ਸ਼ੁੱਕਰਵਾਰ, ਅਗਸਤ 7, 2026 05:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

‘ਪ੍ਰੋਜੈਕਟ K ‘ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਅਮਿਤਾਭ ਬੱਚਨ, ਪਸਲੀ ‘ਚ ਸੱਟ, ਸਾਹ ਲੈਣ ‘ਚ ਹੋ ਰਹੀ ਪਰੇਸ਼ਾਨੀ

by Gurjeet Kaur
ਮਾਰਚ 6, 2023
in ਬਾਲੀਵੁੱਡ, ਮਨੋਰੰਜਨ
0

ਮੈਗਾਸਟਾਰ ਅਮਿਤਾਭ ਬੱਚਨ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਬਿੱਗ ਬੀ ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਹਨ। ਇੱਕ ਐਕਸ਼ਨ ਸੀਨ ਕਰਦੇ ਸਮੇਂ ਅਮਿਤਾਭ ਬੱਚਨ ਨੂੰ ਸੱਟ ਲੱਗ ਗਈ। ਸੱਟ ਕਾਰਨ ਸ਼ੂਟਿੰਗ ਰੱਦ ਕਰਨੀ ਪਈ। ਬਿੱਗ ਬੀ ਡਾਕਟਰਾਂ ਦੀ ਨਿਗਰਾਨੀ ‘ਚ ਹਨ। ਉਸ ਦਾ ਇਲਾਜ ਚੱਲ ਰਿਹਾ ਹੈ।

ਪਸਲੀ ‘ਚ ਲੱਗੀ ਸੱਟ

ਇਸ ਹਾਦਸੇ ਦੀ ਜਾਣਕਾਰੀ ਅਮਿਤਾਭ ਬੱਚਨ ਨੇ ਦਿੱਤੀ ਹੈ। ਅਦਾਕਾਰ ਨੇ ਦੱਸਿਆ ਕਿ ਹੈਦਰਾਬਾਦ ‘ਚ ਪ੍ਰੋਜੈਕਟ ‘ਕੇ’ ਦੀ ਸ਼ੂਟਿੰਗ ਦੌਰਾਨ ਉਸ ਨੂੰ ਸੱਟ ਲੱਗ ਗਈ ਸੀ। ਇਹ ਘਟਨਾ ਐਕਸ਼ਨ ਸ਼ਾਟ ਦੌਰਾਨ ਵਾਪਰੀ। ਅਮਿਤਾਭ ਨੂੰ ਪਸਲੀ ‘ਚ ਸੱਟ ਲੱਗੀ ਹੈ।

ਅਮਿਤਾਭ ਨੇ ਦੱਸਿਆ- ਪਸਲੀ ਦਾ ਕਾਰਟੀਲੇਜ ਫੱਟ ਗਿਆ ਹੈ ਅਤੇ ਸੱਜੀ ਪਸਲੀ ਦੇ ਪਿੰਜਰੇ ਦੀ ਸਾਈਡ ਮਾਸਪੇਸ਼ੀ ਫਟ ਗਈ ਹੈ, ਸੱਟ ਲੱਗਣ ਤੋਂ ਬਾਅਦ ਸ਼ੂਟਿੰਗ ਰੋਕ ਦਿੱਤੀ ਗਈ ਸੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amitabh BachchanBollywood actorentertainmentinjured during the shootingpro punjab tv
Share239Tweet149Share60

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.