ਬੁੱਧਵਾਰ, ਜੁਲਾਈ 30, 2025 03:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਨਾਲ ਮੁਲਾਕਾਤ

ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ।

by Bharat Thapa
ਫਰਵਰੀ 14, 2023
in ਪੰਜਾਬ
0

ਚੰਡੀਗੜ੍ਹ : ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।
ਸੂਬੇ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦੀ ਮੰਗ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਪ੍ਰਸਤਾਵਿਤ ਪ੍ਰਾਜੈਕਟ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਸ੍ਰੀ ਆਰ.ਕੇ. ਸਿੰਘ ਨੂੰ ਇਨ੍ਹਾਂ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਵੀ.ਜੀ.ਐਫ. ਦੇਣ ਦੀ ਮੰਗ ‘ਤੇ ਵਿਚਾਰ ਕਰਨ ਦੀ ਬੇਨਤੀ ਕੀਤੀ।
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਾਲੀ ਨੂੰ ਈਂਧਣ ਵਜੋਂ ਵਰਤਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਨਵਿਆਉਣਯੋਗ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਦਾ ਹੈ ਜੋ ਸਾਰਿਆਂ ਦੇ ਹਿੱਤ ਵਿੱਚ ਹੋਵੇਗਾ।
ਉਨ੍ਹਾਂ ਨੇ ਸੂਬੇ ਵਿੱਚ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਸਹਾਇਤਾ ਦੀ ਮੰਗ ਵੀ ਕੀਤੀ।
ਗਰੀਨ ਹਾਈਡ੍ਰੋਜਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਖੇਤੀ ਰਹਿੰਦ-ਖੂੰਹਦ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।
ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਮੰਤਰਾਲੇ ਵੱਲੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਵੀ.ਜੀ.ਐਫ. ਮੁਹੱਈਆ ਕਰਵਾਉਣ ਬਾਰੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਾਰੇ ਮੁੱਦਿਆਂ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਪੰਜਾਬ ਨੂੰ ਪਸੰਦੀਦਾ ਰਾਜ ਵਜੋਂ ਵਿਚਾਰਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman arorametpropunjabtvrenewable energyUnion Minister
Share202Tweet126Share51

Related Posts

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025
Load More

Recent News

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.