ਸੋਮਵਾਰ, ਮਈ 12, 2025 01:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਅਮਿਤਾਭ ਬੱਚਨ ਨੇ ਫੁੱਟਬਾਲ ਸਟਾਰ ਮੈਸੀ, ਰੋਨਾਲਡੋ ਤੇ ਐਮਬਾਪੇ ਨਾਲ ਕੀਤੀ ਮੁਲਾਕਾਤ, ਵੀਡੀਓ ਸ਼ੇਅਰ ਕਰ ਦਿੱਤਾ ਇਹ ਖਾਸ ਸੁਨੇਹਾ

ਹਿੰਦੀ ਸਿਨੇਮਾ ਦੇ ਮੈਗਾਸਟਾਰ ਅਮਿਤਾਭ ਬੱਚਨ ਸਾਊਦੀ ਅਰਬ ਦੇ ਦੌਰੇ 'ਤੇ ਹਨ। ਇੱਥੇ ਅਮਿਤਾਭ ਬੱਚਨ ਨੇ ਰਿਆਦ ਐਸਟੀ ਇਲੈਵਨ ਅਤੇ ਪੈਰਿਸ ਸੇਂਟ ਜਰਮਨ (ਪੀ. ਐਸ. ਜੀ) (ਪੀ. ਐਸ. ਜੀ ਬਨਾਮ ਰਿਆਦ ਇਲੈਵਨ) ਵਿਚਕਾਰ ਖੇਡੇ ਗਏ ਫੁੱਟਬਾਲ ਮੈਚ 'ਚ ਮਹਿਮਾਨ ਵਜੋਂ ਸ਼ਿਰਕਤ ਕੀਤੀ।

by Bharat Thapa
ਜਨਵਰੀ 21, 2023
in ਖੇਡ, ਬਾਲੀਵੁੱਡ, ਮਨੋਰੰਜਨ
0

ਹਿੰਦੀ ਸਿਨੇਮਾ ਦੇ ਮੈਗਾਸਟਾਰ ਅਮਿਤਾਭ ਬੱਚਨ ਸਾਊਦੀ ਅਰਬ ਦੇ ਦੌਰੇ ‘ਤੇ ਹਨ। ਇੱਥੇ ਅਮਿਤਾਭ ਬੱਚਨ ਨੇ ਰਿਆਦ ਐਸਟੀ ਇਲੈਵਨ ਅਤੇ ਪੈਰਿਸ ਸੇਂਟ ਜਰਮਨ (ਪੀ. ਐਸ. ਜੀ) (ਪੀ. ਐਸ. ਜੀ ਬਨਾਮ ਰਿਆਦ ਇਲੈਵਨ) ਵਿਚਕਾਰ ਖੇਡੇ ਗਏ ਫੁੱਟਬਾਲ ਮੈਚ ‘ਚ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਅਮਿਤਾਭ ਬੱਚਨ ਨੇ ਫੁੱਟਬਾਲ ਦੇ ਦੋ ਦਿੱਗਜਾਂ ਕ੍ਰਿਸਟੀਆਨੋ ਰੋਨਾਲਡੋ ਅਤੇ ਮੇਸੀ ਨਾਲ ਖ਼ਾਸ ਮੁਲਾਕਾਤ ਕੀਤੀ। ਇਸ ਤੋਂ ਬਾਅਦ ਬਿੱਗ ਬੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ।

ਅਮਿਤਾਭ ਬੱਚਨ ਨੇ ਅੱਜ ਯਾਨੀਕਿ ਸ਼ੁੱਕਰਵਾਰ ਸਵੇਰੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਅਮਿਤਾਭ ਬੱਚਨ ਸਾਊਦੀ ਦੇ ਕਿੰਗ ਫਾਹਦ ਇੰਟਰਨੈਸ਼ਨਲ ਸਟੇਡੀਅਮ ‘ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਅਮਿਤਾਭ ਰਿਆਦ ST-11 ਅਤੇ PSG ਫੁੱਟਬਾਲ ਟੀਮ ਦੇ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਨਜ਼ਰ ਆ ਰਹੇ ਹਨ। ਅਜਿਹੇ ‘ਚ ਬਿੱਗ ਬੀ ਨੇ ਫੁੱਟਬਾਲ ਦੇ ਦੋ ਵੱਡੇ ਸੁਪਰਸਟਾਰ ਲਿਓਨੇਲ ਮੇਸੀ ਅਤੇ ਕ੍ਰਿਸਟੀਆਨੋ ਰੋਨਾਲਡੋ ਨਾਲ ਵੀ ਖ਼ਾਸ ਗੱਲਬਾਤ ਕੀਤੀ।

ਅਮਿਤਾਭ ਬੱਚਨ ਨੇ ਇਸ ਵੀਡੀਓ ਦੇ ਕੈਪਸ਼ਨ ‘ਤੇ ਲਿਖਿਆ ਹੈ ਕਿ- ਰਿਆਦ ‘ਚ ਇੱਕ ਸ਼ਾਮ, ਕਿਆ ਸ਼ਾਮ ਹੈ। ਕ੍ਰਿਸਟੀਆਨੋ ਰੋਨਾਲਡੋ, ਲਿਓਨੇਲ ਮੇਸੀ, ਐਮਬਾਪੇ ਅਤੇ ਨੇਮਾਰ ਵਰਗੇ ਖਿਡਾਰੀ ਇਕੱਠੇ ਖੇਡ ਰਹੇ ਹਨ। ਪੀ. ਐਸ. ਜੀ. ਅਤੇ ਰਿਆਦ ਇਲੈਵਨ ਦਾ ਮਹਿਮਾਨ ਵਜੋਂ ਇਸ ਮੈਚ ਦਾ ਉਦਘਾਟਨ ਕਰਨਾ ਕਾਫ਼ੀ ਜ਼ਬਰਦਸਤ ਸੀ।

 

View this post on Instagram

 

A post shared by Amitabh Bachchan (@amitabhbachchan)

ਸੁਪਰਸਟਾਰ ਅਮਿਤਾਭ ਬੱਚਨ ਨੂੰ ਫੁੱਟਬਾਲ ਦੇ ਦਿੱਗਜ ਕ੍ਰਿਸਟੀਆਨੋ ਰੋਨਾਲਡੋ ਅਤੇ ਲਿਓਨਲ ਮੇਸੀ ਨਾਲ ਮਿਲਣ ਦਾ ਹਰ ਕੋਈ ਬਹੁਤ ਸ਼ੌਕੀਨ ਹੈ। ਰਿਆਦ ਐਸਟੀ ਇਲੈਵਨ ਅਤੇ ਪੀ. ਐਸ. ਜੀ (ਪੀਐਸਜੀ ਬਨਾਮ ਰਿਆਦ ਇਲੈਵਨ) ਵਿਚਾਲੇ ਖੇਡੇ ਗਏ ਪ੍ਰਦਰਸ਼ਨੀ ਮੈਚ ਦੇ ਨਤੀਜੇ ਦੀ ਗੱਲ ਕਰੀਏ ਤਾਂ ਲਿਓਨਲ ਮੈਸੀ ਦੀ ਟੀਮ ਨੇ ਰੋਨਾਲਡੋ ਦੀ ਟੀਮ ਨੂੰ 5-4 ਦੇ ਫਰਕ ਨਾਲ ਹਰਾਇਆ ਹੈ।

 

View this post on Instagram

 

A post shared by Amitabh Bachchan (@amitabhbachchan)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amitabh Bachchan metfootball stars MessiMbappepropunjabtvronaldoshared the videospecial message
Share288Tweet180Share72

Related Posts

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025
Load More

Recent News

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.