ਸ਼ੁੱਕਰਵਾਰ, ਜਨਵਰੀ 2, 2026 12:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Ammy Virk ਦੀ ਨਵੀਂ ਪੰਜਾਬੀ ਫਿਲਮ Annhi Dea Mazaak Aa ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਦੋਂ ਰਿਲੀਜ਼ ਹੋ ਰਹੀ ਪੰਜਾਬੀ ਫਿਲਮ

by Gurjeet Kaur
ਅਕਤੂਬਰ 12, 2022
in ਮਨੋਰੰਜਨ
0
Ammy Virk ਦੀ ਨਵੀਂ ਪੰਜਾਬੀ ਫਿਲਮ Annhi Dea Mazaak Aa

Ammy Virk ਦੀ ਨਵੀਂ ਪੰਜਾਬੀ ਫਿਲਮ Annhi Dea Mazaak Aa

Ammy Virk’s Annhi Dea Mazaak Aa: ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੇ ਸੁਪਰਸਟਾਰ ਅਦਾਕਾਰ ਅਤੇ ਗਾਇਕ ਐਮੀ ਵਿਰਕ (Ammy Virk) ਇਸ ਸਮੇਂ ਕਿਸੇ ਪਛਾਣ ਦੇ ਮੋਹਤਾਜ਼ ਨਹੀਂ ਰਹੇ। ਉਨ੍ਹਾਂ ਨੇ ਹਰ ਤਰ੍ਹਾਂ ਦੀ ਐਕਟਿੰਗ ਦੇ ਜੋਨਰ ਦੇ ਨਾਲ ਆਪਣੇ ਫੈਨਸ ਨੂੰ ਖੂਬ ਐਂਟਰਟੇਨ ਕੀਤਾ ਹੈ। ਇਸ ਦੇ ਨਾਲ ਹੀ ਫਿਲਮ ਸ਼ੇਰ ਬੱਗਾ ‘ਚ ਸੋਨਮ ਬਾਜਵਾ ਨਾਲ ਜੋੜੀ ਬਣਾਉਣ ਤੋਂ ਬਾਅਦ ਇਹ ਸਟਾਰ ਇੱਕ ਵਾਰ ਫਿਰ ਤੋਂ ਤਿਆਰ ਹੈ।
ਦੱਸ ਦਈਏ ਕਿ ਜਦੋਂ ਵੀ ਐਮੀ ਆਪਣੇ ਆਉਣ ਵਾਲੇ ਕਿਸੇ ਪ੍ਰੋਜੈਕਟ ਬਾਰੇ ਐਲਾਨ ਕਰਦਾ ਹੈ ਉਸ ਦੇ ਫੈਨਸ ‘ਚ ਅਨਾਉਂਸਮੈਂਟ ਨੂੰ ਲੈ ਕੇ ਐਕਸਾਈਟਮੈਂਟ ਵੱਧ ਜਾਂਦੀ ਹੈ। ਜੇਕਰ ਤੁਸੀਂ ਵੀ ਇਸ ਮਲਟੀਟਾਸਕਰ ਸਟਾਰ ਦੇ ਫੈਨ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੋ ਸਕਦੀ ਹੈ। ਕਿਉਂਕਿ ਐਮੀ ਨੇ ਆਪਣੇ

ਅਗਲੇ ਪ੍ਰੋਜੈਕਟ ਦਾ ਐਲਾਨ ਕਰ ਦਿੱਤਾ ਹੈ ਜੋ ਹੈ (Annhi Dea Mazaak Aa) ‘ਅੰਨੀ ਦੀ ਮਜ਼ਾਕ ਆ’।
ਐਮੀ ਵਿਰਕ ਵਲੋਂ ਸ਼ੇਅਰ ਕੀਤੀ ਤਸਵੀਰ ਵਿੱਚ ਉਹ ਪਰੀ ਪੰਧੇਰ, ਨਾਸਿਰ ਚਿਨਯੋਤੀ, ਬੰਟੀ ਬੈਂਸ ਅਤੇ ਪ੍ਰਿੰਸ ਨਾਲ ਮੁਸਕਰਾਉਂਦੇ ਅਤੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੀ ਹਨ। ਅਤੇ ਕੈਪਸ਼ਨ ਵਿੱਚ ਐਮੀ ਨੇ ਰਾਕੇਸ਼ ਧਵਨ ਅਤੇ ਪੰਜ ਪਾਣੀ ਫਿਲਮਸ ਦੇ ਨਾਲ ਆਪਣੇ ਫੋਟੋ ਗੈਂਗ ਨੂੰ ਵੀ ਟੈਗ ਕੀਤਾ।
ਇਸ ਦੇ ਨਾਲ ਹੀ ਐਮੀ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਹੈ। ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਦਿਆਂ ਫਿਲਮ Annhi Dea

