ਮੰਗਲਵਾਰ, ਜੁਲਾਈ 14, 2026 09:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Ammy Virk ਤੇ Dev Kharoud ਦੀ ਆਉਣ ਵਾਲੀ ਫਿਲਮ ‘Maurh’ ਦੀ ਪਹਿਲੀ ਝਲਕ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋ ਰਹੀ ਇਹ ਐਕਸ਼ਨ ਫਿਲਮ

Ammy Virk and Dev Kharoud: ਫਿਲਮ ‘ਮੌੜ’ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਚੋਂ ਇੱਕ ਹੈ ਅਤੇ ਫਿਲਮ ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ। ਐਮੀ ਵਿਰਕ ਨੇ ਫਿਲਮ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ।

by ਮਨਵੀਰ ਰੰਧਾਵਾ
ਮਾਰਚ 28, 2023
in ਪਾਲੀਵੁੱਡ, ਮਨੋਰੰਜਨ
0

Ammy Virk and Dev Kharoud’s upcoming film ‘Maurh’ First Look: ਪੰਜਾਬੀ ਫਿਲਮ ਇੰਡਸਟਰੀ ਕੋਲ 2023 ‘ਚ ਆਪਣੇ ਦਰਸ਼ਕਾਂ ਨੂੰ ਖੁਸ਼ ਕਰਨ ਤੇ ਉਨ੍ਹਾਂ ਦਾ ਮਨੋਰੰਜਨ ਕਰਨ ਲਈ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੀ ਹੈ। ਜਦੋਂ ਕਿ ਕਈ ਫਿਲਮਾਂ ਪਹਿਲਾਂ ਹੀ ਸ਼ੈਡਿਊਲ ‘ਤੇ ਹਨ, ਤੇ ਕੁਝ ਬਿਲਕੁਲ ਨਵੀਆਂ ਰਿਲੀਜ਼ ਵੀ ਹੋਣ ਲਈ ਤਿਆਰ ਹਨ।

ਇੰਨਾ ਹੀ ਨਹੀਂ, ਜਿਨ੍ਹਾਂ ਦਾ ਪਹਿਲਾਂ ਹੀ ਐਲਾਨ ਹੋ ਚੁੱਕਿਆ ਹੈ, ਉਹ ਫਿਲਮਾਂ ਵੀ ਹੁਣ ਜਾਂ ਤਾਂ ਰਿਲੀਜ਼ ਡੇਟ ਜਾਂ ਪਹਿਲੀ ਝਲਕ ਦੇ ਨਾਲ ਸਾਹਮਣੇ ਆ ਕੇ ਫੈਨਸ ਨੂੰ ਐਕਸਾਈਟਿਡ ਕਰ ਰਹੀਆਂ ਹਨ। ਇਸੇ ਕੜੀ ‘ਚ ਇੱਕ ਹੋਰ ਨਾਂ ਜੁੜ ਗਿਆ ਹੈ।

ਅਸੀਂ ਗੱਲ ਕਰ ਰਹੇ ਹਾਂ ਐਮੀ ਵਿਰਕ ਤੇ ਦੇਵ ਖਰੌੜ ਦੀ ਆਉਣ ਵਾਲੀ ਫਿਲਮ ‘ਮੌੜ’ ਦੀ। ਇਹ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਚੋਂ ਇੱਕ ਹੈ ਅਤੇ ਫਿਲਮ ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ। ਐਮੀ ਵਿਰਕ ਨੇ ਫਿਲਮ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਅਜੇ ਤੱਕ ਤਾਂ ਇਹੀ ਉਮੀਦ ਕੀਤੀ ਜਾ ਰਹੀ ਹੈ ਕਿ ਮੌੜ ਇੱਕ ਪੀਰੀਅਡਿਕ ਫਿਲਮ ਹੋਵੇਗੀ ਤੇ ਪੁਰਾਣੀ ਫਿਲਮ ‘ਜੱਟ ਜੀਓਨਾ ਮੌੜ’ ਦਾ ਮੁੜ ਬਣਾਇਆ ਵਰਜਨ ਹੋ ਸਕਦੀ ਹੈ।

