ਐਤਵਾਰ, ਜੂਨ 1, 2025 07:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਹਾਰਾਜਾ ਰਣਜੀਤ ਸਿੰਘ ਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਅਮਨ ਅਰੋੜਾ ਨੇ ਕੀਤੀ ਮੁਲਾਕਾਤ

Aman Arora, Punjab News: ਅਮਨ ਅਰੋੜਾ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸਥਾਈ ਕਮਿਸ਼ਨ ਦੀ ਪ੍ਰਾਪਤੀ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਪੰਜਾਬ
0

Cadets of Maharaja Ranjit Singh AFPI & Mai Bhago AFPI: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) (ਲੜਕੇ) ਤੇ ਮਾਈ ਭਾਗੋ ਏਐਫਪੀਆਈ (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਲਈ ਪੰਜਾਬ ਦੇ ਚੁਣੇ ਹੋਏ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਿਖਲਾਈ ਦੇਣਾ ਹੈ।

ਇਨ੍ਹਾਂ ਨਾਮਵਰ ਅਦਾਰਿਆਂ ਦਾ ਹਿੱਸਾ ਬਣਨ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸਥਾਈ ਕਮਿਸ਼ਨ ਦੀ ਪ੍ਰਾਪਤੀ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਨ੍ਹਾਂ ਕੈਡਿਟਾਂ ‘ਤੇ ਭਰੋਸਾ ਪ੍ਰਗਟਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਨੂੰ ਹੀ ਨਹੀਂ ਬਲਕਿ ਸੂਬੇ ਅਤੇ ਦੇਸ਼ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ ਕਿਉਂਕਿ ਉਨ੍ਹਾਂ ਨੇ ਰੱਖਿਆ ਸੇਵਾਵਾਂ ਦੇ ਬਹਾਦਰੀ ਅਤੇ ਅਨੁਸ਼ਾਸਨ ਵਾਲੇ ਖੇਤਰ ਵਿੱਚ ਕਰੀਅਰ ਬਣਾਉਣ ਦਾ ਸੁਪਨਾ ਸੰਜੋਇਆ ਹੈ।

Its pleasure to meet Cadets of Maharaja Ranjit Singh Armed Forces Preparatory Institute (AFPI) for Boys & Mai Bhago AFPI for Girls

Best wishes to the aspiring Armed Forces personnel for bright future. I’m confident that they'll get commissioned in prestigious Defence Services pic.twitter.com/RmoMzsfft9

— Aman Arora (@AroraAmanSunam) April 19, 2023

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜੇਐਸ ਸੰਧੂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਮਾਰਚ, 2022 ਤੋਂ ਹੁਣ ਤੱਕ ਇਸ ਇੰਸਟੀਚਿਊਟ ਦੀਆਂ 4 ਲੇਡੀ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਰੈਂਕ ਮਿਲਿਆ ਹੈ, ਦੋ ਲੇਡੀ ਕੈਡਿਟਾਂ ਨੇ ਓਟੀਏ/ਏਐਫਏ ਵਿੱਚ ਜੁਆਇਨ ਕੀਤਾ ਹੈ, ਇੱਕ ਲੇਡੀ ਕੈਡਿਟ ਨੇ ਐਨਡੀਏ ਵਿੱਚ ਜੁਆਇਨ ਕੀਤਾ ਹੈ ਅਤੇ 25 ਲੇਡੀ ਕੈਡਿਟਾਂ ਏ.ਐਫ.ਸੀ.ਏ.ਟੀ. ਅਤੇ ਸੀਡੀਐਸ ਲਿਖਤੀ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਐਸ.ਐਸ.ਬੀ. ਤੋਂ ਕਾਲ ਲੈਟਰਾਂ ਦੀ ਉਡੀਕ ਵਿੱਚ ਹਨ।

Employment Generation, Skill Development & Training Minister @AroraAmanSunam interacted with cadets of Maharaja Ranjit Singh AFPI for Boys & Mai Bhago AFPI for Girls & motivated them to work harder to get commissioned in Defence Services & serve the nation. pic.twitter.com/xBteMUQ01C

