ਮੰਗਲਵਾਰ, ਅਕਤੂਬਰ 20, 2026 04:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

America: ਮੈਮਫ਼ਿਸ ‘ਚ ਨੌਜਵਾਨ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, ਘਟਨਾ ਦੀ ਫੇਸਬੁੱਕ ‘ਤੇ ਕੀਤੀ ਲਾਈਵ ਸਟ੍ਰੀਮਿੰਗ

America: ਮੈਮਫ਼ਿਸ 'ਚ ਨੌਜਵਾਨ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, ਘਟਨਾ ਦੀ ਫੇਸਬੁੱਕ 'ਤੇ ਕੀਤੀ ਲਾਈਵ ਸਟ੍ਰੀਮਿੰਗ

by Bharat Thapa
ਸਤੰਬਰ 8, 2022
in Featured News, ਵਿਦੇਸ਼
0

ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮੈਮਫ਼ਿਸ ਦਾ ਹੈ। ਮੈਮਫਿਸ ‘ਚ ਇਕ ਸਿਰਫਿਰੇ ਵਿਅਕਤੀ ਨੇ ਕਈ ਥਾਵਾਂ ‘ਤੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੋਸ਼ੀ ਨੌਜਵਾਨ ਨੇ ਫੇਸਬੁੱਕ ‘ਤੇ ਗੋਲੀਬਾਰੀ ਦੀ ਲਾਈਵ ਸਟ੍ਰੀਮਿੰਗ ਵੀ ਕੀਤੀ। ਪੁਲਸ ਨੇ ਮੁਲਜ਼ਮ ਦੀ ਪਛਾਣ ਇਜ਼ਕੀਲ ਕੈਲੀ (19) ਵਜੋਂ ਕੀਤੀ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਬਾਰੀ ਕਾਰਨ ਇਲਾਕੇ ਦੇ ਲੋਕ ਦਹਿਸ਼ਤ ਵਿੱਚ ਹਨ।

ਇਹ ਵੀ ਪੜ੍ਹੋ- ਰੂਸ ਆਪਣੇ ਟੀਚਿਆਂ ਨੂੰ ਹਾਸਲ ਕਰਨ ਤੱਕ ਯੂਕ੍ਰੇਨ ‘ਚ ਫੌਜੀ ਕਾਰਵਾਈ ਰੱਖੇਗਾ ਜਾਰੀ : ਪੁਤਿਨ

ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਕਈ ਜ਼ਖਮੀ
ਇਸ ਘਟਨਾ ‘ਚ ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਪੁਲਸ ਨੇ ਦੋਸ਼ੀ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਨੌਜਵਾਨ ਦਾ ਇਰਾਦਾ ਕੀ ਸੀ ਅਤੇ ਉਹ ਬੇਵਜ੍ਹਾ ਲੋਕਾਂ ਨੂੰ ਕਿਉਂ ਮਾਰ ਰਿਹਾ ਸੀ। ਫਿਲਹਾਲ ਪੁਲਸ ਉਸ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।

ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ
ਮੈਮਫ਼ਿਸ ਪੁਲਸ ਨੇ ਲੋਕਾਂ ਨੂੰ ਘਰ ਵਿਚ ਰਹਿਣ ਦੀ ਸਲਾਹ ਦਿੱਤੀ ਸੀ। ਦਰਅਸਲ ਨੌਜਵਾਨ ਕਈ ਦਿਨਾਂ ਤੋਂ ਫੇਸਬੁੱਕ ‘ਤੇ ਗੋਲੀਬਾਰੀ ਦੀਆਂ ਵੀਡੀਓਜ਼ ਪੋਸਟ ਕਰ ਰਿਹਾ ਸੀ। ਪੁਲਸ ਨੇ ਕਿਹਾ ਸੀ ਕਿ ਵੀਡੀਓ ‘ਚ ਨੌਜਵਾਨ ਇਕ ਦੁਕਾਨ ‘ਚ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਏਜੰਸੀ ਨੇ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ।ਪੁਲਸ ਨੇ ਹਮਲਾਵਰ ਦੀ ਤਸਵੀਰ ਵੀ ਜਾਰੀ ਕੀਤੀ ਸੀ। ਪੁਲਸ ਨੇ ਲੋਕਾਂ ਨੂੰ ਦੋਸ਼ੀ ਨੂੰ ਦੇਖਦੇ ਹੀ ਤੁਰੰਤ ਸੂਚਨਾ ਦੇਣ ਲਈ ਕਿਹਾ ਸੀ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮ ਨੇ ਹਮਲਾ ਕਿਉਂ ਕੀਤਾ।

ਇਹ ਵੀ ਪੜ੍ਹੋ- ਖਾੜੀ ਅਰਬ ਦੇਸ਼ਾਂ ਦੀ Netflix ਨੂੰ ਚਿਤਾਵਨੀ, ਕਿਹਾ- “ਇਸਲਾਮੀ ਕਦਰਾਂ-ਕੀਮਤਾਂ ਤੇ ਸਿਧਾਂਤਾਂ ਨਾਲ ਨਾ ਕੀਤਾ ਜਾਵੇ ਖਿਲਵਾੜ

