ਐਤਵਾਰ, ਸਤੰਬਰ 21, 2025 05:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

iPhone 14 ‘ਤੇ ਮਿਲ ਰਿਹਾ ਹੈ ਸ਼ਾਨਦਾਰ ਡਿਸਕਾਊਂਟ, ਜਾਣੋ ਇਸਦੀ ਕੀਮਤ

Apple iPhone 14 Discount: ਈ-ਕਾਮਰਸ ਸਾਈਟ ਅਮੇਜ਼ਨ 'ਤੇ ਐਪਲ ਦੇ ਲੇਟੈਸਟ iPhone 14 'ਤੇ ਬੰਪਰ ਡਿਸਕਾਊਂਟ ਦਿੱਤਾ ਜਾ ਰਿਹਾ ਹੈ।

by Bharat Thapa
ਨਵੰਬਰ 24, 2022
in ਤਕਨਾਲੋਜੀ
0

Apple iPhone 14 Discount: ਈ-ਕਾਮਰਸ ਸਾਈਟ ਅਮੇਜ਼ਨ ‘ਤੇ ਐਪਲ ਦੇ ਲੇਟੈਸਟ iPhone 14 ‘ਤੇ ਬੰਪਰ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸ ਨਾਲ ਤੁਸੀਂ ਆਈਫੋਨ 14 ਨੂੰ ਬਹੁਤ ਘੱਟ ਕੀਮਤ ‘ਤੇ ਖਰੀਦ ਸਕਦੇ ਹੋ। ਆਫਰ ਦਾ ਫਾਇਦਾ ਲੈਣ ਲਈ ਤੁਸੀਂ ਬੈਂਕ ਡਿਸਕਾਊਂਟ ਅਤੇ ਐਕਸਚੇਂਜ ਆਫਰ ਦਾ ਫਾਇਦਾ ਵੀ ਲੈ ਸਕਦੇ ਹੋ।

Apple ਨੇ ਇਸ ਸਾਲ iPhone 14 ਲਾਂਚ ਕੀਤਾ, ਇਹ ਕੰਪਨੀ ਦਾ ਲੇਟੈਸਟ ਫਲੈਗਸ਼ਿਪ ਸਮਾਰਟਫੋਨ ਹੈ। iPhone 14 ਨੂੰ 79,900 ਰੁਪਏ ਦੀ ਸ਼ੁਰੂਆਤੀ ਕੀਮਤ ‘ਤੇ ਲਾਂਚ ਕੀਤਾ ਗਿਆ। ਪਰ ਹੁਣ ਕੰਪਨੀ ਇਸ ‘ਤੇ ਬੰਪਰ ਡਿਸਕਾਊਂਟ ਦੇ ਰਹੀ ਹੈ, ਇਸ ਨਾਲ ਤੁਸੀਂ ਇਸ ਪ੍ਰੀਮੀਅਮ ਸਮਾਰਟਫੋਨ ਨੂੰ ਬਹੁਤ ਸਸਤੇ ‘ਚ ਖਰੀਦ ਸਕਦੇ ਹੋ।

iPhone 14 ਈ-ਕਾਮਰਸ ਸਾਈਟ ਅਮੇਜ਼ਨ ‘ਤੇ ਸਸਤੇ ‘ਚ ਵੇਚਿਆ ਜਾ ਰਿਹਾ ਹੈ। ਇਸ ਦਾ ਬੇਸ ਵੇਰੀਐਂਟ ਭਾਵ 128GB ਸਟੋਰੇਜ ਮਾਡਲ 78,400 ਰੁਪਏ ‘ਚ ਉਪਲਬਧ ਕਰਵਾਇਆ ਗਿਆ ਹੈ। HDFC ਬੈਂਕ ਦੇ ਕ੍ਰੈਡਿਟ ਅਤੇ ਡੈਬਿਟ ਕਾਰਡ ਯੂਜ਼ਰਸ ਨੂੰ 5,000 ਰੁਪਏ ਦੀ ਵਾਧੂ ਛੋਟ ਦਿੱਤੀ ਜਾ ਰਹੀ ਹੈ।

ਬੈਂਕ ਡਿਸਕਾਊਂਟ ਤੋਂ ਬਾਅਦ iPhone 14 ਦੀ ਕੀਮਤ 73,400 ਰੁਪਏ ‘ਤੇ ਆ ਗਈ ਹੈ। ਇਸ ਤੋਂ ਇਲਾਵਾ ਤੁਸੀਂ ਆਪਣੇ ਪੁਰਾਣੇ ਸਮਾਰਟਫੋਨ ਨੂੰ ਐਕਸਚੇਂਜ ਕਰਕੇ 16,300 ਰੁਪਏ ਦੀ ਛੋਟ ਪ੍ਰਾਪਤ ਕਰ ਸਕਦੇ ਹੋ। ਇਸਦੇ ਲਈ ਤੁਹਾਡਾ ਪੁਰਾਣਾ ਸਮਾਰਟਫੋਨ ਚੰਗੀ ਹਾਲਤ ਵਿੱਚ ਹੋਣਾ ਚਾਹੀਦਾ ਹੈ। ਇਸ ਡੀਲ ਤੋਂ ਬਾਅਦ ਵੈੱਬਸਾਈਟ ‘ਤੇ iPhone 14 ਦੀ ਕੀਮਤ 57,100 ਰੁਪਏ ਹੋਵੇਗੀ।

