ਸੋਮਵਾਰ, ਅਗਸਤ 24, 2026 06:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Amberdeep Singh ਨੇ ਐਲਾਨੀ ਅਗਲੀ ਫਿਲਮ “Ucha Burj Lahore Da”, ਸਾਲ 2024 ‘ਚ ਹੋਵੇਗੀ ਰਿਲੀਜ਼

ਪ੍ਰਤਿਭਾਸ਼ਾਲੀ ਫਿਲਮ ਨਿਰਮਾਤਾ Amberdeep Singh ਨੇ ਆਪਣੀ ਆਉਣ ਵਾਲੀ ਫਿਲਮ "ਉੱਚਾ ਬੁਰਜ ਲਾਹੌਰ ਦਾ" ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਦਾ ਐਲਾਨ ਕਰ ਦਿੱਤਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਪਾਲੀਵੁੱਡ, ਮਨੋਰੰਜਨ
0

Amberdeep Singh’s Movie Ucha Burj Lahore Da: ਆਪਣੀਆਂ ਸ਼ਾਨਦਾਰ ਫਿਲਮਾਂ ਤੇ ਸ਼ਾਨਦਾਰ ਨਿਰਦੇਸ਼ਨ ਲਈ ਜਾਣਿਆ ਜਾਂਦਾ ਅੰਬਰਦੀਪ ਸਿੰਘ ਕਦੇ ਵੀ ਲੋਕਾਂ ਨੂੰ ਐਂਟਰਟੇਨ ਕਰਨ ‘ਚ ਨਾਕਾਮਯਾਬ ਨਹੀਂ ਹੋਇਆ। ਇਸ ਪ੍ਰਤਿਭਾਸ਼ਾਲੀ ਫਿਲਮ ਨਿਰਮਾਤਾ ਨੇ ਆਪਣੀ ਆਉਣ ਵਾਲੀ ਫਿਲਮ “ਉੱਚਾ ਬੁਰਜ ਲਾਹੌਰ ਦਾ” ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਅੰਬਰਦੀਪ ਦੀ ਅਗਲੀ ਫਿਲਮ ਸਾਲ 2024 ਵਿੱਚ ਵੱਡੇ ਪਰਦੇ ‘ਤੇ ਆਵੇਗੀ।

ਪ੍ਰੋਜੈਕਟ “ਉੱਚਾ ਬੁਰਜ ਲਾਹੌਰ ਦਾ” ਬਾਰੇ ਕਰੀਏ ਤਾਂ ਇਹ ਸਿੱਖ ਸਾਮਰਾਜ ਦੇ ਸਮੇਂ (1850 ਤੋਂ ਪਹਿਲਾਂ) ਬਸਤੀਵਾਦ ਤੋਂ ਪਹਿਲਾਂ ਦੇ ਸਮੇਂ ਵਿੱਚ ਸੈੱਟ ਕੀਤਾ ਗਿਆ ਇੱਕ ਪੀਰੀਅਡ ਡਰਾਮਾ ਹੋਵੇਗਾ। ਇਸ ਦੇ ਨਲਾ ਹੀ ਇਹ ਪੰਜਾਬੀ ਸਿਨੇਮਾ ‘ਚ ਉਸ ਸਮੇਂ ਦੇ ਭਾਰਤ ਦੀ ਤਸਵੀਰ ਦਿਖਾਉਂਦੀ ਪਹਿਲੀ ਫਿਲਮ ਹੋਵੇਗੀ।

ਦੱਸ ਦਈਏ ਕਿ ਅੰਬਰਦੀਪ ਸਿੰਘ ਨੇ ਫਿਲਮ ਦੀ ਘੋਸ਼ਣਾ ਬਹੁਤ ਪਹਿਲਾਂ ਕੀਤੀ ਸੀ ਪਰ ਕੋਵਿਡ ਕਾਰਨ ਰਿਲੀਜ਼ ਵਿੱਚ ਦੇਰੀ ਹੋ ਗਈ। ਹਾਲਾਂਕਿ ਇਹ ਫਿਲਮ ਹੁਣ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਅੰਬਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਸ ਦਾ ਐਲਾਨ ਕੀਤਾ ਤੇ ਕੈਪਸ਼ਨ ਵਿੱਚ ਉਸਨੇ 2024 ‘ਚ ਫਿਲਮ ਦੀ ਰਿਲੀਜ਼ ਡੇਟ ਦਾ ਹਿੰਟ ਦਿੱਤਾ।

 

View this post on Instagram

 

A post shared by Amberdeep Singh (@amberdeepsingh)

ਨਿਰਭੈਤਾ ਦਾ ਪ੍ਰਦਰਸ਼ਨ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਅਧੀਨ ਸਿੱਖ ਰਾਜ ਦਾ ਉਭਾਰ ਅਤੇ ਪਤਨ ਫਿਲਮ ਦਾ ਮੂਲ ਵਿਸ਼ਾ ਹੋਵੇਗਾ। ਰਿਪੋਰਟਾਂ ਮੁਤਾਬਕ, ਅੰਬਰਦੀਪ ਸਿੰਘ ਦਾ ਕਹਿਣਾ ਹੈ ਕਿ ਫਿਲਮ ਦੇਖਣ ਵਿੱਚ ਸ਼ਾਨਦਾਰ ਹੋਵੇਗੀ।

ਅੰਬਰਦੀਪ ਨੇ ਕਈ ਹਿੱਟ ਫਿਲਮਾਂ ਦਿੱਤੀਆਂ ਹਨ ਜਿਨ੍ਹਾਂ ਵਿੱਚ “ਲਾਹੌਰੀਏ,” “ਲੌਂਗ ਲਾਚੀ,” “ਅਸ਼ਕੇ,” ਤੇ “ਭੱਜੋ ਵੀਰੋ ਵੇ” ਵਰਗੀਆਂ ਸ਼ਾਨਦਾਰ ਕਹਾਣੀਆਂ ਵਾਲੀਆਂ ਫਿਲਮਾਂ ਸ਼ਾਮਲ ਹਨ। ਤੇ ਹੁਣ ਉਸਦਾ ਅਗਲਾ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਪ੍ਰੋਜੈਕਟ “ਜੋੜੀ” ਹੈ, ਜਿਸ ਵਿੱਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਦਾ ਟ੍ਰੇਲਰ ਪਹਿਲਾਂ ਹੀ ਇੰਟਰਨੈੱਟ ‘ਤੇ ਧੂਮ ਮਚਾ ਰਿਹਾ ਹੈ। “ਜੋੜੀ” 5 ਮਈ,2023 ਨੂੰ ਸਿਨੇਮਾਘਰਾਂ ਵਿੱਚ ਆਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amberdeep Singhentertainment newsJodipro punjab tvpunjabi moviespunjabi newsPunjabi StarsUcha Burj Lahore Da MovieUpcoming Punjabi Film
Share308Tweet192Share77

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.