ਸ਼ਨੀਵਾਰ, ਅਕਤੂਬਰ 10, 2026 08:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਯਾਨੀ ਅੱਜ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

by Pro Punjab Tv
ਜੂਨ 6, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਯਾਨੀ ਅੱਜ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਹ ਕੇਂਦਰੀ ਮੰਤਰੀ ਜੇਪੀ ਨੱਡਾ ਨੂੰ ਵੀ ਮਿਲੇ, ਜਿੱਥੇ ਉਨ੍ਹਾਂ ਪਾਰਟੀ ਵੱਲੋਂ ਸੁਣਵਾਈ ਨਾ ਕੀਤੇ ਜਾਣ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਜੇ.ਪੀ ਨੱਢਾ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।”

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਪੰਜਾਬ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਨਵਾਂ ਪ੍ਰਧਾਨ ਬਣਾਏ ਜਾਣ ਤੋਂ ਖੁਸ਼ ਨਹੀਂ ਹਨ। ਇਸ ਨਾਲ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ। ਹਾਲ ਹੀ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੇ ਵੀ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਸੰਪਰਕ ਵਿੱਚ ਹਨ। ਉਹ ਇੱਕ ਸੀਨੀਅਰ ਕਾਂਗਰਸੀ ਨੇਤਾ ਰਹੇ ਹਨ ਅਤੇ ਇੱਕ ਸੀਨੀਅਰ ਸਹਿਯੋਗੀ ਹਨ। ਕੈਪਟਨ ਅਤੇ ਹੁੱਡਾ ਚੰਗੇ ਦੋਸਤ ਹਨ।

Tags: Amit ShahCaptain Amarider SinghCaptain Amarinder Singh meets Union Ministers Amit Shah and JP NaddaJ.P naddalatest newspolitical newspunjab newspunjab political news
Share240Tweet150Share60

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.