ਤਸਵੀਰ ਨੂੰ ਸ਼ੇਅਰ ਕਰਦੇ ਹੋਏ ਐਮੀ ਨੇ ਲਿਖਿਆ, ”ਸਤਿ ਸ਼੍ਰੀ ਅਕਾਲ ਜੀ ਸਾਰਿਆਂ ਨੂੰ…ਉਮੀਦ ਕਰਦਾ ਸਾਰੇ ਠੀਕ ਹੋਵਾਂਗੇ… ਸਾਡੀ ਫਿਲਮ ਮੌੜ ( ਲਹਿੰਦੀ ਰੁੱਤ ਦੇ ਨਾਇਕ ),,, ਮੌੜ (ਲਹਿੰਦੀ ਰੁੱਤ ਦੇ ਨਾਇਕ) 16 ਜੂਨ ਨੂੰ ਦੁਨੀਆ ਭਰ ‘ਚ ਰਿਲੀਜ਼ ਹੋ ਰਹੀ ਹੈ…ਸਾਡੀ ਟੀਮ ਨੇ ਬਹੁਤ ਹੀ ਜ਼ਿਆਦਾ ਮਹਿਨਤ ਕੀਤੀ ਆ…ਉਮੀਦ ਕਰਦੇ ਹਾਂ ਤੁਹਾਨੂੰ ਸਾਰਿਆਂ ਨੂੰ ਇਹ ਫਿਲਮ ਬਹੁਤ ਪਸੰਦ ਆਵੇਗੀ… ਵਾਹਿਗੁਰੂ ਸਾਰਿਆਂ ਨੂੰ ਚੜਦੀਕਲਾ ‘ਚ ਰੱਖੇ #ਮੌੜ।”

ਇੱਥੇ ਵੇਖੋ ਫਿਲਮ ਮੌੜ ਦੀ ਪਹਿਲੀ ਝਲਕ:

 

View this post on Instagram

 

A post shared by Ammy virk (@ammyvirk)

ਤਾਜ਼ਾ ਅਪਡੇਟ ਦੇ ਅਨੁਸਾਰ, ਮੌੜ 16 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ‘ਚ ਐਮੀ ਵਿਰਕ ਅਤੇ ਦੇਵ ਖਰੌੜ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਮੌੜ ਵਿੱਚ ਵਿਕਰਮਜੀਤ ਵਿਰਕ, ਕੁਲਜਿੰਦਰ ਸਿੰਘ ਸਿੱਧੂ, ਅਮੀਕ ਵਿਰਕ ਅਤੇ ਮੈਨੂਅਲ ਰੰਧਾਵਾ ਵਰਗੇ ਕਲਾਕਾਰ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

ਫਿਲਹਾਲ, ਫਿਲਮ ਅਤੇ ਇਸਦੀ ਕਹਾਣੀ ਬਾਰੇ ਹੋਰ ਵੇਰਵਿਆਂ ਨੂੰ ਸ਼ੇਅਰ ਨਹੀਂ ਕੀਤਾ ਗਿਆ। ਇਸ ਫਿਲਮ ਦੇ ਨਾਲ ਐਮੀ ਵਿਰਕ ਤੇ ਦੇਵ ਖਰੌੜ ਪਹਿਲੀ ਵਾਰ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਦੋਵਾਂ ਨੂੰ ਇੱਕਠੇ ਦੇਖਣ ਲਈ ਫੈਨਸ ਬੇਹੱਦ ਐਕਸਾਈਟਿਡ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virkAmmy Virk Dev Kharoud Movieamrinder gillDEV KHAROUDentertainment newsFilm MaurhKaraj GillMaurh Release Datepro punjab tvpunjabi newsRhythm Boyz Entertainment
Share307Tweet192Share77

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.