ਮੰਗਲਵਾਰ, ਅਗਸਤ 11, 2026 02:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Ammy Virk ਤੇ Tania ਸਟਾਰਰ ‘Oye Makhna’ ਦਾ ਰੋਮਾਂਟਿਕ ਗੀਤ ‘Chann Sitare’ ਰਿਲੀਜ਼

ਐਮੀ ਵਿਰਕ (Ammy Virk) ਅਤੇ ਤਾਨੀਆ (Tania ) ਦੀ ਲੀਡ ਰੋਲ ਵਾਲੀ ਆਉਣ ਵਾਲੀ ਪੰਜਾਬੀ ਫਿਲਮ ਓਏ ਮਖਨਾ (Oye Makhna) ਇੰਟਰਨੈੱਟ 'ਤੇ ਲੋਕਾਂ ਦੇ ਜਿੱਤ ਰਹੀ ਹੈ। ਫਿਲਮ ਦਾ ਟ੍ਰੇਲਰ ਹਾਲ ਹੀ 'ਚ ਰਿਲੀਜ਼ ਹੋਇਆ ਸੀ।

by propunjabtv
ਅਕਤੂਬਰ 22, 2022
in ਮਨੋਰੰਜਨ
0

ਐਮੀ ਵਿਰਕ (Ammy Virk) ਅਤੇ ਤਾਨੀਆ (Tania ) ਦੀ ਲੀਡ ਰੋਲ ਵਾਲੀ ਆਉਣ ਵਾਲੀ ਪੰਜਾਬੀ ਫਿਲਮ ਓਏ ਮਖਨਾ (Oye Makhna) ਇੰਟਰਨੈੱਟ ‘ਤੇ ਲੋਕਾਂ ਦੇ ਜਿੱਤ ਰਹੀ ਹੈ। ਫਿਲਮ ਦਾ ਟ੍ਰੇਲਰ ਹਾਲ ਹੀ ‘ਚ ਰਿਲੀਜ਼ ਹੋਇਆ ਸੀ ਅਤੇ ਪ੍ਰਸ਼ੰਸਕਾਂ ਵਲੋਂ ਲਗਾਤਾਰ ਇਸ ਦੇ ਟ੍ਰੇਲਰ ਨੂੰ ਪਿਆਰ ਅਤੇ ਤਾਰੀਫਾਂ ਮਿਲ ਰਹੀਆਂ ਹੈ।

ਓਏ ਮਖਨਾ ਦੇ ਨਿਰਮਾਤਾਵਾਂ ਨੇ ਵੀ ਪ੍ਰਸ਼ੰਸਕਾਂ ਨੂੰ ਪਾਰਟੀ ਮਿਕਸ ਗੀਤ ‘Chad Gayi Chad Gayi’ ਨਾਲ ਝੁੰਮਣ ਲਈ ਮਜ਼ਬੂਰ ਕੀਤਾ ਤੇ ਇਹ ਗਾਣਾ ਵੱਖ-ਵੱਖ ਮਿਊਜ਼ਿਕ ਚਾਰਟਸ ‘ਤੇ ਰੂਲ ਕਰ ਰਿਹਾ ਹੈ। ਅਤੇ ਹੁਣ ਫਿਲਮ ਦੀ ਟੀਮ ਨੇ ਸਾਰੇਗਾਮਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਓਏ ਮਖਨਾ ਦੀ ਪਲੇਲਿਸਟ ਦਾ ਦੂਜਾ ਗੀਤ ਰਿਲੀਜ਼ ਕੀਤਾ ਹੈ।

