ਐਤਵਾਰ, ਅਗਸਤ 10, 2025 12:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Amrinder Gil Birthday : ਅਮਰਿੰਦਰ ਗਿੱਲ ਮਨਾ ਰਹੇ 47ਵਾਂ ਜਨਮਦਿਨ, ਜਾਣੋ ਅਮਰਿੰਦਰ ਗਿੱਲ ਬਾਰੇ ਕੁਝ ਅਣਸੁਣੀਆਂ ਗੱਲਾਂ

Amrinder Gill Birthday Special: ਪੰਜਾਬੀ ਫਿਲਮ ਇੰਡਸਟਰੀ ਵਿੱਚ ਅਦਾਕਾਰ, ਗਾਇਕ, ਗੀਤਕਾਰ ਅਤੇ ਫਿਲਮ ਨਿਰਮਾਤਾ ਦੇ ਤੌਰ 'ਤੇ ਅਮਰਿੰਦਰ ਗਿੱਲ (Amrinder Gill) ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਦੱਸ ਦੇਈਏ ਕਿ ਅੱਜ ਅਮਰਿੰਦਰ ਗਿੱਲ ਆਪਣਾ 47ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ।

by Gurjeet Kaur
ਮਈ 11, 2023
in ਪਾਲੀਵੁੱਡ, ਮਨੋਰੰਜਨ
0
ਗਾਇਕ ਭਲੇ ਹੀ ਆਪਣੇ ਸੋਸ਼ਲ ਅਕਾਊਂਟ ਉੱਪਰ ਜ਼ਿਆਦਾ ਐਕਟਿਵ ਨਹੀਂ ਰਹਿੰਦਾ ਪਰ ਜਦੋਂ ਵੀ ਉਨ੍ਹਾਂ ਦਾ ਕੋਈ ਗੀਤ ਰਿਲੀਜ਼ ਹੁੰਦਾ ਹੈ ਤਾਂ ਉਹ ਹਰ ਪਾਸੇ ਤਹਲਕਾ ਮਚਾ ਦਿੰਦਾ ਹੈ। ਉਨ੍ਹਾਂ ਦੇ ਗੀਤਾਂ ਦਾ ਅਕਸਰ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।
ਅੱਜ ਪੰਜਾਬੀ ਫਿਲਮ ਇੰਡਸਟਰੀ ਵਿੱਚ ਅਮਰਿੰਦਰ ਗਿੱਲ ਉਨ੍ਹਾਂ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਨਾ ਸਿਰਫ਼ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਪਸੰਦ ਕਰਨ ਵਾਲਿਆਂ ਦੀ ਕਮੀ ਨਹੀਂ ਹੈ।
ਇਸਦੇ ਨਾਲ ਹੀ ਗਾਇਕ ਨੇ ਪੈਂਡੂ, ਮੇਰਾ ਦੀਵਾਨਪਨ ਕੀ ਸਮਝਾਈਏ, ਕੁੜਤਾ ਸੁਹਾ, ਜੁਦਾ, ਯਾਰੀਆਂ, ਦਿਲਦਾਰੀਆਂ, ਤੇਰਾ ਮੇਰਾ ਨਾ, ਸਾਹਾਂ ਤੋ ਨੇਰੇ, ਦਿਲ ਦੀ ਦੁਆ, ਮਿਲੇ ਓਹ ਕੁਰੀ, ਸੋਹਣੀ ਕੁਰੀ ਵਰਗੇ ਕਈ ਹਿੱਟ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ।
ਸ਼ਾਇਦ ਹੀ ਤੁਸੀ ਲੋਕ ਇਸ ਗੱਲ ਤੋਂ ਜਾਣੂ ਹੋਵੋ ਕਿ ਅਮਰਿੰਦਰ ਗਿੱਲ ਨੇ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ ਕਲਾ ਡੋਰਿਆ ਲਈ ਆਪਣਾ ਪਹਿਲਾ ਗੀਤ ਰਿਕਾਰਡ ਕੀਤਾ ਸੀ। ਇਸ ਤੋਂ ਬਾਅਦ ਉਹ ਆਪਣੇ ਗੀਤ "ਪੈਗਾਮ" ਨਾਲ ਮਸ਼ਹੂਰ ਹੋਏ।
ਦੱਸ ਦੇਈਏ ਕਿ ਅੱਜ ਅਮਰਿੰਦਰ ਗਿੱਲ ਆਪਣਾ 47ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ।
ਪੰਜਾਬੀ ਫਿਲਮ ਇੰਡਸਟਰੀ ਵਿੱਚ ਅਦਾਕਾਰ, ਗਾਇਕ, ਗੀਤਕਾਰ ਅਤੇ ਫਿਲਮ ਨਿਰਮਾਤਾ ਦੇ ਤੌਰ 'ਤੇ ਅਮਰਿੰਦਰ ਗਿੱਲ (Amrinder Gill) ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ।