ਮੁਲਜ਼ਮ ਤੋਂ ਪੁੱਛਗਿੱਛ ਜਾਰੀ
ਪੁਲਸ ਵਿਭਾਗ ਦੇ ਬੁਲਾਰੇ ਮੇਜਰ ਕੈਰਨ ਰੂਡੋਲਫ ਨੇ ਕਿਹਾ ਕਿ ਸਾਨੂੰ ਅਜੇ ਤੱਕ ਉਸ ਦੇ ਇਰਾਦੇ ਦਾ ਪਤਾ ਨਹੀਂ ਹੈ। ਅਸੀਂ ਸਿਰਫ ਇਹ ਜਾਣਦੇ ਹਾਂ ਕਿ ਉਹ ਗੋਲੀਬਾਰੀ ਲਈ ਜ਼ਿੰਮੇਵਾਰ ਹੈ। ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਪੂਰੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਘਟਨਾ ਤੋਂ ਬਾਅਦ 630,000 ਲੋਕਾਂ ਦੇ ਸ਼ਹਿਰ ਵਿੱਚ ਪੁਲਸ ਵਿਭਾਗ ਨੇ ਨਾਗਰਿਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਚੇਤਾਵਨੀ ਦਿੱਤੀ। ਖਤਰੇ ਦੇ ਮੱਦੇਨਜ਼ਰ ਸਾਰੀਆਂ ਬੱਸਾਂ ਅਤੇ ਟਰਾਂਸਪੋਰਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਯੂਨੀਵਰਸਿਟੀ ਨੇ ਵਿਦਿਆਰਥੀਆਂ ਲਈ ਅਲਰਟ ਜਾਰੀ
ਟੈਨੇਸੀ ਪੁਲਸ ਨੇ ਸਥਾਨਕ ਸਮੇਂ ਅਨੁਸਾਰ ਸ਼ਾਮ 7 ਵਜੇ ਇੱਕ ਅਲਰਟ ਜਾਰੀ ਕੀਤਾ। ਪੁਲਸ ਨੇ ਕਿਹਾ ਸੀ ਕਿ ਇੱਕ ਹਥਿਆਰਬੰਦ ਨੌਜਵਾਨ ਗੋਲੀਬਾਰੀ ਦੀਆਂ ਕਈ ਘਟਨਾਵਾਂ ਲਈ ਜ਼ਿੰਮੇਵਾਰ ਸੀ। ਗੋਲੀਬਾਰੀ ਕਰਨ ਵੇਲੇ ਉਹ ਨੀਲੇ ਰੰਗ ਦੀ ਇਨਫਿਨੀਟੀਆ ਕਾਰ ਵਿੱਚ ਸੀ। ਪੁਲਸ ਨੇ ਦੱਸਿਆ ਕਿ ਬਾਅਦ ਵਿੱਚ ਉਹ ਕਾਰ ਬਦਲ ਕੇ ਸਲੇਟੀ ਰੰਗ ਦੀ ਟੋਇਟਾ ਕਾਰ ਵਿੱਚ ਬੈਠ ਗਿਆ। ਮੈਮਫ਼ਿਸ ਯੂਨੀਵਰਸਿਟੀ ਨੇ ਸਾਰੇ ਵਿਦਿਆਰਥੀਆਂ ਨੂੰ ਸ਼ੂਟਿੰਗ ਸੰਦੇਸ਼ ਜਾਰੀ ਕੀਤਾ। ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਨਾ ਆਉਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ- ਅਮਰੀਕਾ ਰਹਿੰਦੇ 32 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦੇ ਦੌਰੇ ਕਾਰਨ ਮੌਤ…

ਪਿਛਲੇ ਸਮੇਂ ਵਿੱਚ ਵਾਪਰੀਆਂ ਬਹੁਤ ਸਾਰੀਆਂ ਘਟਨਾਵਾਂ
ਵਾਸ਼ਿੰਗਟਨ ਪੋਸਟ ਦੇ ਅਨੁਸਾਰ ਮੈਮਫ਼ਿਸ ਨੇ ਪਿਛਲੇ ਕੁਝ ਹਫ਼ਤਿਆਂ ਵਿੱਚ ਕਈ ਗੋਲੀਬਾਰੀ ਦੇਖੀ ਹੈ। ਪੈਸਿਆਂ ਨੂੰ ਲੈ ਕੇ ਹੋਈ ਬਹਿਸ ਦੌਰਾਨ ਦਿਨ ਦਿਹਾੜੇ ਇੱਕ ਪਾਦਰੀ ਦਾ ਕਤਲ ਅਤੇ ਇੱਕ ਕਾਰਕੁਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਸਵੇਰੇ ਸੈਰ ਲਈ ਨਿਕਲੀ ਔਰਤ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ।

Tags: americafacebookIndiscriminate shootinglive streamingyoung man
Share213Tweet133Share53

Related Posts

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026
Load More

Recent News

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.