ਵੀਰਵਾਰ, ਜਨਵਰੀ 8, 2026 03:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ MP ਸਤਨਾਮ ਸਿੰਘ ਸੰਧੂ ਦੇ ਨਾਲ ਮੁਲਾਕਾਤ

ਦੋਵੇਂ ਆਗੂਆਂ ਵਿਚਾਲੇ ਸਿੱਖ ਸਰੋਕਾਰਾਂ, ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ, ਭਵਿੱਖ ਦੀ ਰਣਨੀਤੀ ਬਾਰੇ ਚਰਚਾ, ਪੰਜਾਬ ‘ਚ ਭਾਜਪਾ ਦੀ ਮਜਬੂਤੀ ਲਈ ਵਿਆਪਕ ਯੋਜਨਾ ਬਣਾਈ ਜਾ ਰਹੀ ਹੈ।

by Pro Punjab Tv
ਦਸੰਬਰ 16, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0
  • ਦੋਵੇਂ ਆਗੂਆਂ ਵਿਚਾਲੇ ਸਿੱਖ ਸਰੋਕਾਰਾਂ, ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ
  • ਭਵਿੱਖ ਦੀ ਰਣਨੀਤੀ ਬਾਰੇ ਚਰਚਾ
  • ਪੰਜਾਬ ‘ਚ ਭਾਜਪਾ ਦੀ ਮਜਬੂਤੀ ਲਈ ਵਿਆਪਕ ਯੋਜਨਾ ਬਣਾਈ ਜਾ ਰਹੀ

ਅਗਾਮੀ ਵਿਧਾਨ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਸ਼ੁਰੂ ਕਰ ਦਿੱਤਾ ਹੈ। ਅੱਜ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਰਤੀ ਜਨਤਾ ਪਾਰਟੀ ਦੇ ਨਾਲ ਸਿੱਖ ਸਰੋਕਾਰਾਂ, ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ।

ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਨਿਯੁਕਤੀ ਤੋਂ ਬਾਅਦ ਦੇਸ਼ ਭਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਵਿੱਚ ਤੇਜ਼ੀ ਲਿਆਂਦੇ ਜਾਣ ਦੀਆਂ ਸੰਭਾਵਨਾਵਾਂ ਸਾਹਮਣੇ ਆਈਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ ਪੰਜਾਬ ਵਾਸਤੇ ਵਿਆਪਕ ਯੋਜਨਾ ਬਣਾ ਰਹੀ ਹੈ। ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਵਿੱਚ ਪਾਰਟੀ ਦਾ ਅਧਾਰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਸਕਦੇ ਹਨ। ਪਾਰਟੀ ਹੁਣ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ, ਸਗੋਂ ਪਿੰਡ-ਪਿੰਡ ਤੱਕ ਪਹੁੰਚਣ ਦੀ ਤਿਆਰੀ ਕਰ ਕਰਦੀ ਨਜ਼ਰ ਆ ਰਹੀ ਹੈ।

Tags: Amit ShahAmit Shah discussed current situation and future strategy with Member of Parliament from Punjablatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share270Tweet169Share67

Related Posts

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

ਜਨਵਰੀ 7, 2026

ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 7, 2026

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 7, 2026

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਜਨਵਰੀ 7, 2026

India Energy Week 2026 27 ਤੋਂ 30 ਜਨਵਰੀ ਤੱਕ ਗੋਆ ਵਿੱਚ ਕੀਤਾ ਜਾਵੇਗਾ ਆਯੋਜਿਤ

ਜਨਵਰੀ 6, 2026

ਮਾਨ ਸਰਕਾਰ ਦੀ ਵੱਡੀ ਪਹਿਲ: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ ਕਾਲਜਾਂ ਦਾ ਮਿਲਿਆ ਭਰਪੂਰ ਸਮਰਥਨ

ਜਨਵਰੀ 6, 2026
Load More

Recent News

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

ਜਨਵਰੀ 7, 2026

ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 7, 2026

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 7, 2026

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਜਨਵਰੀ 7, 2026

India Energy Week 2026 27 ਤੋਂ 30 ਜਨਵਰੀ ਤੱਕ ਗੋਆ ਵਿੱਚ ਕੀਤਾ ਜਾਵੇਗਾ ਆਯੋਜਿਤ

ਜਨਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.