਫੁਲ ਇੰਜਣ ਦੇ ਨਾਲ ਭਾਰਤੀ ਬਾਜ਼ਾਰ ’ਚ ਲਾਂਚ ਕਰ ਦਿੱਤਾ ਹੈ ਜੋ ਕਿ ਆਲ ਨਿਊ ਅਲਟੋ ਕੇ10 ਹੈ। ਕੇ-ਸੀਰੀਜ਼ ਇੰਜਣ ਦੇ ਨਾਲ ਹੀ ਆਟੋਮੈਟਿਕ ਟ੍ਰਾਂਸਮਿਸ਼ਨ ਆਪਸ਼ਨ ਅਤੇ ਬਿਹਤਰ ਸਪੇਸ-ਫੀਚਰਜ਼ ਦੇ ਨਾਲ ਆਈ ਨਵੀਂ ਅਲਟੋ ਕੇ10 ਦੀ ਸ਼ੁਰੂਆਤੀ ਕੀਮਤ 3.99 ਲੱਖ ਰੁਪਏ ਹੈ। 2022 ਅਲਟੋ ਕੇ10 ਦੀ ਬੰਪਰ ਬੁਕਿੰਗ ਹੋ ਰਹੀ ਹੈ ਅਤੇ ਆਉਣ ਵਾਲੇ ਤਿਉਹਾਰੀ ਸੀਜ਼ਨ ’ਚ ਇਸਦੀ ਡਿਲਿਵਰੀ ਵੀ ਸ਼ੁਰੂ ਹੋ ਜਾਵੇਗੀ।

ਕੀਮਤ ਅਤੇ ਵੇਰੀਐਂਟਸ
ਆਲ ਨਿਊ ਮਾਰੂਤੀ ਅਲਟੋ ਕੇ10 ਦੀ ਕੀਮਤ ਅਤੇ ਵੇਰੀਐਂਟਸ ਦੀ ਗੱਲ ਕਰੀਏ ਤਾਂ ਇਸਦੇ ਸ਼ੁਰੂਆਤੀ ਮਾਡਲ Alto K10 Std MT ਵੇਰੀਐਂਟ ਦੀ ਕੀਮਤ 3.99 ਲੱਖ ਰੁਪਏ ਹੈ। ਇਸਤੋਂ ਬਾਅਦ Alto K10 LXi MT ਵੇਰੀਐਂਟ ਦੀ ਕੀਮਤ 4.82 ਲੱਖ ਰੁਪਏ, Alto K10 VXi MT ਵੇਰੀਐਂਟ ਦੀ ਕੀਮਤ 4.99 ਲੱਖ ਰੁਪਏ, Alto K10 VXi+ MT ਵੇਰੀਐਂਟ ਦੀ ਕੀਮਤ 5.33 ਲੱਖ ਰੁਪਏ, Alto K10 VXi AT ਵੇਰੀਐਂਟ ਦੀ ਕੀਮਤ 5.49 ਲੱਖ ਰੁਪਏ ਅਤੇ ਟਾਪ ਵੇਰੀਐਂਟ Alto K10 VXi+ AT ਦੀ ਕੀਮਤ 5.83 ਲੱਖ ਰੁਪਏ ਹੈ। ਇਹ ਸਾਰੀਆਂ ਕੀਮਤਾਂ ਐਕਸ-ਸ਼ੋਅਰੂਮ ਦੀਆਂ ਹਨ।

