ਸ਼ੁੱਕਰਵਾਰ, ਦਸੰਬਰ 26, 2025 05:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਵੈਟਰਨ ਪੱਤਰਕਾਰ ਹਰਬੀਰ ਸਿੰਘ ਭੰਵਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉੱਘੇ ਵੈਟਰਨ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਵਰ੍ਹਿਆਂ ਦੇ ਸਨ।

by Gurjeet Kaur
ਦਸੰਬਰ 12, 2022
in ਪੰਜਾਬ
0

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉੱਘੇ ਵੈਟਰਨ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਵਰ੍ਹਿਆਂ ਦੇ ਸਨ।

ਉਨ੍ਹਾਂ ਨੇ ਅੱਜ ਸਵੇਰੇ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਸ. ਭੰਵਰ ਇੱਕ ਨਾਮੀ ਲੇਖਕ ਸਨ ਅਤੇ ਉਨ੍ਹਾਂ ਨੇ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ, ਜਿਨ੍ਹਾਂ ਵਿੱਚੋਂ ‘ਡਾਇਰੀ ਦੇ ਪੰਨੇ’ ਅਤੇ ‘ਧਰਮ ਯੁੱਧ ਮੋਰਚਾ’ ਮਕਬੂਲ ਕਿਤਾਬਾਂ ਹਨ। ਉਹ ਇੱਕ ਉੱਘੇ ਸਿਆਸੀ ਵਿਸ਼ਲੇਸ਼ਕ ਅਤੇ ਸਿੱਖ ਧਾਰਮਿਕ ਮਾਮਲਿਆਂ ਦੇ ਚੰਗੇ ਜਾਣਕਾਰ ਸਨ। ਪੱਤਰਕਾਰ ਵਜੋਂ ਆਪਣੇ ਕਰੀਅਰ ਦੌਰਾਨ ਉਨ੍ਹਾਂ ਨੇ ਇੰਡੀਅਨ ਐਕਸਪ੍ਰੈੱਸ, ਦਿ ਟ੍ਰਿਬਿਊਨ, ਜਾਗਰਣ ਗਰੁੱਪ ਆਦਿ ਸਮੇਤ ਪ੍ਰਮੁੱਖ ਅਖਬਾਰਾਂ ਨਾਲ ਕੰਮ ਕੀਤਾ ਅਤੇ ਉਹ ਅੰਮ੍ਰਿਤਸਰ

ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੇ ਐਸ.ਜੀ.ਪੀ.ਸੀ. ਦੇ ਮੀਡੀਆ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ।
ਅਮਨ ਅਰੋੜਾ ਨੇ ਦੁਖੀ ਪਰਿਵਾਰ, ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸ੍ਰੀ ਅਰੋੜਾ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Tags: passed awaypro punjab tvpunjabi newsਵੈਟਰਨ ਪੱਤਰਕਾਰ ਹਰਬੀਰ ਸਿੰਘ ਭੰਵਰ
Share208Tweet130Share52

Related Posts

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.