ਰਿਲੀਜ਼ ਹੋਏ ਗਾਣੇ ਦਾ ਟਾਈਟਲ ‘ਚੰਨ ਸਿਤਾਰੇ’ (Chann Sitare) ਹੈ, ਜੋ ਇੱਕ ਮਜ਼ੇਦਾਰ ਰੋਮਾਂਟਿਕ ਟ੍ਰੈਕ ਹੈ। ਇਸ ਵਿੱਚ ਐਮੀ ਵਿਰਕ ਅਤੇ ਤਾਨੀਆ ਵਿਚਕਾਰ ਜ਼ਬਰਦਸਤ ਕੈਮਿਸਟਰੀ ਵੇਖਣ ਨੂੰ ਮਿਲ ਰਹੀ ਹੈ। ਨਾਲ ਹੀ ਗਾਣੇ ਦੀ ਵੀਡੀਓ ਵੀ ਕਾਫੀ ਸ਼ਾਨਦਾਰ ਲੱਗ ਰਹੀ ਹੈ। ਗਾਣੇ ‘ਚ ਐਕਟਿੰਗ ਤੋਂ ਇਲਾਵਾ ਐਮੀ ਵਿਰਕ ਨੇ ਇਸ ਨੂੰ ਗਾਇਆ ਵੀ ਹੈ। ਹਰਮਨਜੀਤ ਸਿੰਘ ਨੇ ਇਸ ਦੇ ਬੋਲ ਲਿਖੇ ਹਨ ਅਤੇ ਸੰਗੀਤ ਅਵੀ ਸਰਾਂ ਨੇ ਦਿੱਤਾ ਹੈ।

ਇੱਥੇ ਸੁਣੋ ਇਹ ਗਾਣਾ:

ਨਾ ਸਿਰਫ ਪ੍ਰਸ਼ੰਸਕ ਬਲਕਿ ਫਿਲਮ ਦੀ ਲੀਡ ਜੋੜੀ ਤਾਨੀਆ ਅਤੇ ਐਮੀ ਵਿਰਕ ਵੀ ਇਸ ਦਿਲ ਨੂੰ ਛੂਹਣ ਵਾਲੇ ਗੀਤ ਦੇ ਨਾਲ ਦੀਵਾਨੇ ਹਨ। ਇਸ ਰੋਮਾਂਟਿਕ ਟ੍ਰੈਕ ਬਾਰੇ ਗੱਲ ਕਰਦੇ ਹੋਏ, ਐਕਟਰਸ ਤਾਨੀਆ ਨੇ ਇਸ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦਿਆਂ ਇੱਕ ਪੋਸਟ ਸ਼ੇਅਰ ਕੀਤੀ ਹੈ। ਸਿਰਫ ਤਾਨੀਆ ਹੀ ਨਹੀਂ ਐਮੀ ਵਿਰਕ ਨੇ ਵੀ ਇਸ ਬਾਰੇ ਪੋਸਟ ਕੀਤਾ ਹੈ।

ਵੇਖੋ ਐਮੀ ਅਤੇ ਤਾਨੀਆ ਦੀ ਪੋਸਟ

 

View this post on Instagram

 

A post shared by Ammy Virk ( ਐਮੀ ਵਿਰਕ ) (@ammyvirk)

 

View this post on Instagram

 

A post shared by TANIA (@taniazworld)

ਹੁਣ ਓਏ ਮੱਖਣ ਦੀ ਗੱਲ ਕਰੀਏ ਤਾਂ ਐਮੀ ਵਿਰਕ ਅਤੇ ਤਾਨੀਆ ਤੋਂ ਇਲਾਵਾ ਮੁੱਖ ਭੂਮਿਕਾਵਾਂ ਵਿੱਚ ਫਿਲਮ ਵਿੱਚ ਗੁੱਗੂ ਗਿੱਲ ਅਤੇ ਸਿੱਧਿਕਾ ਸ਼ਰਮਾ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਨੇ ਕੀਤਾ ਹੈ ਅਤੇ ਇਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਇਹ ਫਿਲਮ 4 ਨਵੰਬਰ 2022 ਨੂੰ ਸਿਲਵਰ ਸਕ੍ਰੀਨਜ਼ ‘ਤੇ ਆ ਰਹੀ ਹੈ।

Tags: ammy virkChann SitareOye Makhnapro punjab tvPunjabi Cinemapunjabi moviePunjabi SongPunjabi StarsTania
Share390Tweet244Share97

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.