ਸ਼ੁੱਕਰਵਾਰ, ਦਸੰਬਰ 12, 2025 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Ammy Virk ਤੇ Dev Kharoud ਇਸ ਫਿਲਮ ‘ਚ ਇਕੱਠੇ ਆਉਣਗੇ ਨਜ਼ਰ, ਸ਼ੇਅਰ ਕੀਤਾ ਫਿਲਮ ਦਾ ਪੋਸਟਰ

ਫਿਲਮ ਦੇ ਐਲਾਨ ਦੇ ਨਾਲ ਹੀ ਫੈਨਸ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਿਉਂਕਿ ਪੰਜਾਬੀ ਇੰਡਸਟਰੀ ਦੇ ਦੋ ਦਿੱਗਜ ਕਲਾਕਾਰ ਐਮੀ ਤੇ ਦੇਵ ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਕੰਮ ਕਰਨ ਜਾ ਰਹੇ ਹਨ।

by Bharat Thapa
ਦਸੰਬਰ 13, 2022
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਸਾਲ 2022 ਪੰਜਾਬੀ ਫਿਲਮ ਇੰਡਸਟਰੀ ਲਈ ਕਾਫੀ ਵਧੀਆ ਰਿਹਾ। ਪੰਜਾਬੀ ਇੰਡਸਟਰੀ ਦੇ ਇਤਿਹਾਸ ‘ਚ ਅੱਜ ਤੱਕ ਕਦੇ ਵੀ ਇੰਨੀਂਆਂ ਫਿਲਮਾਂ ਰਿਲੀਜ਼ ਨਹੀਂ ਹੋਈਆਂ, ਜਿੰਨੀਆਂ 2022 ‘ਚ ਹੋਈਆਂ।
ਸਾਲ 2023 ਦੀ ਤਿਆਰੀ ਵੀ ਹੁਣ ਤੋਂ ਹੀ ਸ਼ੁਰੂ ਹੋ ਗਈ ਹੈ। 2023 ‘ਚ ਕਈ ਪੰਜਾਬੀ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਜਿਨ੍ਹਾਂ 'ਚ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ‘ਕੈਰੀ ਆਨ ਜੱਟਾ 3’ ਵੀ ਸ਼ਾਮਲ ਹੈ।
ਹੁਣ ਇੱਕ ਹੋਰ ਪੰਜਾਬੀ ਫਿਲਮ ਦਾ ਐਲਾਨ ਹੋਇਆ, ਜਿਸ 'ਚ ਦਿੱਗਜ ਸਟਾਰਜ਼ ਐਕਟਿੰਗ ਕਰਦੇ ਨਜ਼ਰ ਆਉਣਗੇ। 2023 'ਚ ਫਿਲਮੀ ਫੈਨਜ਼ ਵੱਡੇ ਪਰਦੇ ‘ਤੇ ਐਮੀ ਵਿਰਕ ਤੇ ਦੇਵ ਖਰੌੜ ਨੂੰ ਇਕੱਠੇ ਐਕਟਿੰਗ ਕਰਦੇ ਦੇਖਣਗੇ। ਐਮੀ ‘ਤੇ ਦੇਵ ਇਕੱਠੇ ‘ਮੌੜ’ ਫਿਲਮ ‘ਚ ਨਜ਼ਰ ਆਉਣਗੇ। ਫਿਲਮ ਦਾ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਗਿਆ।
ਕਾਰਜ ਗਿੱਲ ਨੇ ਇਸ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਲਿਆ ਅਤੇ ਫਿਲਮ ਦਾ ਕਲੈਪਬੋਰਡ ਸਾਂਝਾ ਕੀਤਾ। ਇਸ ਤੋਂ ਪਹਿਲਾਂ ਕਾਰਜ ਗਿੱਲ ਨੇ ਖੁਲਾਸਾ ਕੀਤਾ ਸੀ ਕਿ ਫਿਲਮ ਦੀ ਸ਼ੂਟਿੰਗ ਰਾਜਸਥਾਨ ਦੀਆਂ ਲੋਕੇਸ਼ਨਾਂ 'ਤੇ ਚੱਲ ਰਹੀ ਹੈ।
ਉਸਨੇ ਇਹ ਵੀ ਵਾਅਦਾ ਕੀਤਾ ਕਿ ਇਹ ਫਿਲਮ ਇੱਕ ਬਹੁਤ ਹੀ ਵੱਖਰਾ ਪ੍ਰੋਜੈਕਟ ਹੋਵੇਗੀ, ਕਿਉਂਕਿ ਇਹ ਫਿਲਮ ਫੈਨਸ ਨੂੰ ਇੱਕ ਵੱਖਰੀ ਕਿਸਮ ਦਾ ਸਿਨੇਮੈਟਿਕ ਅਨੁਭਵ ਪ੍ਰਦਾਨ ਕਰੇਗੀ ਤੇ ਹੈਰਾਨ ਕਰ ਦੇਵੇਗੀ।
ਕਾਰਜ ਗਿੱਲ ਨੇ ਕੈਪਸ਼ਨ ‘ਚ ਇਸ ਬਾਰੇ ਡਿਟੇਲ ਨਾਲ ਦੱਸਿਆ। ਇਸ ਫਿਲਮ ‘ਚ ਐਮੀ ਤੇ ਦੇਵ ਤੋਂ ਇਲਾਵਾ ਵਿਕਰਮਜੀਤ ਵਿਰਕ, ਕੁਲਜਿੰਦਰ ਸਿੰਘ ਸਿੱਧੂ, ਅਮੀਕ ਵਿਰਕ ਤੇ ਮੈਨੂਅਲ ਰੰਧਾਵਾ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਫਿਲਮ ਦੇ ਐਲਾਨ ਦੇ ਨਾਲ ਹੀ ਫੈਨਸ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਿਉਂਕਿ ਪੰਜਾਬੀ ਇੰਡਸਟਰੀ ਦੇ ਦੋ ਦਿੱਗਜ ਕਲਾਕਾਰ ਐਮੀ ਤੇ ਦੇਵ ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਕੰਮ ਕਰਨ ਜਾ ਰਹੇ ਹਨ।
ਇਹ ਫ਼ਿਲਮ ਜਤਿੰਦਰ ਮੌਹਰ ਦੁਆਰਾ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਪ੍ਰੋਜੈਕਟ ਨਾਦ ਸਟੂਡੀਓਜ਼ ਅਤੇ ਰਿਦਮ ਬੁਆਏਜ਼ ਐਂਟਰਟੇਨਮੈਂਟ ਵਲੋਂ ਤਿਆਰ ਕੀਤਾ ਗਿਆ ਹੈ। ਫਿਲਹਾਲ, ਮੌੜ ਦੀ ਰਿਲੀਜ਼ ਲਈ ਕੋਈ ਸੰਭਾਵਿਤ ਤਾਰੀਖ ਦਾ ਐਲਾਨ ਨਹੀਂ ਕੀਤਾ ਗਿਆ, ਪਰ ਅਸੀਂ ਉਮੀਦ ਕਰ ਸਕਦੇ ਹਾਂ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਫਿਲਮ 2023 'ਚ ਸਿਨੇਮਾਘਰਾਂ 'ਚ ਆਵੇਗੀ।
