ਵੀਰਵਾਰ, ਸਤੰਬਰ 11, 2025 09:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼

Aman Arora ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ।

by ਮਨਵੀਰ ਰੰਧਾਵਾ
ਅਪ੍ਰੈਲ 3, 2023
in ਪੰਜਾਬ
0

Punjab News: ਸੂਬੇ ਦੇ ਸੇਵਾ ਕੇਂਦਰਾਂ ‘ਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਵਾਉਣਾ ਯਕੀਨੀ ਬਣਾਉਣ।

ਇੱਥੇ ਮੈਗਸੀਪਾ ਵਿਖੇ ਵੀਡੀਉ ਕਾਨਫਰੰਸ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਮ ਲੋਕਾਂ ਲਈ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।

ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਆਨਲਾਈਨ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਸਿਸਟਮ ਵਿੱਚ ਪਾਰਦਰਸ਼ਤਾ ਲਿਆ ਕੇ ਆਮ ਆਦਮੀ ਨੂੰ ਸਮਰੱਥ ਬਣਾ ਰਹੀਆਂ ਹਨ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਸਮਾਂਬੱਧ ਤਰੀਕੇ ਨਾਲ ਲਾਭ ਲੈਂਦੇ ਹਨ।

ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਏਅਰ ਕੰਡੀਸ਼ਨਰ, ਪੱਖੇ, ਕੁਰਸੀਆਂ ਆਦਿ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਮੰਗ ਭੇਜਣ ਤਾਂ ਜੋ ਉਨ੍ਹਾਂ ਨੂੰ ਬਣਦੇ ਫ਼ੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਨੂੰ ਵੀ ਇਨ੍ਹਾਂ ਵਾਂਗ ਜਨ ਸੇਵਾਵਾਂ ਸਬੰਧੀ ਲੰਬਿਤ ਪਏ ਕੇਸਾਂ ਨੂੰ ਘਟਾਉਣ ਅਤੇ ਕੰਟਰੋਲ ਕਰਨ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਵਿੱਚ ਦੇਰੀ ਨੂੰ ਬਿਲਕੁਲ ਖ਼ਤਮ ਕਰਨ ਲਈ ਲੋੜੀਂਦੇ ਯਤਨ ਕਰਨ ਦੇ ਸੁਝਾਅ ਵੀ ਦਿੱਤੇ।

In a bid to ensure hassle-free services in stipulated time frame to the public at Sewa Kendras, Punjab Governance Reforms & Public Grievances Minister @AroraAmanSunam directed all DCs to monitor pendency of services being provided at Sewa Kendras. pic.twitter.com/f3bEuH0KJ9

— Government of Punjab (@PunjabGovtIndia) April 3, 2023

ਸੇਵਾ ਕੇਂਦਰਾਂ ਬਾਰੇ ਪੇਸ਼ਕਾਰੀ ਦਿੰਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਗਿਰੀਸ਼ ਦਿਆਲਨ ਨੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਹੋਣ ਅਤੇ ਚੈੱਕਲਿਸਟ ਸਹੀ ਢੰਗ ਨਾਲ ਭਰਨ ਉਪਰੰਤ ਹੀ ਫਾਈਲ ਮਨਜ਼ੂਰ ਕੀਤੀ ਜਾਵੇ। ਤੇਜਵੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਾਣਬੁੱਝ ਕੇ ਕੰਮ ਨੂੰ ਲਟਕਾਉਣ ਅਤੇ ਕੁਤਾਹੀ ਕਰਨ ਵਾਲੇ ਅਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਅਜਿਹੇ ਵਤੀਰੇ ਕਾਰਨ ਲੋਕਾਂ ਦੀ ਹੋਣ ਵਾਲੀ ਬੇਲੋੜੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBhagwant MannDeputy Commissionerspro punjab tvpunjab cabinet ministerPunjab CMpunjab governmentpunjab newspunjabi newsService Centers
Share218Tweet136Share55

Related Posts

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਪਟਿਆਲਾ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਹੋਈ ਹਾ/ਦ*ਸੇ ਦਾ ਸ਼ਿਕਾਰ, ਕਈ ਯਾਤਰੀ ਜ਼.ਖ/ਮੀ

ਸਤੰਬਰ 11, 2025

ਪੰਜਾਬ ‘ਚ ਆਏ ਹੜ੍ਹਾਂ ਨੇ ਬਿਜਲੀ ਵਿਭਾਗ ਦਿੱਤਾ ਵੱਡਾ ਝਟਕਾ

ਸਤੰਬਰ 11, 2025
Load More

Recent News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.