ਵੀਰਵਾਰ, ਸਤੰਬਰ 17, 2026 10:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Amla Tea Benefits: ਠੰਢ ਦੇ ਮੌਸਮ ‘ਚ ਇਮਿਊਨਿਟੀ ਨੂੰ ਬੂਸਟ ਕਰਨ ‘ਚ ਬਹੁਤ ਫਾਇਦੇਮੰਦ ਹੈ ਆਂਵਲਾ ਟੀ, ਜਾਣੋ ਇਸਦੇ ਹੋਰ ਲਾਭ

ਠੰਢ ਦੇ ਮੌਸਮ 'ਚ ਹਰ ਕੋਈ ਗਰਮ ਚਾਹ ਪੀਣਾ ਪਸੰਦ ਕਰਦਾ ਹੈ। ਅਜਿਹੇ 'ਚ ਜੇਕਰ ਤੁਸੀਂ ਚਾਹ ਦੇ ਕੱਪ ਨੂੰ ਸਿਹਤਮੰਦ ਬਣਾਉਣਾ ਚਾਹੁੰਦੇ ਹੋ ਅਤੇ ਆਪਣੇ ਵਧਦੇ ਭਾਰ ਦੀ ਸਮੱਸਿਆ ਨੂੰ ਵੀ ਦੂਰ ਕਰਨਾ ਚਾਹੁੰਦੇ ਹੋ ਤਾਂ ਆਂਵਲਾ ਚਾਹ ਜ਼ਰੂਰ ਪਿਓ।

by Bharat Thapa
ਦਸੰਬਰ 13, 2022
in ਸਿਹਤ, ਲਾਈਫਸਟਾਈਲ
0

Amla Tea Benefits For Weight Loss : ਜੇਕਰ ਤੁਹਾਨੂੰ ਸਵੇਰੇ ਉੱਠ ਕੇ ਚਾਹ ਪੀਣ ਦੀ ਆਦਤ ਹੈ ਤਾਂ ਤੁਸੀਂ ਆਂਵਲੇ ਤੋਂ ਬਣੀ ਚਾਹ ਨੂੰ ਇੱਕ ਵਾਰ ਜ਼ਰੂਰ ਅਜ਼ਮਾਓ। ਇਹ ਚਾਹ ਨਾ ਸਿਰਫ ਤੁਹਾਡਾ ਭਾਰ ਘਟਾਉਣ ‘ਚ ਮਦਦ ਕਰੇਗੀ, ਇਹ ਤੁਹਾਡੀ ਪ੍ਰਤੀਰੋਧਕ ਸ਼ਕਤੀ ਨੂੰ ਵੀ ਵਧਾਏਗੀ ਤੇ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਏਗੀ। ਇਸ ਤੋਂ ਇਲਾਵਾ ਇਹ ਤੁਹਾਡੇ ਸਰੀਰ ਨੂੰ ਡੀਟੌਕਸ ਕਰਨ ਦਾ ਵੀ ਕੰਮ ਕਰਦਾ ਹੈ। ਆਂਵਲਾ ਵਿਟਾਮਿਨ ਸੀ, ਐਂਟੀਆਕਸੀਡੈਂਟ, ਪੋਲੀਫੇਨੌਲ, ਆਇਰਨ ਸਮੇਤ ਕਈ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਸਾਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ।

ਆਂਵਲਾ ਟੀ ਕਿਵੇਂ ਬਣਾਈਏ-
ਸਮੱਗਰੀ- ਆਂਵਲਾ ਟੀ ਬਣਾਉਣ ਲਈ ਤੁਹਾਨੂੰ 2 ਕੱਪ ਪਾਣੀ, 1 ਚੱਮਚ ਪੀਸਿਆ ਹੋਇਆ ਅਦਰਕ, ਤੁਲਸੀ ਦੇ ਕੁਝ ਪੱਤੇ, 1 ਚਮਚ ਸੁੱਕਾ ਆਂਵਲਾ ਪਾਊਡਰ ਚਾਹੀਦਾ ਹੈ।