ਸਾਲ 2022 ਪੰਜਾਬੀ ਫਿਲਮ ਇੰਡਸਟਰੀ ਲਈ ਕਾਫੀ ਵਧੀਆ ਰਿਹਾ। ਪੰਜਾਬੀ ਇੰਡਸਟਰੀ ਦੇ ਇਤਿਹਾਸ ‘ਚ ਅੱਜ ਤੱਕ ਕਦੇ ਵੀ ਇੰਨੀਂਆਂ ਫਿਲਮਾਂ ਰਿਲੀਜ਼ ਨਹੀਂ ਹੋਈਆਂ, ਜਿੰਨੀਆਂ 2022 ‘ਚ ਹੋਈਆਂ।
ਸਾਲ 2023 ਦੀ ਤਿਆਰੀ ਵੀ ਹੁਣ ਤੋਂ ਹੀ ਸ਼ੁਰੂ ਹੋ ਗਈ ਹੈ। 2023 ‘ਚ ਕਈ ਪੰਜਾਬੀ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਜਿਨ੍ਹਾਂ ‘ਚ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ‘ਕੈਰੀ ਆਨ ਜੱਟਾ 3’ ਵੀ ਸ਼ਾਮਲ ਹੈ।
ਹੁਣ ਇੱਕ ਹੋਰ ਪੰਜਾਬੀ ਫਿਲਮ ਦਾ ਐਲਾਨ ਹੋਇਆ, ਜਿਸ ‘ਚ ਦਿੱਗਜ ਸਟਾਰਜ਼ ਐਕਟਿੰਗ ਕਰਦੇ ਨਜ਼ਰ ਆਉਣਗੇ। 2023 ‘ਚ ਫਿਲਮੀ ਫੈਨਜ਼ ਵੱਡੇ ਪਰਦੇ ‘ਤੇ ਐਮੀ ਵਿਰਕ ਤੇ ਦੇਵ ਖਰੌੜ ਨੂੰ ਇਕੱਠੇ ਐਕਟਿੰਗ ਕਰਦੇ ਦੇਖਣਗੇ। ਐਮੀ ‘ਤੇ ਦੇਵ ਇਕੱਠੇ ‘ਮੌੜ’ ਫਿਲਮ ‘ਚ ਨਜ਼ਰ ਆਉਣਗੇ। ਫਿਲਮ ਦਾ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਗਿਆ।
ਕਾਰਜ ਗਿੱਲ ਨੇ ਇਸ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਲਿਆ ਅਤੇ ਫਿਲਮ ਦਾ ਕਲੈਪਬੋਰਡ ਸਾਂਝਾ ਕੀਤਾ। ਇਸ ਤੋਂ ਪਹਿਲਾਂ ਕਾਰਜ ਗਿੱਲ ਨੇ ਖੁਲਾਸਾ ਕੀਤਾ ਸੀ ਕਿ ਫਿਲਮ ਦੀ ਸ਼ੂਟਿੰਗ ਰਾਜਸਥਾਨ ਦੀਆਂ ਲੋਕੇਸ਼ਨਾਂ ‘ਤੇ ਚੱਲ ਰਹੀ ਹੈ।
ਉਸਨੇ ਇਹ ਵੀ ਵਾਅਦਾ ਕੀਤਾ ਕਿ ਇਹ ਫਿਲਮ ਇੱਕ ਬਹੁਤ ਹੀ ਵੱਖਰਾ ਪ੍ਰੋਜੈਕਟ ਹੋਵੇਗੀ, ਕਿਉਂਕਿ ਇਹ ਫਿਲਮ ਫੈਨਸ ਨੂੰ ਇੱਕ ਵੱਖਰੀ ਕਿਸਮ ਦਾ ਸਿਨੇਮੈਟਿਕ ਅਨੁਭਵ ਪ੍ਰਦਾਨ ਕਰੇਗੀ ਤੇ ਹੈਰਾਨ ਕਰ ਦੇਵੇਗੀ।
ਕਾਰਜ ਗਿੱਲ ਨੇ ਕੈਪਸ਼ਨ ‘ਚ ਇਸ ਬਾਰੇ ਡਿਟੇਲ ਨਾਲ ਦੱਸਿਆ। ਇਸ ਫਿਲਮ ‘ਚ ਐਮੀ ਤੇ ਦੇਵ ਤੋਂ ਇਲਾਵਾ ਵਿਕਰਮਜੀਤ ਵਿਰਕ, ਕੁਲਜਿੰਦਰ ਸਿੰਘ ਸਿੱਧੂ, ਅਮੀਕ ਵਿਰਕ ਤੇ ਮੈਨੂਅਲ ਰੰਧਾਵਾ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਫਿਲਮ ਦੇ ਐਲਾਨ ਦੇ ਨਾਲ ਹੀ ਫੈਨਸ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਿਉਂਕਿ ਪੰਜਾਬੀ ਇੰਡਸਟਰੀ ਦੇ ਦੋ ਦਿੱਗਜ ਕਲਾਕਾਰ ਐਮੀ ਤੇ ਦੇਵ ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਕੰਮ ਕਰਨ ਜਾ ਰਹੇ ਹਨ।
ਇਹ ਫ਼ਿਲਮ ਜਤਿੰਦਰ ਮੌਹਰ ਦੁਆਰਾ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਪ੍ਰੋਜੈਕਟ ਨਾਦ ਸਟੂਡੀਓਜ਼ ਅਤੇ ਰਿਦਮ ਬੁਆਏਜ਼ ਐਂਟਰਟੇਨਮੈਂਟ ਵਲੋਂ ਤਿਆਰ ਕੀਤਾ ਗਿਆ ਹੈ। ਫਿਲਹਾਲ, ਮੌੜ ਦੀ ਰਿਲੀਜ਼ ਲਈ ਕੋਈ ਸੰਭਾਵਿਤ ਤਾਰੀਖ ਦਾ ਐਲਾਨ ਨਹੀਂ ਕੀਤਾ ਗਿਆ, ਪਰ ਅਸੀਂ ਉਮੀਦ ਕਰ ਸਕਦੇ ਹਾਂ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਫਿਲਮ 2023 ‘ਚ ਸਿਨੇਮਾਘਰਾਂ ‘ਚ ਆਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virkDEV KHAROUDlatest newspro punjab tvPunjabi Actorspunjabi news
Share254Tweet159Share64

