ਐਤਵਾਰ, ਅਪ੍ਰੈਲ 12, 2026 12:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ

ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ

by Bharat Thapa
ਜਨਵਰੀ 29, 2023
in ਪੰਜਾਬ
0

ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਏ ਜਾ ਰਹੇ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਦੱਸਣਯੋਗ ਹੈ ਕਿ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਾਲੀ ਥਾਂ ‘ਤੇ ਇਹ ਵੈਂਡਿੰਗ ਜ਼ੋਨ ਵਿਕਸਤ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 1 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਸੀ ਜਿਸ ਦੌਰਾਨ ਉਨ੍ਹਾਂ ਦੇਖਿਆ ਕਿ ਸਬੰਧਤ ਠੇਕੇਦਾਰ ਵੱਲੋਂ ਸੀਵਰੇਜ ਦੇ ਮੈਨਹੋਲ ਚੈਂਬਰ ਬਣਾਉਣ ਲਈ ਗੈਰ ਮਿਆਰੀ ਇੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸ੍ਰੀ ਅਮਨ ਅਰੋੜਾ ਨੇ ਇਸ ਕੁਤਾਹੀ ਲਈ ਅਧਿਕਾਰੀਆਂ ਅਤੇ ਠੇਕੇਦਾਰ ਦੀ ਖਿਚਾਈ ਕਰਦਿਆਂ ਤੁਰੰਤ ਸਾਮਾਨ ਨੂੰ ਬਦਲਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਵੱਲੋਂ ਤਾੜਨਾ ਉਪਰੰਤ ਅਗਲੇ ਹੀ ਦਿਨ ਠੇਕੇਦਾਰ ਵੱਲੋਂ ਸਾਰੀ ਸਮੱਗਰੀ ਬਦਲ ਦਿੱਤੀ ਗਈ ਸੀ।
ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ 31 ਮਾਰਚ ਤੋਂ ਪਹਿਲਾਂ ਪਹਿਲਾਂ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾਵੇ ਤਾਂ ਜੋ ਰੇਹੜੀ ਫੜ੍ਹੀ ਵਾਲੇ ਗਰੀਬ ਲੋਕ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਸ ਮਾਰਕੀਟ ਦਾ ਲਾਭ ਲੈ ਸਕਣ।
ਕੈਬਨਿਟ ਮੰਤਰੀ ਨੇ ਦਿਸ਼ਾ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਕਿਸੇ ਵੀ ਢੰਗ ਨਾਲ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਚੱਲ ਰਹੇ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਉਤੇ ਤਸੱਲੀ ਪ੍ਰਗਟਾਉਂਦੇ ਹੋਏ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਲੁੱਟ ਖਸੁੱਟ ਦੇ ਮਾੜੇ ਰੁਝਾਨ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਵਰਤਿਆ ਜਾਣਾ ਚਾਹੀਦਾ ਹੈ ਤਾਂ ਜੋ ਕੀਤਾ ਗਿਆ ਕੰਮ ਮੂੰਹੋਂ ਬੋਲੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: aman aroraconstruction workModern Vending Zone at Sunampropunjabtvreviewed
Share204Tweet128Share51

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.