ਸੋਮਵਾਰ, ਜੁਲਾਈ 27, 2026 11:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਲੋਹ ਪੁਲਿਸ ਨੇ 24 ਘੰਟਿਆਂ ‘ਚ ਸੁਲਝਾਈ ਕਲਤ ਦੀ ਗੁੱਥੀ, ਨਸ਼ੇੜੀ ਪੋਤੇ ਨੇ ਗਹਿਣਿਆਂ ਲਈ ਕੀਤਾ ਦਾਦੀ ਦਾ ਕਤਲ

Punjab News: ਅਮਲੋਹ ਪੁਲਿਸ ਨੇ ਮਹਿਲਾ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਰਿਸ਼ਤੇ 'ਚ ਮ੍ਰਿਤਕਾ ਦੇ ਪੋਤੇ ਨੂੰ ਗ੍ਰਿਫ਼ਤਾਰ ਕੀਤਾ ਹੈ।

by ਮਨਵੀਰ ਰੰਧਾਵਾ
ਜੂਨ 15, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Amloh Murder Mystery: ਪੰਜਾਬ ‘ਚ ਵੱਧ ਰਿਹਾ ਨਸ਼ਾ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਸ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਅਕਸਰ ਨਸ਼ੇ ਦੇ ਆਦੀ ਵਿਅਕਤੀ ਰਿਸ਼ਤੇ ਨਾਤੇ ਭੁੱਲ ਕੁਝ ਵੀ ਕਰ ਸਕਦੇ ਹਨ। ਅਜਿਹਾ ਹੀ ਮਾਮਲਾ ਅਮਲੋਹ ਵਿੱਚ ਸਾਹਮਣੇ ਆਇਆ ਹੈ। ਜਿੱਥੇ ਨਸ਼ੇ ਦੇ ਆਦੀ ਨੌਜਵਾਨ ਨੇ ਰਿਸ਼ਤੇ ‘ਚ ਲਗਦੀ ਆਪਣੀ ਦਾਦੀ ਦੇ ਗਹਿਣੇ ਚੋਰੀ ਕਰਨ ਦੀ ਨੀਅਤ ਨਾਲ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਦੱਸ ਦਈਏ ਕਿ ਅਮਲੋਹ ਦੇ ਨਜਦੀਕੀ ਪਿੰਡ ਖਨਿਆਣ ਰੋਡ ਤੇ ਖੇਤਾਂ ਵਿਚ ਖਨਿਆਣ ਦੀ ਰਹਿਣ ਵਾਲੀ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ ਸੀ। ਅਮਲੋਹ ਪੁਲਿਸ ਨੇ ਮਹਿਲਾ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਰਿਸ਼ਤੇ ‘ਚ ਮ੍ਰਿਤਕਾ ਦੇ ਪੋਤੇ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸੰਬੰਧੀ ਪ੍ਰੈੱਸ ਕਾਨਫਰੰਸ ਕਰਕੇ ਡੀਐਸਪੀ ਅਮਲੋਹ ਜੰਗਜੀਤ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਕਤਲ ਦੀ ਵਾਰਦਾਤ ਨੂੰ 24 ਘੰਟੇ ਵਿਚ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਦਲਜੀਤ ਸਿੰਘ ਪੁੱਤਰ ਗੁਰਬਖਸ ਸਿੰਘ ਵਾਸੀ ਖਨਿਆਣ ਨੇ ਆਪਣਾ ਬਿਆਨ ਲਿਖਵਾਇਆ ਕਿ ਉਸਦੀ ਮਾਤਾ ਹਰਮਿੰਦਰ ਕੌਰ ਉਮਰ 82 ਸਾਲ ਬਾਹਰ ਖੇਤਾਂ ਵਿਚ ਬਣੇ ਮਕਾਨ ਵਿਚ ਰਹਿੰਦੀ ਹੈ। ਕੱਲ੍ਹ ਮ੍ਰਿਤਕਾ ਦਾ ਪੋਤਾ ਰਣਵੀਰ ਸਿੰਘ ਉਸ ਦੇ ਘਰ ਆਇਆ ਤੇ ਉਸ ਦੀ ਮਾਤਾ ਨੂੰ ਆਖਣ ਲੱਗਾ ਕਿ ਤੈਨੂੰ ਮੇਰੀ ਮਾਤਾ ਕਮਲਜੀਤ ਕੌਰ ਬੁਲਾ ਰਹੀ ਹੈ। ਮੈਂ ਤੈਨੂੰ ਗੱਡੀ ਵਿਚ ਲੈਣ ਆਇਆ ਹਾਂ ਜਿਸਤੇ ਰਣਵੀਰ ਸਿੰਘ ਹਰਮਿੰਦਰ ਕੋਰ ਨੂੰ ਆਪਣੀ ਕਾਰ ਵਿਚ ਬਿਠਾ ਕੇ ਲੈ ਗਿਆ।