Related Posts

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ 2 ਸਾਲ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਜਿੱਤ ਕੇ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਕੇ ਸਿਰਜਿਆ ਇਤਿਹਾਸ

ਦਸੰਬਰ 12, 2025

ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ

ਦਸੰਬਰ 12, 2025

ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰੁੱਖ ਲਗਾਉਣ ਨਾਲ ਪੰਜਾਬ ਬਣਿਆ ‘ਹਰਿਆਲੀ ਜ਼ੋਨ, ਸੂਬੇ ਦੀ ਸਭ ਤੋਂ ਵੱਡੀ ਵਾਤਾਵਰਣ ਪ੍ਰਾਪਤੀ

ਦਸੰਬਰ 12, 2025

ਦੇਸ਼ ਭਰ ਦੇ ਬੈਂਕਾਂ ਨੇ ਲਿਆ ਇੱਕ ਵੱਡਾ ਫੈਸਲਾ, ਔਨਲਾਈਨ ਧੋਖਾਧੜੀ ਨੂੰ ਰੋਕਣ ਲਈ ਤਸਦੀਕ ਨਿਯਮਾਂ ‘ਚ ਬਦਲਾਅ

ਦਸੰਬਰ 12, 2025

ਗੈਰ-ਕਾਨੂੰਨੀ ਖੰਘ ਦੀ ਦਵਾਈ ਦਾ ਧੰਦਾ: ਈਡੀ ਨੇ ਯੂਪੀ, ਗੁਜਰਾਤ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

ਦਸੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.