ਆਂਵਲਾ ਟੀ ਬਣਾਉਣ ਦਾ ਤਰੀਕਾ- ਆਂਵਲਾ ਟੀ ਬਣਾਉਣ ਲਈ ਇਕ ਪੈਨ ਵਿਚ 2 ਕੱਪ ਪਾਣੀ ਪਾ ਕੇ ਉਬਾਲ ਲਓ। ਹੁਣ 1 ਚਮਚ ਪੀਸਿਆ ਹੋਇਆ ਅਦਰਕ, 2 ਤੁਲਸੀ ਪੱਤੇ ਅਤੇ 1 ਚਮਚ ਸੁੱਕਾ ਆਂਵਲਾ ਪਾਊਡਰ ਪਾ ਕੇ ਢੱਕ ਦਿਓ। ਇਸ ਮਿਸ਼ਰਣ ਨੂੰ ਕੁਝ ਮਿੰਟਾਂ ਲਈ ਚੰਗੀ ਤਰ੍ਹਾਂ ਉਬਾਲੋ। ਜਦੋਂ ਇਹ ਉਬਲ ਜਾਵੇ ਤਾਂ ਇਸ ਨੂੰ ਕੁਝ ਸਮੇਂ ਲਈ ਢੱਕ ਕੇ ਛੱਡ ਦਿਓ। ਫਿਰ ਇਸ ਨੂੰ ਇਕ ਕੱਪ ਵਿਚ ਛਾਣ ਕੇ ਅਤੇ ਇਸ ਵਿਚ ਥੋੜ੍ਹਾ ਜਿਹਾ ਸ਼ਹਿਦ ਅਤੇ ਇੱਕ ਚੁਟਕੀ ਕਾਲੀ ਮਿਰਚ ਮਿਲਾ ਲਓ। ਤੁਸੀਂ ਇਸ ਚਾਹ ਨੂੰ ਰੋਜ਼ ਪੀਓ ਤੇ ਕੁਝ ਹੀ ਦਿਨਾਂ ‘ਚ ਤੁਸੀਂ ਆਪਣੀ ਸਿਹਤ ‘ਚ ਫਰਕ ਦੇਖ ਸਕੋਗੇ।

*OnlyMyHealth ਦੇ ਅਨੁਸਾਰ, ਆਂਵਲੇ ‘ਚ ਬਹੁਤ ਸਾਰੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਡੀਟੌਕਸ ਕਰਨ ਵਿੱਚ ਮਦਦ ਕਰਦੇ ਹਨ, ਜਿਸ ਨਾਲ ਭਾਰ ਘਟਾਉਣ ‘ਚ ਮਦਦ ਮਿਲਦੀ ਹੈ।
*ਆਂਵਲੇ ‘ਚ ਕਾਫੀ ਮਾਤਰਾ ‘ਚ ਫਾਈਬਰ ਵੀ ਹੁੰਦਾ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ ਤੇ ਕਬਜ਼ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ।
*ਇਸ ਚਾਹ ਦਾ ਸੇਵਨ ਭੁੱਖ ਨੂੰ ਘੱਟ ਕਰਦਾ ਹੈ ਤੇ ਤੁਹਾਨੂੰ ਜ਼ਿਆਦਾ ਖਾਣ ਤੋਂ ਬਚਾਉਂਦਾ ਹੈ। ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।
*ਆਂਵਲੇ ‘ਚ ਐਂਟੀ-ਡਾਇਬੀਟਿਕ ਗੁਣ ਵੀ ਹੁੰਦੇ ਹਨ, ਜਿਸ ਕਾਰਨ ਸਰੀਰ ‘ਚ ਬਲੱਡ ਸ਼ੂਗਰ ਲੈਵਲ ਕੰਟਰੋਲ ਰਹਿੰਦਾ ਹੈ।
*ਇਹ ਸਰੀਰ ਦਾ ਮੇਟਾਬੋਲਿਜ਼ਮ ਠੀਕ ਰੱਖਦਾ ਹੈ, ਜਿਸ ਨਾਲ ਭਾਰ ਘੱਟ ਕਰਨ ‘ਚ ਮਦਦ ਮਿਲਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amla Tea Benefitshealth tipslatest newspro punjab tvpunjabi news
Share216Tweet135Share54

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.