ਸੋਮਵਾਰ, ਜੂਨ 29, 2026 06:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਹਾਲੇ ਵੀ ਫਰਾਰ, ਨਹੀਂ ਹੋਈ ਗ੍ਰਿਫਤਾਰੀ : ਪੁਲਿਸ

ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਸਨ। ਜਿਸ 'ਤੇ ਹੁਣ ਮੌਹਰ ਲੱਗ ਗਈ ਹੈ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ

by Bharat Thapa
ਮਾਰਚ 18, 2023
in ਪੰਜਾਬ
0

ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਸਨ। ਜਿਸ ‘ਤੇ ਹੁਣ ਮੌਹਰ ਲੱਗ ਗਈ ਹੈ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ।

ਉਨ੍ਹਾਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੰਮ੍ਰਿਤਪਾਲ ਦੀ ਹਾਲੇ ਗ੍ਰਿਫਤਾਰੀ ਨਹੀਂ ਹੋਈ ਹੈ ਪਰ 24 ਫਰਵਰੀ ਨੂੰ ਦਰਜ ਹੋਈ ਅਜਨਾਲਾ ਕਾਂਡ ਦੀ ਐਫ. ਆਈ. ਆਰ. ਦੇ ਮਦੇਨਜ਼ਰ ਅੰਮ੍ਰਿਤਪਾਲ ਦੇ 78 ਹੋਰ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਕੁੱਝ ਸਮਾਂ ਪਹਿਲਾਂ ਵੀ ਅੰਮ੍ਰਿਤਪਾਲ ਦੇ 6 ਸਮਰਥਕ ਗ੍ਰਿਫਤਾਰ ਕੀਤੇ ਗਏ ਸਨ। ਉਸ ਸਮੇਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਵੀ ਖ਼ਬਰ ਦੇਖਣ ਨੂੰ ਮਿਲੀ ਸੀ ਪਰ ਹੁਣ ਜੋ ਅਪਡੇਟ ਦੇਖਣ ਨੂੰ ਮਿਲੀ ਹੈ ਉਸ ਮੁਤਾਬਕ ਉਹ ਖ਼ਬਰ ਗਲਤ ਸਾਬਤ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritpalno arrestpropunjabtvpunjab policestill absconding
Share208Tweet130Share52

Related Posts

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026
Load More

Recent News

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.