Mazaak Aa ਸਿਲਵਰ ਸਕ੍ਰੀਨਜ਼ ‘ਤੇ 7 ਅਪ੍ਰੈਲ 2023 ਨੂੰ ਦਸਤੱਕ ਦੇ ਰਹੀ ਹੈ।
ਫਿਲਹਾਲ ਫਿਲਮ ਦੇ ਪੋਸਟਰ, ਥੀਮ, ਹੋਰ ਕਾਸਟ ਬਾਰੇ ਕਿਸੇ ਵੀ ਤਰ੍ਹਾਂ ਦੀ ਹੋਰ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਫਿਰ ਵੀ, ਫੈਨਸ ਫਿਲਮ ਦੇ ਐਲਾਨ ਨਾਲ ਹੀ ਵਧੇਰੇ ਉਤਸ਼ਾਹਿਤ ਅਤੇ ਖੁਸ਼ ਹੋ ਗਏ ਹਨ। ਫਿਲਮ ਦੇ ਟਾਈਟਲ ‘ਅੰਨੀ ਦੈਆ ਮਜ਼ਾਕ ਐ’ ਤੋਂ ਇਹ ਵੀ ਸਾਫ਼ ਹੈ ਕਿ ਇਹ ਫਿਲਮ ਇੱਕ ਕਾਮੇਡੀ ਫਿਲਮ ਹੋਵੇਗੀ। ਪਰ ਇਸ ਬਾਰੇ ਐਲਾਨ ਹੋਣਾ ਅਜੇ ਬਾਕੀ ਹੈ।

ਹੋਰ ਕਿੰਨ੍ਹਾ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਐਮੀ
ਵਰਕ ਫਰੰਟ ਦੀ ਗੱਲ ਕਰੀਏ ਤਾਂ ਐਮੀ ਵਿਰਕ ਦਾ ਸ਼ੈਡਿਊਲ ਕਾਫੀ ਬਿੱਜ਼ੀ ਹੈ। ਕਿਉਂਕਿ ਉਨ੍ਹਾਂ ਕੋਲ ਫਿਲਮਾਂ ਦੀ ਲੰਬੀ ਲਿਸਟ ਹੈ ਜੋ ਰਿਲੀਜ਼ ਲਈ ਤਿਆਰ ਹਨ। ਐਮੀ ਜਲਦ ਹੀ ਤਾਨੀਆ ਨਾਲ 4 ਨਵੰਬਰ ਨੂੰ ਆਉਣ ਵਾਲੀ ਪੰਜਾਬੀ ਫਿਲਮ ‘Oye Makhna’ ਨਾਲ ਸਿਲਵਰ ਸਕ੍ਰੀਨ ‘ਤੇ ਦਸਤਕ ਦੇਵੇਗਾ। ਇਸਦੇ ਨਾਲ ਹੀ, ਪੰਜਾਬੀ ਫਿਲਮਾਂ ਗਡੀ ਜਾਂਦੀ ਐ ਛਲਾਂਗਾ ਮਾਰਦੀ, ArjanTina ਅਤੇ ਬਾਲੀਵੁੱਡ ਸਟਾਰ ਵਿੱਕੀ ਕੌਸ਼ਲ ਨਾਲ ਫਿਲਮ Rola Rola Painda Ni ਆਉਣ ਵਾਲੇ ਸਮੇਂ ਵਿੱਚ ਰਿਲੀਜ਼ ਹੋਣ ਵਾਲੀਆਂ ਐਮੀ ਵਿਰਕ ਦੀਆਂ ਕੁਝ ਫਿਲਮਾਂ ਹਨ।

Tags: ammy virkAmmy virk new movieAmmy Virk's Annhi Dea Mazaak AaBunty bainsentertainment newsmovie nameAnnhi Dea Mazaak Aapro punjab tvpunjabi singer and actorsatar cast
Share547Tweet342Share137

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026

BSNL ਨੇ ਲਾਂਚ ਕੀਤਾ ਨਵੇਂ ਸਾਲ ਦਾ ਕਿਫਾਇਤੀ ਪਲਾਨ, 400 ਲਾਈਵ ਚੈਨਲ ਵੀ ਮਿਲਣਗੇ

ਜਨਵਰੀ 1, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

ਨਵੇਂ ਸਾਲ ਦੇ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਹੋਈ ਇਕੱਠੀ ਹੋਈ, ਕਈ ਸੜਕਾਂ ਬੰਦ

ਜਨਵਰੀ 1, 2026

ਸਸਤਾ ਹੋਇਆ ਹਵਾਈ ਸਫ਼ਰ, ATF ਦੀਆਂ ਕੀਮਤਾਂ ‘ਚ ਆਈ 7% ਗਿਰਾਵਟ

ਜਨਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.