ਸ਼ੁੱਕਰਵਾਰ, ਜੁਲਾਈ 4, 2025 12:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Ammy Virk ਨੇ ਸਾਲਾਂ ਬਾਅਦ ਐਲਾਨ ਕੀਤੀ ਆਪਣੀ ਨਵੀਂ ਐਲਬਮ Layers, ਜਾਣੋ ਕਦੋਂ ਰਿਲੀਜ਼ ਹੋਵੇਗੀ

Punjabi Singer: ਐਮੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਜਾ ਕੇ ਇੱਕ ਸਟੋਰੀ ਸ਼ੇਅਰ ਕੀਤੀ ਜਿਸ ਵਿੱਚ ਉਸਨੇ ਖੁਲਾਸਾ ਕੀਤਾ ਕਿ ਉਹ 9 ਸਾਲਾਂ ਬਾਅਦ ਇੱਕ ਐਲਬਮ ਲੈ ਕੇ ਆ ਰਿਹਾ ਹੈ।

by ਮਨਵੀਰ ਰੰਧਾਵਾ
ਜਨਵਰੀ 1, 2023
in ਪਾਲੀਵੁੱਡ, ਮਨੋਰੰਜਨ
0

Ammy Virk’s Album “Layers”: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ (Ammy Virk) ਨੇ 2022 ‘ਚ ਬਹੁਤ ਸਾਰੀਆਂ ਫਿਲਮਾਂ ਜਿਵੇਂ ਓਏ ਮਖਨਾ, ਸੌਂਕਣ ਸੌਂਕਣੇ, ਬਾਜਰੇ ਦਾ ਸਿੱਟਾ ਅਤੇ ਹੋਰ ਬਹੁਤ ਸਾਰੀਆਂ ਫਿਲਮਾਂ ਨਾਲ ਫੈਨਸ ਦਾ ਮਨੋਰੰਜਨ ਕੀਤਾ। ਇਸ ਦੇ ਨਾਲ ਹੀ ਹੁਣ ਸਿੰਗਰ ਸਾਲ 2023 ਦਾ ਧਮਾਕਾ ਕਰਨ ਲਈ ਤਿਆਰ ਹੈ।

ਦੱਸ ਦਈਏ ਕਿ ਸਿੰਗਰ ਇਸ ਵਾਰ ਆਪਣੀਆਂ ਫਿਲਮਾਂ ਨਾਲ ਨਹੀਂ, ਸਗੋਂ ਗਾਣਿਆਂ ਨਾਲ ਸਾਲ 2023 ਨੂੰ ਖਾਸ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਫੈਨਸ ਨੂੰ ਤੋਹਫਾ ਦਿੰਦਿਆਂ ਐਮੀ ਵਿਰਕ ਨੇ “ਲੇਅਰਜ਼” ਨਾਂ ਦੀ ਐਲਬਮ (Layers Album) ਦਾ ਐਲਾਨ ਕੀਤਾ ਹੈ।

ਇਸ ਬਾਰੇ ਐਮੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਜਾ ਕੇ ਇੱਕ ਸਟੋਰੀ ਸ਼ੇਅਰ ਕੀਤੀ ਜਿਸ ਵਿੱਚ ਉਸਨੇ ਖੁਲਾਸਾ ਕੀਤਾ ਕਿ ਉਹ 9 ਸਾਲਾਂ ਬਾਅਦ ਇੱਕ ਐਲਬਮ ਲੈ ਕੇ ਆ ਰਿਹਾ ਹੈ। ਐਮੀ ਨੇ ਖੁਲਾਸਾ ਕੀਤਾ ਕਿ ਉਹ ਫਿਲਮਾਂ ਬਣਾਉਣ ਵਿੱਚ ਬਿਜ਼ੀ ਹੋ ਗਿਆ ਸੀ, ਇਸ ਲਈ ਉਸ ਨੂੰ ਮਿਊਜ਼ਿਕ ‘ਤੇ ਧਿਆਨ ਦੇਣ ਲਈ ਸਮਾਂ ਨਹੀਂ ਮਿਲਿਆ। ਪਰ ਇਸ ਵਾਰ ਉਸਨੇ ਇੱਕ ਐਲਬਮ ਤਿਆਰ ਕੀਤੀ ਹੈ।

ਐਮੀ ਨੇ ਖੁਲਾਸਾ ਕੀਤਾ ਕਿ ਐਲਬਮ ਬਹੁਤ ਸੁੰਦਰ ਹੈ ਅਤੇ ਉਨ੍ਹਾਂ ਨੇ ਆਪਣੇ ਹੋਟਲ ਦੇ ਕਮਰੇ ਨੂੰ ਇੱਕ ਸੰਗੀਤ ਸਟੂਡੀਓ ਵਿੱਚ ਬਦਲ ਦਿੱਤਾ। ਰੌਨੀ, ਗਿੱਲ ਅਤੇ ਜੈਮੀਤ ਨੇ ਗੀਤਕਾਰੀ ਵਿਭਾਗ ਨੂੰ ਸੰਭਾਲਿਆ। ਨਾਲ ਹੀ, ‘ਲੇਅਰਜ਼’ 3 ਫਰਵਰੀ, 2023 ਨੂੰ ਰਿਲੀਜ਼ ਹੋਵੇਗੀ।

ਫੈਨਸ ਇਸ ਗੱਲ ਨੂੰ ਲੈ ਕੇ ਉਤਸ਼ਾਹਿਤ ਹਨ ਕਿ ਲੰਬੇ ਸਮੇਂ ਬਾਅਦ ਐਮੀ ਮਿਊਜ਼ਿਕ ਚਾਰਟ ‘ਤੇ ਨਜ਼ਰ ਆਉਣਗੇ ਤੇ ਨਵਾਂ ਸਾਲ ਸਰਪ੍ਰਾਈਜ਼ ਤੇ ਸ਼ਾਨਦਾਰ ਚੀਜ਼ਾਂ ਨਾਲ ਭਰਿਆ ਹੋਵੇਗਾ। ਐਮੀ ਵਿਰਕ ਵਲੋਂ ਲੇਅਰਜ਼ ਬਾਰੇ ਹੋਰ ਜਾਣਕਾਰੀਆਂ ਦਾ ਅਜੇ ਇੰਤਜ਼ਾਰ ਕਰਨਾ ਪਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virkAmmy Virk AlbumAmmy Virk Album Layersentertainment newsPro Punjabi Newspunjabi singerPunjabi songs
Share291Tweet182Share73

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.