Amrinder Gill Birthday Special: ਪੰਜਾਬੀ ਫਿਲਮ ਇੰਡਸਟਰੀ ਵਿੱਚ ਅਦਾਕਾਰ, ਗਾਇਕ, ਗੀਤਕਾਰ ਅਤੇ ਫਿਲਮ ਨਿਰਮਾਤਾ ਦੇ ਤੌਰ ‘ਤੇ ਅਮਰਿੰਦਰ ਗਿੱਲ (Amrinder Gill) ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ।

ਪੰਜਾਬੀ ਫਿਲਮ ਇੰਡਸਟਰੀ ਵਿੱਚ ਅਦਾਕਾਰ, ਗਾਇਕ, ਗੀਤਕਾਰ ਅਤੇ ਫਿਲਮ ਨਿਰਮਾਤਾ ਦੇ ਤੌਰ ‘ਤੇ ਅਮਰਿੰਦਰ ਗਿੱਲ (Amrinder Gill) ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ।

ਦੱਸ ਦੇਈਏ ਕਿ ਅੱਜ ਅਮਰਿੰਦਰ ਗਿੱਲ ਆਪਣਾ 47ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ।

ਦੱਸ ਦੇਈਏ ਕਿ ਅੱਜ ਅਮਰਿੰਦਰ ਗਿੱਲ ਆਪਣਾ 47ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ।

ਸ਼ਾਇਦ ਹੀ ਤੁਸੀ ਲੋਕ ਇਸ ਗੱਲ ਤੋਂ ਜਾਣੂ ਹੋਵੋ ਕਿ ਅਮਰਿੰਦਰ ਗਿੱਲ ਨੇ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ ਕਲਾ ਡੋਰਿਆ ਲਈ ਆਪਣਾ ਪਹਿਲਾ ਗੀਤ ਰਿਕਾਰਡ ਕੀਤਾ ਸੀ। ਇਸ ਤੋਂ ਬਾਅਦ ਉਹ ਆਪਣੇ ਗੀਤ “ਪੈਗਾਮ” ਨਾਲ ਮਸ਼ਹੂਰ ਹੋਏ।

ਸ਼ਾਇਦ ਹੀ ਤੁਸੀ ਲੋਕ ਇਸ ਗੱਲ ਤੋਂ ਜਾਣੂ ਹੋਵੋ ਕਿ ਅਮਰਿੰਦਰ ਗਿੱਲ ਨੇ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ ਕਲਾ ਡੋਰਿਆ ਲਈ ਆਪਣਾ ਪਹਿਲਾ ਗੀਤ ਰਿਕਾਰਡ ਕੀਤਾ ਸੀ। ਇਸ ਤੋਂ ਬਾਅਦ ਉਹ ਆਪਣੇ ਗੀਤ “ਪੈਗਾਮ” ਨਾਲ ਮਸ਼ਹੂਰ ਹੋਏ।

ਇਸਦੇ ਨਾਲ ਹੀ ਗਾਇਕ ਨੇ ਪੈਂਡੂ, ਮੇਰਾ ਦੀਵਾਨਪਨ ਕੀ ਸਮਝਾਈਏ, ਕੁੜਤਾ ਸੁਹਾ, ਜੁਦਾ, ਯਾਰੀਆਂ, ਦਿਲਦਾਰੀਆਂ, ਤੇਰਾ ਮੇਰਾ ਨਾ, ਸਾਹਾਂ ਤੋ ਨੇਰੇ, ਦਿਲ ਦੀ ਦੁਆ, ਮਿਲੇ ਓਹ ਕੁਰੀ, ਸੋਹਣੀ ਕੁਰੀ ਵਰਗੇ ਕਈ ਹਿੱਟ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ।

ਇਸਦੇ ਨਾਲ ਹੀ ਗਾਇਕ ਨੇ ਪੈਂਡੂ, ਮੇਰਾ ਦੀਵਾਨਪਨ ਕੀ ਸਮਝਾਈਏ, ਕੁੜਤਾ ਸੁਹਾ, ਜੁਦਾ, ਯਾਰੀਆਂ, ਦਿਲਦਾਰੀਆਂ, ਤੇਰਾ ਮੇਰਾ ਨਾ, ਸਾਹਾਂ ਤੋ ਨੇਰੇ, ਦਿਲ ਦੀ ਦੁਆ, ਮਿਲੇ ਓਹ ਕੁਰੀ, ਸੋਹਣੀ ਕੁਰੀ ਵਰਗੇ ਕਈ ਹਿੱਟ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ।

ਅੱਜ ਪੰਜਾਬੀ ਫਿਲਮ ਇੰਡਸਟਰੀ ਵਿੱਚ ਅਮਰਿੰਦਰ ਗਿੱਲ ਉਨ੍ਹਾਂ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਨਾ ਸਿਰਫ਼ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਪਸੰਦ ਕਰਨ ਵਾਲਿਆਂ ਦੀ ਕਮੀ ਨਹੀਂ ਹੈ।