Apple iPhone 14 specifications-

ਨਵਾਂ iPhone ਪੁਰਾਣੇ iPhone ਫੀਚਰਜ਼ ਦੇ ਮੁਕਾਬਲੇ ਬਹੁਤ ਅਪਡੇਟਸ ਦੇ ਨਾਲ ਆਉਂਦਾ ਹੈ। ਐਪਲ ਨੇ ਕਿਹਾ ਹੈ ਕਿ ਇਸ ‘ਚ 6-ਕੋਰ CPU ਅਤੇ ਵਧੀਆ GPU ਦੇ ਨਾਲ A15 ਬਾਇਓਨਿਕ ਚਿੱਪਸੈੱਟ ਦਿੱਤਾ ਗਿਆ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਪਹਿਲਾਂ ਦੇ ਮੁਕਾਬਲੇ 15 ਫੀਸਦੀ ਵਧੀਆ ਗ੍ਰਾਫਿਕਸ ਦਿੰਦੀ ਹੈ।

ਪਰ, ਜਦੋਂ ਨਵੇਂ ਆਈਫੋਨ 14 ਦੀ ਤੁਲਨਾ ਆਈਫੋਨ 14 ਪ੍ਰੋ ਅਤੇ ਆਈਫੋਨ 14 ਪ੍ਰੋ ਮੈਕਸ ਨਾਲ ਕੀਤੀ ਜਾਂਦੀ ਹੈ, ਤਾਂ ਇਸਦੀ ਪਰਫੋਂਮੇਨਸ ਘੱਟ ਹੁੰਦੀ ਹੈ। iPhone 14 ਵਿੱਚ 6.1-ਇੰਚ ਦੀ OLED ਸਕਰੀਨ ਹੈ। ਜਦੋਂ ਕਿ ਆਈਫੋਨ 14 ਪਲੱਸ 6.7 ਇੰਚ ਦੀ ਸਕਰੀਨ ਦੇ ਨਾਲ ਆਉਂਦਾ ਹੈ।

iPhone 14 ਅਤੇ iPhone 14 Plus ‘ਚ ਬਿਹਤਰ ਕੈਮਰੇ ਦਿੱਤੇ ਗਏ ਹਨ। ਇਸ ‘ਚ 12 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਹੈ। ਇਹ ਲੋ ਲਾਈਟ ਵਾਲੀ ਫੋਟੋਗ੍ਰਾਫੀ ਨੂੰ ਵੀ ਬਿਹਤਰ ਬਣਾਉਂਦਾ ਹੈ। ਇਹ ਸੈਂਸਰ ਸਟੈਬਲਾਈਜ਼ੇਸ਼ਨ ਸਪੋਰਟ ਨਾਲ ਆਉਂਦਾ ਹੈ, ਇਹ ਸਟੇਬਲ ਵੀਡੀਓ ਬਣਾਉਣ ‘ਚ ਵੀ ਮਦਦ ਕਰਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: discount offeriPhone 14latest newspro punjab tvpunjabi news
Share223Tweet139Share56

Related Posts

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025

GOOGLE ਦੇ ਇਸ ਫ਼ੀਚਰ ਨਾਲ ਮਿਲ ਸਕਦਾ ਹੈ ਗਵਾਚਿਆ ਜਾਂ ਚੋਰੀ ਹੋਇਆ ਫੋਨ

ਸਤੰਬਰ 20, 2025

ਭਾਰਤ ਦੀ ਇਸ ਕੰਪਨੀ ਨੇ ਤਿਆਰ ਕੀਤੀ ਦੇਸ਼ ਦੀ ਪਹਿਲੀ Rare Earth-Free EV ਮੋਟਰ

ਸਤੰਬਰ 19, 2025

Microsoft ਦਾ ਵੱਡਾ ਫੈਸਲਾ, ਇਸ ਦਿਨ ਤੋਂ ਬੰਦ ਹੋ ਜਾਵੇਗਾ Windows 10 ਸਪੋਰਟ

ਸਤੰਬਰ 19, 2025

ਲੋਕਾਂ ਨੂੰ ਲੱਗੀ IPHONE 17 ਦੀ ਦੀਵਾਨਗੀ, ਰਾਤ ਤੋਂ ਸਟੋਰ ਬਾਹਰ ਰਾਤ ਤੋਂ ਲੱਗੀਆਂ ਲੰਬੀਆਂ ਲਾਈਨਾਂ

ਸਤੰਬਰ 19, 2025
Load More

Recent News

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਤੰਬਰ 21, 2025

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਸਤੰਬਰ 21, 2025

ਕਿਸਾਨਾਂ ਨੇ ਮੁੜ ਫ੍ਰੀ ਕਰਵਾਇਆ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ

ਸਤੰਬਰ 21, 2025

GST 2.0 : 22 ਸਤੰਬਰ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਸੈਲੂਨ ਤੋਂ ਲੈ ਕੇ ਜਿੰਮ ਤੱਕ ਇਹ ਹੋਵੇਗਾ ਸਸਤਾ ਅਤੇ ਮਹਿੰਗਾ

ਸਤੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.