ਨਵੀਂ ਅਲਟੋ ਕੇ10 ’ਚ ਕੰਪਨੀ ਦੀ ਪ੍ਰਸਿੱਧ ਕੇ-ਸੀਰੀਜ਼ ਦਾ 1.0 ਲੀਟਰ ਕੇ10ਸੀ ਪੈਟਰੋਲ ਇੰਜਣ ਹੈ, ਜੋ ਕਿ 66 bhp ਦੀ ਪਾਵਰ ਅਤੇ 89 Nm ਦਾ ਟਾਰਕ ਜਨਰੇਟ ਕਰਦਾ ਹੈ। ਇਸ ਕਾਰ ’ਚ ਰਿਮੋਟ ਸਟਾਰਟ/ਸਟਾਪ ਬਟਨ ਹੈ। ਇਸ ਹੈਚਬੈਕ ’ਚ 5-ਸਪੀਡ ਮੈਨੁਅਲ ਦੇ ਨਾਲ ਹੀ ਆਟੋਮੈਟਿਕ ਗਿਅਰਬਾਕਸ ਵੀ ਵੇਖਣ ਨੂੰ ਮਿਲ ਰਹੇ ਹਨ। ਕੰਪਨੀ ਦਾ ਦਾਅਵਾ ਹੈ ਕਿ ਇਹ ਕਾਰ 24.9 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦੇਵੇਗੀ। ਨਵੀਂ ਅਲਟੋ ਕੇ10 ਨੂੰ ਲੈ ਕੇ ਕੰਪਨੀ ਦਾ ਦਾਅਵਾ ਹੈ ਕਿ ਇਸ ਵਿਚ ਬਿਹਤਰ ਕੈਬਿਨ ਸਪੇਸ ਦੇ ਨਾਲ ਹੀ ਗਾਹਕਾਂ ਦੇ ਕੰਫਰਟ ਲਈ ਸਾਰੀਆਂ ਜ਼ਰੂਰੀ ਗੱਲਾਂ ਦਾ ਧਿਆਨ ਰੱਖਿਆ ਗਿਆ ਹੈ।

ਫੀਚਰਜ਼
ਨਵੀਂ ਅਲਟੋ ਕੇ10 ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿਚ ਐਪਲ ਕਾਰ ਪਲੇਅ ਅਤੇ ਐਂਡਰਾਇਡ ਆਟੋ ਸਪੋਰਟ ਵਾਲਾ 7 ਇੰਚ ਦਾ ਫਲੋਟਿੰਗ ਟੱਚਸਕਰੀਨ ਇੰਫੋਟੇਨਮੈਂਟ ਸਿਸਟਮ, ਮਲਟੀ-ਫੰਕਸ਼ਨਲ ਸਟੀਅਰਿੰਗ ਵ੍ਹੀਲ, ਸਮਾਰਟਫੋਨ ਕੁਨੈਕਟੀਵਿਟੀ, ਫਰੰਟ ਪਾਵਰ ਵਿੰਡੋ, ਕੈਬਿਨ ਏਅਰ ਫਿਲਟਰ, ਡਿਊਲ ਏਅਰਬੈਗ, ਸੈਂਟਰਲ ਡੋਰ ਲਾਕਿੰਗ, ਈ.ਬੀ.ਡੀ. ਦੇ ਨਾਲ ਏ.ਬੀ.ਐੱਸ., ਰਿਵਰਸ ਪਾਰਕਿੰਗ ਸੈਂਸਰ, ਹਾਈ ਸਪੀਡ ਅਲਟਰ ਸਮੇਤ ਕਈ ਖੂਬੀਆਂ ਹਨ। ਨਵੀਂ ਅਲਟੋ ਕੇ10 ’ਚ ਫਰੰਟ ਡਿਸਕ ਬ੍ਰੇਕ ਦੇ ਨਾਲ ਹੀ ਰੀਅਰ ਡਰੱਮ ਬ੍ਰੇਕ ਦਿੱਤੀ ਗਈ ਹੈ।

Tags: launchedmaruti suzukinew Maruti Alto K10
Share247Tweet154Share62

Related Posts

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

ਹੁਣ ਨੌਜਵਾਨਾਂ ਦੇ ਹਿਸਾਬ ਨਾਲ ਬਦਲੇਗੀ ਸਰਕਾਰ ਆਪਣੇ ਨਿਯਮ, Task Froce ਇੰਝ ਕਰੇਗੀ Reform

ਅਗਸਤ 16, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.