ਸ਼ਨੀਵਾਰ, ਮਾਰਚ 21, 2026 03:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Annhi Dea Mazaak Ae ਦੀ ਸਟੋਰੀ ਨੂੰ ਲੈ ਕੇ ਵੱਡਾ ਖੁਲਾਸਾ, ਇਸ ਦਿਨ ਢਿੱਡੀ ਪੀੜਾਂ ਪਾਉਣ ਆ ਰਹੇ Ammy Virk

Ammy Virk and Pari Pandher's Movie: ਫਿਲਮ 'ਅੰਨੀ ਦੀਆ ਮਜ਼ਾਕ ਏ' 'ਚ Nasir Chinyoti ਤੇ Iftikhar Thakur ਦੇ ਨਾਲ ਬੈਕ ਟੂ ਬੈਕ ਫਿਲਮਾਂ ਨਾਲ ਧੂੜਾਂ ਪੱਟਣ ਵਾਲੇ Ammy Virk ਨਜ਼ਰ ਆਉਣਗੇ।

by ਮਨਵੀਰ ਰੰਧਾਵਾ
ਮਾਰਚ 20, 2023
in ਪਾਲੀਵੁੱਡ, ਮਨੋਰੰਜਨ
0

Ammy Virk and Pari Pandher’s Anni Diya Maasak Ae: “Annhi Dea Mazaak Ae” ਪੰਜਾਬੀ ‘ਚ ਮਸ਼ਹੂਰ ਤੇ ਆਮ ਵਰਤਿਆ ਜਾਣ ਵਾਲਾ ਡਾਇਲੌਗ ਹੈ। ਹੁਣ ਇਸ ਤੰਨਜ ਨੂੰ ਟਾਈਟਲ ਵਜੋਂ ਵਰਤ ਕੇ ਪੰਜ ਪਾਣੀ ਫਿਲਮਜ਼ ਅਤੇ ਰਿਦਮ ਬੁਆਏਜ਼ ਐਂਟਰਟੇਨਮੈਂਟ ਫਿਲਮ ਲੈ ਕੇ ਆ ਰਹੇ ਹਨ। ਜੋ ਲੋਕਾਂ ਨੂੰ ਹੱਸਾਉਣ ਦੀ ਪੂਰੀ ਜ਼ਿੰਮੇਵਾਰੀ ਲਵੇਗੀ। ਹੁਣ, ਫੈਨਸ ਸਿਰਫ ਇਸ ਦੇ ਟ੍ਰੇਲਰ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਫਿਲਮ ‘ਅੰਨੀ ਦੀਆ ਮਜ਼ਾਕ ਏ’ ‘ਚ Nasir Chinyoti ਤੇ Iftikhar Thakur ਦੇ ਨਾਲ ਬੈਕ ਟੂ ਬੈਕ ਫਿਲਮਾਂ ਨਾਲ ਧੂੜਾਂ ਪੱਟਣ ਵਾਲੇ Ammy Virk ਨਜ਼ਰ ਆਉਣਗੇ। ਦੱਸ ਦਈਏ ਕਿ ਨਸੀਰ ਅਤੇ ਇਫਤਿਖਾਰ ਦੋਵੇਂ ਪਾਕਿਸਤਾਨੀ ਕਲਾਕਾਰ ਆਪਣੇ ਪ੍ਰਫੈਕਟ ਕਾਮੇਡੀ ਟਾਈਮਿੰਗ ਲਈ ਪਹਿਲਾਂ ਹੀ ਮਸ਼ਹੂਰ ਹਨ। ਤੇ ਪੰਜਾਬੀ ਮੁੰਡਾ ਐਮੀ ਵਿਰਕ ਇਨ੍ਹਾਂ ਸਿਤਾਰਿਆਂ ਨਾਲ ਮਿਲ ਕੇ ਹੋਰ ਰੌਣਕਾਂ ਲਗਾਵੇਗਾ।

ਜੇਕਰ ਫਿਲਮ ਦੀ ਸਟੋਰੀਲਾਈਨ ਦੀ ਗੱਲ ਕਰੀਏ ਤਾਂ ਇਹ ਟ੍ਰੇਲਰ ਤੋਂ ਹੀ ਸਾਫ ਹੋ ਜਾਵੇਗਾ ਪਰ ਜੇਕਰ ਫਿਲਮ ਦੇ ਟਾਈਟਲ ਨੂੰ ਦੇਖੀਏ ਤਾਂ ਇਹ ਕਾਮੇਡੀ ਦੀ ਸਾਫ਼ ਤਸਵੀਰ ਪੇਸ਼ ਕਰਦਾ ਹੈ। ਇਹ ਦਰਸਾਉਂਦਾ ਹੈ ਕਿ ਇਸ ‘ਚ ਖੂਬ ਹਾਸੇ ਮਜ਼ਾਕ ਹੋਣਗੇ। ਐਮੀ ਵਿਰਕ ਤੇ ਪਰੀ ਪੰਧੇਰ ਦਾ ਰੋਮਾਂਟਿਕ ਪਲ ਵੀ ਫਿਲਮ ਵਿੱਚ ਮਸ਼ਹੂਰ ਕਾਮੇਡੀਅਨਾਂ ਨਾਲ ਪ੍ਰਭਾਵਿਤ ਹੋਵੇਗਾ। “ਅੰਨੀ ਦੀਆ ਮਜ਼ਾਕ ਏ” ਦੇ ਸਸਪੈਂਸ ਨੂੰ ਤੋੜਨ ਲਈ ਸਾਰੇ ਟ੍ਰੇਲਰ ਦਾ ਇੰਤਜ਼ਾਰ ਕਰ ਰਹੇ ਹਨ।

Ammy Virk ਤੇ Pari Pandher ਫਿਲਮ ‘ਚ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਸਟਾਰ ਕਾਸਟ ਵਿੱਚ ਨਾਸਿਰ ਚਿੰਯੋਤੀ, ਇਫ਼ਤਿਖ਼ਾਰ ਠਾਕੁਰ, ਨਿਰਮਲ ਰਿਸ਼ੀ, ਹਰਦੀਪ ਗਿੱਲ, ਅਮਰ ਨੂਰੀ, ਦੀਦਾਰ ਗਿੱਲ ਅਤੇ ਗੁਰਦੀਪ ਗਰੇਵਾਲ ਸ਼ਾਮਲ ਹਨ। ਫਿਲਮ ਰਾਕੇਸ਼ ਧਵਨ ਨੇ ਲਿਖੀ ਤੇ ਡਾਈਰੈਕਟ ਕੀਤੀ ਹੈ। ਫਿਲਮ ਦੀ ਰਿਲੀਜ਼ਿੰਗ ਡੇਟ 7 ਅਪ੍ਰੈਲ 2023 ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virkAmmy Virk's Upcoming MovieAnnhi Dea MazaakAnnhi Dea Mazaak Trailerentertainment newspro punjab tvpunjabi moviepunjabi newsPunjabi Stars
Share368Tweet230Share92

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.