ਇਸ ਤੋਂ ਬਾਅਦ ਕਰੀਬ 2 ਘੰਟੇ ਬੀਤ ਜਾਣ ਮਗਰੋਂ ਰਾਹਗੀਰਾਂ ਨੇ ਮੁਦਈ ਨੂੰ ਦਸਿਆ ਕਿ ਇੱਕ ਬਿਰਧ ਔਰਤ ਦੀ ਲਾਸ਼ ਅਮਲੋਹ ਸਾਈਡ ਨੂੰ ਜਾਦਿਆ ਨੇੜੇ ਮੱਕੀ ਦੇ ਖੇਤਾਂ ਵਿਚ ਪਈ ਹੈ। ਜਦੋਂ ਮੈਂ ਜਾ ਕੇ ਦੇਖਿਆ ਤਾਂ ਲਾਸ਼ ਉਸ ਦੀ ਮਾਤਾ ਦੀ ਸੀ। ਉਨ੍ਹਾਂ ਕਿਹਾ ਮੇਰੀ ਮਾਤਾ ਹਰਮਿੰਦਰ ਕੌਰ ਦੇ ਗਹਿਣੇ ਅਤੇ ਮੋਬਾਇਲ ਫੋਨ ਗਾਇਬ ਸੀ। ਨਾਲ ਹੀ ਨੱਕ ਤੇ ਕੰਨ ਚੋਂ ਖੂਨ ਨਿਕਲਿਆ ਹੋਇਆ ਸੀ।

ਪੁਲਿਸ ਨੇ ਆਪਣੀ ਦੱਸਿਆ ਕਿ ਰਣਬੀਰ ਸਿੰਘ ਨਸ਼ੇ ਕਰਨ ਦਾ ਆਦਿ ਹੈ ਜਿਸ ਨੇ ਨਸ਼ੇ ਦੀ ਪੂਰਤੀ ਲਈ ਹਰਮਿੰਦਰ ਕੌਰ ਦਾ ਕਤਲ ਕਰਕੇ ਪਹਿਣੇ ਸੋਨੇ ਦੇ ਗਹਿਣੇ ਅਤੇ ਮੋਬਾਇਲ ਫੋਨ ਚੋਰੀ ਕਰਕੇ ਲੈ ਗਿਆ ਹੈ। ਜਿਸ ਕਰਕੇ ਰਣਬੀਰ ਸਿੰਘ ਖਿਲਾਫ ਧਾਰਾ 302,404 ਆਈ.ਪੀ.ਸੀ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਨਾਲ ਹੀ ਵਾਰਦਾਤ ਵਿਚ ਵਰਤੀ ਗਈ ਸਿਲਵਰ ਰੰਗ ਕਾਰ, ਚੋਰੀ ਕੀਤਾ ਮੋਬਾਇਲ-ਗਹਿਣੇ ਉਸ ਦੀ ਨਿਸ਼ਾਨਦੇਹੀ ‘ਤੇ ਬਰਾਮਦ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amloh PoliceDSP AmlohGrandson killed grandmotherMurder Mysterypro punjab tvpunjab newspunjabi news
Share206Tweet129Share52

Related Posts

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.