ਸ਼ੁੱਕਰਵਾਰ, ਨਵੰਬਰ 14, 2025 08:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੁਣ Big B Amitabh Bachchan ਦੀ ਸੁਰੱਖਿਆ ‘ਚ ਵਾਧਾ, ਮਿਲੀ X ਕੈਟਾਗਿਰੀ ਸਿਕਿਉਰਟੀ

Amitabh Bachchan security: ਭਾਰਤੀ ਐਕਟਰ ਸਲਮਾਨ ਖ਼ਾਨ ਤੋਂ ਬਾਅਦ ਹੁਣ ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਸੁਰੱਖਿਆ ਵੀ ਵਧਾਈ ਗਈ ਹੈ। ਸੂਤਰਾਂ ਨੇ ਦੱਸਿਆ ਕਿ ਉਸ ਦੀ ਸੁਰੱਖਿਆ ਐਕਸ ਸ਼੍ਰੇਣੀ ਦੀ ਕੀਤੀ ਗਈ ਹੈ।

by propunjabtv
ਨਵੰਬਰ 2, 2022
in Featured News, ਪੰਜਾਬ
0

Amitabh Bachchan X category Security: ਮੁੰਬਈ ਪੁਲਿਸ ਅਤੇ ਸੂਬਾ ਸਰਕਾਰ ਬਾਲੀਵੁੱਡ (Bollywood) ਦੇ ਸਾਰੇ ਵੱਡੇ ਸਿਤਾਰਿਆਂ ਦੀ ਸੁਰੱਖਿਆ ਵਧਾ ਰਹੀ ਹੈ। ਪਿਛਲੇ ਦਿਨ ਸਲਮਾਨ ਖ਼ਾਨ (Salman Khan) ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਇਸ ਦੇ ਨਾਲ ਹੀ ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਉਸ ਦੀ ਸੁਰੱਖਿਆ ਐਕਸ ਸ਼੍ਰੇਣੀ ਦੀ ਕੀਤੀ ਗਈ ਹੈ।

ਦੱਸ ਦੇਈਏ ਕਿ ਵੱਡੇ ਕਲਾਕਾਰਾਂ ਨੂੰ ਕਿਸੇ ਤਰ੍ਹਾਂ ਦਾ ਖ਼ਤਰਾ ਹੈ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਬੱਚਨ ਨੂੰ ਮੁੰਬਈ ਪੁਲਿਸ ਦੀ ਆਮ ਸੁਰੱਖਿਆ ਦਿੱਤੀ ਗਈ ਸੀ।

ਸੁਰੱਖਿਆ ਖੁਫੀਆ ਵਿਭਾਗ ਦੀ ਰਿਪੋਰਟ ਦੇ ਆਧਾਰ ‘ਤੇ ਦਿੱਤੀ ਗਈ ਸੁਰੱਖਿਆ

ਦੱਸ ਦੇਈਏ ਕਿ ਕਿਸੇ ਵੀ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ, ਇਸ ਦੇ ਲਈ ਉਸ ਰਾਜ ਦਾ ਖੁਫੀਆ ਵਿਭਾਗ ਰਿਪੋਰਟ ਬਣਾਉਂਦਾ ਹੈ ਅਤੇ ਇਹ ਪਤਾ ਲਗਾਇਆ ਜਾਂਦਾ ਹੈ ਕਿ ਉਸ ਵਿਅਕਤੀ ਨੂੰ ਕਿੰਨਾ ਖ਼ਤਰਾ ਹੈ।

ਰਿਪੋਰਟ ਦੇ ਆਧਾਰ ‘ਤੇ ਹੀ ਸੁਰੱਖਿਆ ਦਿੱਤੀ ਜਾਂਦੀ ਹੈ। ਅਮਿਤਾਭ ਤੋਂ ਇਲਾਵਾ ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਵੀ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਜਿਸ ਦੇ ਅਨੁਸਾਰ 3 ਪੁਲਿਸ ਕਰਮਚਾਰੀ ਅਕਸ਼ੇ ਕੁਮਾਰ ਨੂੰ ਤਿੰਨ ਵੱਖ-ਵੱਖ ਸ਼ਿਫਟਾਂ ਵਿੱਚ ਸੁਰੱਖਿਆ ਕਵਰ ਦਿੰਦੇ ਹਨ।

ਇਹ ਵੀ ਪੜ੍ਹੋ: Deepak Tinu Remand: ਮਾਨਸਾ ਪੁਲਿਸ ਨੂੰ ਮਿਲਿਆ ਗੈਂਗਸਟਰ ਦੀਪਕ ਟੀਨੂੰ ਦਾ ਅੱਠ ਦਿਨ ਦਾ ਰਿਮਾਂਡ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amitabh BachchanAmitabh Bachchan SecuritybollywoodMumbai policepro punjab tvpunjabi newssalman khanStars SecurityX Category SecurityY-category Security
Share206Tweet129Share52

Related Posts

ਕੀ ਤੁਹਾਡੀ ਵੀ google storage full ਹੋ ਗਈ ਹੈ, ਬਿਨਾਂ ਪੈਸੇ ਦਿੱਤੇ ਬਣਾਓ Space

ਨਵੰਬਰ 13, 2025

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੋਤਸਵਾਨਾ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

ਨਵੰਬਰ 13, 2025

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਰਪੰਚਾਂ ਅਤੇ ਪੰਚਾਂ ਲਈ ਨਵਾਂ ਹੁਕਮ ਜਾਰੀ

ਨਵੰਬਰ 13, 2025

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025

ਅਮਰੀਕੀ ਇਤਿਹਾਸ ਦੇ ਸਭ ਤੋਂ ਲੰਬੇ ਸ਼ਟਡਾਊਨ ਨੂੰ ਖਤਮ ਕਰਨ ਲਈ ਡੋਨਾਲਡ ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ

ਨਵੰਬਰ 13, 2025

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ

ਨਵੰਬਰ 13, 2025
Load More

Recent News

ਕੀ ਤੁਹਾਡੀ ਵੀ google storage full ਹੋ ਗਈ ਹੈ, ਬਿਨਾਂ ਪੈਸੇ ਦਿੱਤੇ ਬਣਾਓ Space

ਨਵੰਬਰ 13, 2025

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੋਤਸਵਾਨਾ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

ਨਵੰਬਰ 13, 2025

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਰਪੰਚਾਂ ਅਤੇ ਪੰਚਾਂ ਲਈ ਨਵਾਂ ਹੁਕਮ ਜਾਰੀ

ਨਵੰਬਰ 13, 2025

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025

ਅਮਰੀਕੀ ਇਤਿਹਾਸ ਦੇ ਸਭ ਤੋਂ ਲੰਬੇ ਸ਼ਟਡਾਊਨ ਨੂੰ ਖਤਮ ਕਰਨ ਲਈ ਡੋਨਾਲਡ ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ

ਨਵੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.