ਐਤਵਾਰ, ਅਪ੍ਰੈਲ 12, 2026 12:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Gurjeet Kaur
ਜਨਵਰੀ 31, 2023
in ਪੰਜਾਬ
0

Chandigarh : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਨੇ ਆਪਣੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਵ-ਨਿਯੁਕਤ ਜੇ.ਈਜ਼. ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇੱਕ ਨੁਕਾਤੀ ਏਜੰਡਾ ਹੈ। ਉਨ੍ਹਾਂ ਸਾਰਿਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇ ਦਾ ਜ਼ਿਕਰ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕਰਨ ਵਾਸਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਕਿਉਂਕਿ ਮਾਨ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਅਪਨੀਤ ਰਿਆਤ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapaman arorapro punjab tvpunjabi news
Share205Tweet128Share51

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.