ਅੱਜ ਪੰਜਾਬੀ ਫਿਲਮ ਇੰਡਸਟਰੀ ਵਿੱਚ ਅਮਰਿੰਦਰ ਗਿੱਲ ਉਨ੍ਹਾਂ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਨਾ ਸਿਰਫ਼ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਪਸੰਦ ਕਰਨ ਵਾਲਿਆਂ ਦੀ ਕਮੀ ਨਹੀਂ ਹੈ।

ਗਾਇਕ ਭਲੇ ਹੀ ਆਪਣੇ ਸੋਸ਼ਲ ਅਕਾਊਂਟ ਉੱਪਰ ਜ਼ਿਆਦਾ ਐਕਟਿਵ ਨਹੀਂ ਰਹਿੰਦਾ ਪਰ ਜਦੋਂ ਵੀ ਉਨ੍ਹਾਂ ਦਾ ਕੋਈ ਗੀਤ ਰਿਲੀਜ਼ ਹੁੰਦਾ ਹੈ ਤਾਂ ਉਹ ਹਰ ਪਾਸੇ ਤਹਲਕਾ ਮਚਾ ਦਿੰਦਾ ਹੈ। ਉਨ੍ਹਾਂ ਦੇ ਗੀਤਾਂ ਦਾ ਅਕਸਰ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਗਾਇਕ ਭਲੇ ਹੀ ਆਪਣੇ ਸੋਸ਼ਲ ਅਕਾਊਂਟ ਉੱਪਰ ਜ਼ਿਆਦਾ ਐਕਟਿਵ ਨਹੀਂ ਰਹਿੰਦਾ ਪਰ ਜਦੋਂ ਵੀ ਉਨ੍ਹਾਂ ਦਾ ਕੋਈ ਗੀਤ ਰਿਲੀਜ਼ ਹੁੰਦਾ ਹੈ ਤਾਂ ਉਹ ਹਰ ਪਾਸੇ ਤਹਲਕਾ ਮਚਾ ਦਿੰਦਾ ਹੈ। ਉਨ੍ਹਾਂ ਦੇ ਗੀਤਾਂ ਦਾ ਅਕਸਰ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਵਰਕਫਰੰਟ ਦੀ ਗੱਲ ਕਰਿਏ ਤਾਂ ਆਖਰੀ ਵਾਰ ਅਮਰਿੰਦਰ ਗਿੱਲ ਨੇ ਦਰਸ਼ਕਾਂ ਵਿੱਚ ਆਪਣਾ ਗੀਤ ਅਡੋਰ (Adore) ਪੇਸ਼ ਕੀਤਾ ਸੀ। ਇਸ ਤੋਂ ਇਲਾਵਾ ਉਹ ਆਖਰੀ ਵਾਰ ਫਿਲਮ ਚਲ ਮੇਰਾ ਪੁੱਤ -3 ਵਿੱਚ ਨਜ਼ਰ ਆਏ ਸੀ। ਹਾਲਾਂਕਿ ਗਾਇਕ ਵੱਲੋਂ ਆਪਣੇ ਨਵੇਂ ਪ੍ਰੋਜੈਕਟ ਜਾਂ ਗੀਤ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਪਰ ਫੈਨਜ਼ ਉਨ੍ਹਾਂ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Tags: amrinder gillAmrinder Gill BirthdayAmrinder Gill birthday specialpollywoodPollywood Star Amrinder Gillpro punjab tvpunjabi singer and actor
Share311Tweet195Share78

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

ਅਪ੍ਰੇਸ਼ਨ ਅਖ਼ਲ ਦੌਰਾਨ ਕੁਲਗਾਮ ‘ਚ ਸ਼ਹੀਦ ਹੋਏ ਦੋ ਜਵਾਨ, ਰੱਖੜੀ ‘ਤੇ ਭੈਣਾਂ ਕਰ ਰਹੀਆਂ ਸੀ ਭਰਾਵਾਂ ਦਾ ਇੰਤਜ਼ਾਰ

ਅਗਸਤ 9, 2025

ਤਿਉਹਾਰ ਮੌਕੇ ਭਾਰਤੀ ਰੇਲਵੇ ਦਾ ਲੋਕਾਂ ਨੂੰ ਵੱਡਾ ਤੋਹਫ਼ਾ, ਸ਼ੁਰੂ ਕੀਤਾ ਖ਼ਾਸ, ਜਾਣੋ ਯਾਤਰੀਆਂ ਨੂੰ ਕਿਵੇਂ ਮਿਲੇਗਾ ਲਾਭ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਪੰਜਾਬ ‘ਚ ਬਦਲਿਆ ਮੌਸਮ, ਜਾਣੋ ਕਦੋਂ ਪਏਗਾ ਭਾਰੀ ਮੀਂਹ

ਅਗਸਤ 9, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result