— Government of Punjab (@PunjabGovtIndia) April 19, 2023

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਨੇ ਅਮਨ ਅਰੋੜਾ ਨੂੰ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ 18 ਕੈਡਿਟਾਂ ਨੇ ਐਨਡੀਏ/ਅਤੇ ਇਸਦੇ ਬਰਾਬਰ ਦੇ ਦਰਜੇ ਦੀਆਂ ਅਕੈਡਮੀਆਂ ਵਿੱਚ ਜੁਆਇਨ ਕੀਤਾ ਹੈ ਅਤੇ 22 ਕੈਡਿਟਾਂ ਨੇ ਭਾਰਤ ਦੇ ਰੱਖਿਆ ਬਲਾਂ ਵਿੱਚ ਅਫ਼ਸਰ ਰੈਂਕ ‘ਤੇ ਜੁਆਇੰਨ ਕੀਤਾ ਹੈ। 14 ਕੈਡਿਟਾਂ ਨੇ ਆਪਣੀ ਐਸਐਸਬੀ ਦੀ ਪ੍ਰੀਖਿਆ ਕਲੀਅਰ ਕਰ ਲਈ ਹੈ ਅਤੇ ਮੈਰਿਟ ਸੂਚੀ ਤੇ ਕਾਲ ਲੈਟਰਾਂ ਦੀ ਉਡੀਕ ਵਿੱਚ ਹਨ। ਇਸ ਮੌਕੇ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਕੁਮਾਰ ਰਾਹੁਲ, ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AFCAT and CDS written examsAFPIaman aroraArmed ForcesCadets of Maharaja Ranjit Singh Armed Forces Preparatory InstituteDefence Forces AcademiesMai Bhago AFPIpro punjab tvpunjab governmentpunjabi news
Share210Tweet131Share53

Related Posts

ਪਹਿਲਾ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ਫਿਰ ਖੁਦ ਨੂੰ ਮਾਰੀ ਗੋਲੀ

ਜੂਨ 1, 2025

ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਰੱਖੇਗੀ ਇੰਝ ਨਜ਼ਰ, ਬਚਣਾ ਹੋਵੇਗਾ ਮੁਸ਼ਕਿਲ

ਜੂਨ 1, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025
Load More

Recent News

ਪਹਿਲਾ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ਫਿਰ ਖੁਦ ਨੂੰ ਮਾਰੀ ਗੋਲੀ

ਜੂਨ 1, 2025

72th Miss World 2025: ਕੌਣ ਹੈ 72ਵੀਂ ‘Miss World 2025’, ਕਿੰਝ ਪੂਰਾ ਕੀਤਾ ਆਪਣਾ ਸੁਪਨਾ

ਜੂਨ 1, 2025

Viral News: ਵਿਆਹ ਦੀ ਕੀ ਹੈ ਅਸਲ ਉਮਰ? ਵਿਦਿਆਰਥੀ ਨੇ ਦਿੱਤਾ ਅਜਿਹਾ ਜਵਾਬ, ਦੇਖ ਹੋ ਜਾਓਗੇ ਹੈਰਾਨ

ਜੂਨ 1, 2025

ਗਰੀਬ ਪਰਿਵਾਰ ‘ਚੋਂ ਉੱਠੇ ਕ੍ਰਿਕਟਰ ਰਿੰਕੂ ਸਿੰਘ ਦਾ BJP ਦੀ MP ਨਾਲ ਹੋਣ ਜਾ ਰਿਹਾ ਵਿਆਹ

ਜੂਨ 1, 2025

IPL 2025: Punjab Kings ਤੇ Mumbai Indians ਵਿਚਾਲੇ ਅੱਜ ਮੁਕਾਬਲਾ, ਪੰਜਾਬ ਟੀਮ ਦਾ ਕਪਤਾਨ ਰਚ ਪਾਏਗਾ ਇਤਿਹਾਸ?

ਜੂਨ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.