ਸ਼ਨੀਵਾਰ, ਫਰਵਰੀ 14, 2026 04:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਕਮਜ਼ੋਰ ਵਰਗਾਂ ਲਈ ਅਮਨ ਅਰੋੜਾ ਦਾ ਵੱਡਾ ਐਲਾਨ, ਉਸਾਰੇ ਜਾਣਗੇ 25000 ਮਕਾਨ

ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੱਧ ਅਣ-ਅਧਿਕਾਰਤ ਕਾਲੋਨੀਆਂ ਬਣ ਗਈਆਂ ਹਨ ਅਤੇ ਈਡਬਲਿਊਐਸ ਹਾਊਸਿੰਗ ਨੂੰ ਅਣਗੌਲਿਆ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 11, 2023
in ਪੰਜਾਬ
0

Punjab WWS Housing Policy: ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈਡਬਲਿਊਐਸ ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ ਉਸਾਰੇ ਜਾਣਗੇ।

ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਪ ਨੂੰ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦਿੱਤੀ। ਐਸਏਐਸ ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਇਨ੍ਹਾਂ ਮਕਾਨਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਨ੍ਹਾਂ ਦੀ ਸ਼ਨਾਖ਼ਤ ਸਾਰੀਆਂ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀਡੀਏ, ਬੀਡੀਏ, ਜੇਡੀਏ ਅਤੇ ਏਡੀਏ) ਨੇ ਕਰ ਲਈ ਹੈ ਅਤੇ ਇਸ ਸਬੰਧੀ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੱਧ ਅਣ-ਅਧਿਕਾਰਤ ਕਾਲੋਨੀਆਂ ਬਣ ਗਈਆਂ ਹਨ ਅਤੇ ਈਡਬਲਿਊਐਸ ਹਾਊਸਿੰਗ ਨੂੰ ਅਣਗੌਲਿਆ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵਾਜਿਬ ਕੀਮਤ ਉਤੇ ਆਪਣਾ ਮਕਾਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਉਨ੍ਹਾਂ ਪ੍ਰਮੋਟਰਾਂ ਨੂੰ ਕਬਜ਼ਾ ਸੌਂਪਣ ਲਈ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਨੀਤੀ ਅਨੁਸਾਰ ਈਡਬਲਿਊਐਸ ਹਾਊਸਿੰਗ ਲਈ ਰਾਖਵੀਂ ਜ਼ਮੀਨ ਦਾ ਕਬਜ਼ਾ ਨਹੀਂ ਸੌਂਪਿਆ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਈਡਬਲਿਊਐਸ ਹਾਊਸਿੰਗ ਲਈ ਰਾਖਵੀਂ ਰੱਖੀ 300.45 ਏਕੜ ਜ਼ਮੀਨ ਸੂਬਾ ਸਰਕਾਰ ਕੋਲ ਮੌਜੂਦ ਹੈ। ਉਨ੍ਹਾਂ ਦੱਸਿਆ ਕਿ 9 ਬਿਲਡਰਾਂ ਵੱਲੋਂ ਈ.ਡਬਲਿਊ.ਐਸ. ਲਈ 520 ਫਲੈਟ ਰਾਖਵੇਂ ਰੱਖੇ ਹਨ, ਜਿਨ੍ਹਾਂ ਵਿੱਚੋਂ 8 ਬਿਲਡਰਾਂ ਵੱਲੋਂ ਗਮਾਡਾ ਅਧੀਨ ਖੇਤਰ ਵਿੱਚ 249 ਫਲੈਟ ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ) ਦੇ ਖੇਤਰ ਅਧੀਨ ਇੱਕ ਬਿਲਡਰ ਵੱਲੋਂ 271 ਫਲੈਟ ਰਾਖਵੇਂ ਰੱਖੇ ਗਏ ਹਨ।

ਉਨ੍ਹਾਂ ਕਿਹਾ ਕਿ 23 ਬਿਲਡਰਾਂ ਵੱਲੋਂ ਫਲੈਟ ਅਲਾਟ ਕਰਨ ਦੀ ਬਜਾਏ 32.84 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਫੰਡ ਈਡਬਲਿਊਐਸ ਹੈੱਡ ਵਿੱਚ ਜਮ੍ਹਾਂ ਕਰਵਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਈਡਬਲਿਊਐਸ ਮਕਾਨਾਂ ਦੀ ਉਸਾਰੀ ਲਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman arorapro punjab tvPunjab Budget 2023punjab ministerpunjab newsPunjab Vidhan SabhaPunjab WWS Housing Policypunjabi newsWeaker Sections of Punjab
Share241Tweet151Share60

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.