ਮੰਗਲਵਾਰ, ਫਰਵਰੀ 3, 2026 11:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Harish Verma ਅਤੇ Simi Chahal ਨਾਲ ਗੋਲਕ ਬੁਗਨੀ ਬੈਂਕ ਤੇ ਬਟੂਆ 2 ‘ਚ Amrinder Gill ਦੀ ਐਂਟਰੀ ਪੱਕੀ

ਪੰਜਾਬੀ ਸਿੰਗਰ ਅਤੇ ਐਕਟਰ ਅਮਰਿੰਦਰ ਗਿੱਲ ਦੇ ਫੈਨਸ ਲਈ ਸ਼ਾਨਦਾਰ ਖ਼ਬਰ ਹੈ। ਹਮੇਸ਼ਾਂ ਖ਼ਬਰਾਂ ਤੋਂ ਦੂਰ ਰਹਿਣ ਵਾਲੇ ਇਸ ਐਕਟਰ ਦੇ ਕਿਸੇ ਵੀ ਪ੍ਰੋਜੈਕਟ ਲਈ ਫੈਨਸ ਹਮੇਸ਼ਾਂ ਐਕਸਾਈਟਡ ਰਹਿੰਦੇ ਹਨ।

by Bharat Thapa
ਨਵੰਬਰ 23, 2022
in ਮਨੋਰੰਜਨ
0

Golak Bugni Bank Te Batua 2: ਪੰਜਾਬੀ ਸਿੰਗਰ ਅਤੇ ਐਕਟਰ ਅਮਰਿੰਦਰ ਗਿੱਲ ਦੇ ਫੈਨਸ ਲਈ ਸ਼ਾਨਦਾਰ ਖ਼ਬਰ ਹੈ। ਹਮੇਸ਼ਾਂ ਖ਼ਬਰਾਂ ਤੋਂ ਦੂਰ ਰਹਿਣ ਵਾਲੇ ਇਸ ਐਕਟਰ ਦੇ ਕਿਸੇ ਵੀ ਪ੍ਰੋਜੈਕਟ ਲਈ ਫੈਨਸ ਹਮੇਸ਼ਾਂ ਐਕਸਾਈਟਡ ਰਹਿੰਦੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬੀ ਫਿਲਮ ਇੰਡਸਟਰੀ ਇਸ ਸਮੇਂ ਆਪਣੀਆਂ ਫਿਮਲਾਂ ਦੇ ਸੀਕਵਲ ਬਣਾਉਣ ਅਤੇ ਆਪਣੀਆਂ ਸੁਪਰਹਿੱਟ ਫਿਲਮਾਂ ਦੇ ਹੋਰ ਹਿੱਸੇ ਰਿਲੀਜ਼ ਕਰਨ ਦੀਆਂ ਪੂਰੀਆਂ ਤਿਆਰੀਆਂ ਕਰ ਰਹੀ ਹੈ।

ਇਸੇ ਲਿਸਟ ‘ਚ ਹੁਣ 2018 ਵਿੱਚ ਰਿਲੀਜ਼ ਹੋਈ ਫਿਲਮ ‘ਗੋਲਕ ਬੁਗਨੀ ਬੈਂਕ ਤੇ ਬਟੂਆ’ ਵੀ ਐਂਟਰੀ ਕਰ ਗਈ ਹੈ। ਦੱਸ ਦਈਏ ਕਿ ਇਹ ਫਿਲਮ ਸੁਪਰਹਿੱਟ ਰਹੀ ਸੀ ਅਤੇ ਫਿਲਮ ਦੇ ਸੀਕਵਲ ਦਾ ਵੀ ਐਲਾਨ 2020 ‘ਚ ਹੀ ਹੋ ਗਿਆ ਸੀ। ਫਿਲਮ 10 ਫਰਵਰੀ 2023 ਨੂੰ ਰਿਲੀਜ਼ ਹੋਣ ਵਾਲੀ ਹੈ।

ਇਹ ਪਹਿਲਾਂ ਹੀ ਕੰਫਰਮ ਸੀ ਕਿ ਇਸ ਫਿਲਮ ‘ਚ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਸਿਮੀ ਚਾਹਲ ਅਤੇ ਹਰੀਸ਼ ਵਰਮਾ ਨਜ਼ਰ ਆਉਣਗੇ। ਫਰੈਂਚਾਈਜ਼ੀ ਦੀ ਪਿਛਲੀ ਫਿਲਮ ਤੋਂ ਭੋਲਾ ਦੇ ਫੈਨਸ ਲਈ ਇਹ ਖੁਸ਼ਖ਼ਬਰੀ ਹੈ ਇਸ ਫਿਲਮ ‘ਚ ਫਿਰ ਤੋਂ ਅਮ੍ਰਿੰਦਰ ਗਿੱਲ ਨਜ਼ਰ ਆਉਣਗੇ। ਉਨ੍ਹਾਂ ਦੇ ਇਸ ਪ੍ਰੋਜੈਕਟ ਦਾ ਹਿੱਸਾ ਬਣਨ ਦੀ ਪੁਸ਼ਟੀ ਵੀ ਹੋ ਗਈ ਹੈ।

ਗੁਰਸ਼ਬਦ ਨੇ ਬਹੁਤ ਹੀ ਉਮੀਦ ਕੀਤੇ ਪ੍ਰੋਜੈਕਟ ਬਾਰੇ ਗੱਲ ਕੀਤੀ ਅਤੇ ਪੁਸ਼ਟੀ ਕੀਤੀ ਕਿ ਅਮਰਿੰਦਰ ਗਿੱਲ ਵੀ ਇਸ ਫਿਲਮ ਵਿੱਚ ਕੰਮ ਕਰਨਗੇ। ਹਾਲਾਂਕਿ ਇਸ ਪ੍ਰੋਜੈਕਟ ਬਾਰੇ ਬਹੁਤੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਿਮੀ ਚਾਹਲ ਅਤੇ ਹਰੀਸ਼ ਵਰਮਾ ਦੀਆਂ ਇੰਸਟਾਗ੍ਰਾਮ ਪੋਸਟਾਂ ਦੱਸਦੀਆਂ ਹਨ ਕਿ ਫਿਲਮ ‘ਚ ਉਨ੍ਹਾਂ ਤੋਂ ਇਲਾਵਾ ਗੋਲਕ ਬੁਗਨੀ ਬੈਂਕ ਤੇ ਬਟੂਆ 2 ਵਿੱਚ ਅਦਿਤੀ ਸ਼ਰਮਾ, ਜਸਵਿੰਦਰ ਭੱਲਾ, ਬੀਐਨ ਸ਼ਰਮਾ, ਨਾਸਿਰ ਚਿਨਯੋਤੀ, ਜ਼ਾਫਰੀ ਖ਼ਾਨ, ਅਨੀਤਾ ਦੇਵਗਨ, ਅਤੇ ਹੋਰ ਵੀ ਸ਼ਾਮਲ ਹੋਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amrinder gilllatest newspro punjab tvpunjabi Actorpunjabi news
Share218Tweet137Share55

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.