ਬੁੱਧਵਾਰ, ਸਤੰਬਰ 9, 2026 07:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਰੀਕਾ:ਭਿਆਨਕ ਸੜਕ ਹਾਦਸੇ ‘ਚ ਮਾਂ-ਧੀ ਸਮੇਤ 3 ਪੰਜਾਬੀਆਂ ਦੀ ਮੌਤ

by Gurjeet Kaur
ਸਤੰਬਰ 20, 2022
in Featured, ਪੰਜਾਬ, ਵਿਦੇਸ਼
0
ਅਮਰੀਕਾ:ਭਿਆਨਕ ਸੜਕ ਹਾਦਸੇ 'ਚ ਮਾਂ-ਧੀ ਸਮੇਤ 3 ਪੰਜਾਬੀਆਂ ਦੀ ਮੌਤ

ਅਮਰੀਕਾ:ਭਿਆਨਕ ਸੜਕ ਹਾਦਸੇ 'ਚ ਮਾਂ-ਧੀ ਸਮੇਤ 3 ਪੰਜਾਬੀਆਂ ਦੀ ਮੌਤ

ਅਮਰੀਕਾ ਦੇ ਸ਼ਹਿਰ ਫਰਿਜ਼ਨੋ ’ਚ ਬੇਹੱਦ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ , ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ।

ਮ੍ਰਿਤਕਾਂ ’ਚ ਦੋ ਜਲੰਧਰ ਦੇ ਪਿੰਡ ਰੁੜਕਾ ਕਲਾਂ ਦੀਆਂ ਮਾਵਾਂ ਤੇ ਧੀਆਂ ਹਨ, ਜਦਕਿ ਤੀਜਾ ਉਨ੍ਹਾਂ ਦਾ ਰਿਸ਼ਤੇਦਾਰ (ਕੁੜੀ ਦਾ ਸਹੁਰਾ) ਸੀ। ਜਿਨ੍ਹਾਂ ਦੀ ਪਛਾਣ ਬੀਬੀ ਬਲਵੀਰ ਕੌਰ ਪਤਨੀ ਬਲਜੀਤ ਸਿੰਘ ਸਾਬਕਾ ਤਹਿਸੀਲਦਾਰ, ਉਨ੍ਹਾਂ ਦੀ ਪੁੱਤਰੀ ਪ੍ਰੀਤਜੀਤ ਕੌਰ (55) ਅਤੇ ਅਜੀਤ ਸਿੰਘ ਰਾਣਾ ਵਾਸੀ ਜੱਸੋ ਮਾਜਰਾ ਸ਼ਾਮਿਲ ਹਨ।

ਖ਼ਬਰ ਮਿਲਦੇ ਹੀ ਨਗਰ ਰੁੜਕਾ ਕਲਾਂ ’ਚ ਸ਼ੋਕ ਦੀ ਲਹਿਰ ਫੈਲ ਗਈ। ਬਲਜੀਤ ਸਿੰਘ ਸਾਬਕਾ ਤਹਿਸੀਲਦਾਰ ਦਾ ਪਰਿਵਾਰ ਬਹੁਤ ਹੀ ਪੜ੍ਹਿਆ- ਲਿਖਿਆ ਅਤੇ ਅਗਾਂਹਵਧੂ ਸੀ, ਜਿਨ੍ਹਾਂ ਦੀ ਇਲਾਕੇ ਨੂੰ ਬਹੁਤ ਵੱਡੀ ਦੇਣ ਹੈ। ਪਰਿਵਾਰ ਨੂੰ ਪਿਆ ਇਹ ਘਾਟਾ ਪੂਰੇ ਇਲਾਕੇ ਨੂੰ ਪਏ ਘਾਟੇ ਦੇ ਸਮਾਨ ਹੈ। ਇਹ ਮੰਦਭਾਗੀ ਖ਼ਬਰ ਮਿਲਣ ਤੋਂ ਬਾਅਦ ਪੂਰਾ ਇਲਾਕਾ ਰਿਟਾਇਰਡ ਤਹਿਸੀਲਦਾਰ ਬਲਜੀਤ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਿਹਾ ਹੈ ।

Tags: 3PunjabiDeathamericaMotherDaughterpro punjab tvpunjabi newsRoadAccident
Share242Tweet151Share60

Related Posts

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਸਤੰਬਰ 8, 2026

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸਤੰਬਰ 8, 2026

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਸਤੰਬਰ 8, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026
Load More

Recent News

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਸਤੰਬਰ 8, 2026

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸਤੰਬਰ 8, 2026

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਸਤੰਬਰ 8, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result